ਤਾਜ਼ਾ ਖ਼ਬਰਾਂ
Home / ਮੁੱਖ ਖਬਰਾਂ / ਸ਼ਤਰੂਘਨ ਸਿਨਹਾ ਨੇ ਨਰਿੰਦਰ ਮੋਦੀ ਨੇ ਕੀਤਾ ਸਿਆਸੀ ਹਮਲਾ

ਸ਼ਤਰੂਘਨ ਸਿਨਹਾ ਨੇ ਨਰਿੰਦਰ ਮੋਦੀ ਨੇ ਕੀਤਾ ਸਿਆਸੀ ਹਮਲਾ

3ਕਿਹਾ, ਕਿਸੇ ‘ਚ ਏਨੀ ਹਿੰਮਤ ਨਹੀਂ ਕਿ ਕੋਈ ਮੈਨੂੰ ਨਿਸ਼ਾਨੇ ‘ਤੇ ਲੈ ਸਕੇ
ਪਟਨਾ : ਭਾਜਪਾ ਸੰਸਦ ਮੈਂਬਰ ਸ਼ਤਰੂਘਨ ਸਿਨਹਾ ਨੇ ਪਾਰਟੀ ਦੀ ਮੁੱਢਲੀ ਅਗਵਾਈ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਸਵਾਰਥੀ ਹਿਤਾਂ ਵਾਲੇ ਲੋਕ ਬਿਹਾਰ ਚੋਣਾਂ ‘ਚ ਮਿਲੀ ਹਾਰ ਤੋਂ ਸਬਕ ਸਿੱਖਣ ਤੋਂ ਇਨਕਾਰੀ ਹਨ। ਇਸ ਦੇ ਨਾਲ ਹੀ ਸਿਨਹਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਿਸੇ ਵਿਚ ਵੀ ਏਨੀ ਹਿੰਮਤ ਨਹੀਂ ਹੈ ਕਿ ਕੋਈ ਉਨ੍ਹਾਂ ਨੂੰ ਨਿਸ਼ਾਨੇ ‘ਤੇ ਲੈ ਸਕੇ। ਹਾਰ ਲਈ ਜਵਾਬਦੇਹੀ ਤੈਅ ਕਰਨ ਦੀ ਸੀਨੀਅਰ ਨੇਤਾਵਾਂ ਦੀ ਮੰਗ ਦਾ ਪੱਖ ਲੈਂਦੇ ਹੋਏ ਸਿਨਹਾ ਨੇ ਕਿਹਾ ਕਿ ਸਾਂਝੀ ਜ਼ਿੰਮੇਵਾਰੀ ਦਾ ‘ਧੋਖਾ’ ਪ੍ਰਵਾਨ ਨਹੀਂ ਹੈ। ਸੁਧਾਰਕ ਕਾਰਵਾਈ ਲਈ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ।

ਏ ਵੀ ਦੇਖੋ

ਮਨਜੀਤ ਸਿੰਘ ਜੀ.ਕੇ ਚੁਣੇ ਗਏ ਡੀ.ਐਸ.ਜੀ.ਐਮ.ਸੀ ਦੇ ਪ੍ਰਧਾਨ

ਨਵੀਂ ਦਿੱਲੀ  : ਹਾਲ ਹੀ ਵਿਚ ਹੋਈਆਂ ਡੀ.ਐਸ.ਜੀ.ਐਮ.ਸੀ ਚੋਣਾਂ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਤੋਂ …

Leave a Reply

Your email address will not be published.