ਤਾਜ਼ਾ ਖ਼ਬਰਾਂ
Home / ਮੁੱਖ ਖਬਰਾਂ / ਰਾਸ਼ਟਰਪਤੀ ਵੱਲੋਂ ਦੇਸ਼ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ

ਰਾਸ਼ਟਰਪਤੀ ਵੱਲੋਂ ਦੇਸ਼ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ

3ਨਵੀਂ ਦਿੱਲੀ  : ਰਾਸਟਰਪਤੀ ਸ੍ਰੀ ਐਸ ਹਾਮਿਦ ਅੰਸਾਰੀ ਨੇ ਦੀਵਾਲੀ ਦੇ ਪਵਿੱਤਰ ਮੌਕੇ ਤੇ   ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ ਵਿਚ ਉਹਨ੍ਹਾਂ ਕਿਹਾ ਹੈ ਕਿ ਦੀਵਾਲੀ ਦਾ ਪ੍ਰਕਾਸ਼ ਬੁਰਾਈ ਉਤੇ ਚੰਗਿਆਈ ਦੀ ਜਿੱਤ ਅਤੇ ਭਗਵਾਨ ਰਾਮ ਦੇ ਜੀਵਨ ਵਿਚ ਮੋਜੂਦ ਮਹਾਨ ਅਦਰਸ਼ਾਂ ਅਤੇ ਨੈਤਿਕਤਾ ਵਿਚ ਸਾਡੇ ਵਿਸ਼ਵਾਸ ਦਾ ਪ੍ਰਤੀਕ ਹੈ।  Àਨ੍ਹਾਂ ਨੇ ਕਾਮਨਾ ਕੀਤੀ ਕਿ ਇਹ ਤਿਉਂਹਾਰ ਦੇਸ਼ ਵਿਚ ਸਾਂਤੀ ਖੁਸਹਾਲੀ ਅਤੇ ਆਪਸੀ ਭਾਈਚਾਰਾ ਕਾਇਮ ਰੱਖੇ।

ਏ ਵੀ ਦੇਖੋ

ਕੱਲ੍ਹ ਸਵੇਰੇ 8 ਵਜੇ ਕੰਮ ਉਤੇ ਪਰਤਣਗੇ ਮਹਾਰਾਸ਼ਟਰ ਦੇ ਡਾਕਟਰ

ਮੁੰਬਈ : ਮਹਾਰਾਸ਼ਟਰ ਡਾਕਟਰ ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਹੜਤਾਲ ਕਰ ਰਹੇ ਡਾਕਟਰ ਕੱਲ੍ਹ …

Leave a Reply

Your email address will not be published.