ਤਾਜ਼ਾ ਖ਼ਬਰਾਂ
Home / 2015 / November / 20

Daily Archives: November 20, 2015

ਪੰਜਾਬ ਮੰਤਰੀ ਮੰਡਲ ਵੱਲੋਂ ਪਾਸ ਕੀਤੇ ਫੈਸਲੇ ਸਿਰਫ਼ ਚੋਣ ਜੁੱਮਲਾ : ਛੋਟੇਪੁਰ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕਨਵੀਨਰ ਸ: ਸੁੱਚਾ ਸਿੰਘ ਛੋਟੇਪੁਰ ਨੇ ਅੱਜ ਪੰਜਾਬ ਸਰਕਾਰ ਦੀ ਕੈਬਨਿਟ ਵਿਚ ਪਾਸ ਕੀਤੇ ਫੈਸਲਿਆਂ ‘ਤੇ ਤਿੱਖੀ ਟਿੱਪਣੀ ਕੀਤੀ। ਉਹਨਾਂ ਨੇ ਕਿਹਾ ਕਿ ਅਸੀਂ ਨਾ ਤਾਂ ਭਰਤੀਆਂ ਦੇ ਵਿਰੁੱਧ ਹਾਂ, ਨਾ ਅਸੀ ਪੈਨਸ਼ਨਾਂ ਵਧਾਉਣ ਦੇ ਵਿਰੁੱਧ ਹਾਂ ਅਤੇ ਨਾ ਅਸੀਂ ਕਿਸੇ ਵੀ ਹੋਰ ਤਰ੍ਹਾਂ …

Read More »

ਫਰਾਂਸ ਦੇ ਵਿਦੇਸ਼ ਮੰਤਰੀ ਵੱਲੋਂ ਨਰਿੰਦਰ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ : ਫਰਾਂਸ ਦੇ ਵਿਦੇਸ਼ ਮੰਤਰੀ ਲਾਰੈਂਟ ਫੈਬੀਅਸ ਨੇ ਅੱਜ ਨਵੀਂ ਦਿੱਲੀ ਵਿਖੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਪੈਰਿਸ ਵਿਚ ਹੋਏ ਅੱਤਵਾਦੀ ਹਮਲੇ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਫਰਾਂਸ ਦੇ ਵਿਦੇਸ਼ ਮੰਤਰੀ ਨੇ ਭਾਜਪਾ ਆਗੂ ਪ੍ਰਕਾਸ਼ …

Read More »

ਰਬਾਬਸਰ ਤੋਂ ਗੁਰਦੁਆਰਾ ਬੇਰ ਸਾਹਿਬ ਪਹੁੰਚੀ ਪ੍ਰਭਾਤ ਫੇਰੀ ਦਾ ਨਿੱਘਾ ਸਵਾਗਤ

ਸੁਲਤਾਨਪੁਰ ਲੋਧੀ : ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਰਬਾਬ ਭੇਂਟ ਕੀਤੇ ਜਾਣ ਵਾਲੇ ਇਤਿਹਾਸਕ ਅਸਥਾਨ ਰਬਾਬਸਰ ਭਰੋਆਣਾ ਤੋਂ ਸ਼ੁਰੂ ਕੀਤੀ ਪ੍ਰਭਾਤ ਫੇਰੀ ‘ਚ ਸ਼ਾਮਿਲ ਸੰਗਤਾਂ ਦਾ ਗੁਰਦੁਆਰਾ ਬੇਰ ਸਾਹਿਬ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ।ਪਿੰਡ ਭਰੋਆਣਾ ਦੇ ਭਾਈ ਫਿਰੰਦਾ ਨਾਂਅ ਦੇ ਸ਼ਖਸ਼ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ …

Read More »

ਫਰਾਂਸ ਕਰੇਗਾ ਆਈ.ਐਸ ਖਿਲਾਫ਼ ਹਮਲੇ ਹੋਰ ਤੇਜ਼

ਪੈਰਿਸ : ਬੀਤੇ ਦਿਨੀਂ ਪੈਰਿਸ ਵਿਚ ਹੋਏ ਆਈ.ਐਸ ਦੇ ਹਮਲੇ ਵਿਚ 130 ਤੋਂ ਜ਼ਿਆਦਾ ਲੋਕਾਂ ਦੇ ਮਾਰੇ ਜਾਣ ਤੋਂ ਬਾਅਦ ਫਰਾਂਸ ਨੇ ਸੀਰੀਆ ਵਿਚ ਹਮਲੇ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। 13 ਨਵੰਬਰ ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਫਰਾਂਸ ਵੱਲੋਂ ਸੀਰੀਆ ਵਿਚ ਆਈ.ਐਸ ਦੇ ਟਿਕਾਣਿਆਂ ‘ਤੇ ਹਵਾਈ ਹਮਲੇ …

Read More »

ਪੰਜਾਬ ‘ਚ ਬਣਨਗੀਆਂ ਤਿੰਨ ਹੋਰ ਯਾਦਗਾਰਾਂ

ਚੰਡੀਗੜ੍ਹ : ਸੂਬੇ ਦੀ ਸ਼ਾਨਦਾਰ ਸਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਸ਼ੁਰੂ ਕੀਤੇ ਯਤਨਾਂ ਨੂੰ ਜਾਰੀ ਰੱਖਣਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਤਕਰੀਬਨ 25 ਕਰੋੜ ਰੁਪਏ ਨਾਲ ਬਣਨ ਵਾਲੀਆਂ ਤਿੰਨ ਹੋਰ ਸ਼ਾਨਾਮੱਤੀਆਂ ਯਾਦਗਾਰਾਂ ਦਾ ਕੰਮ ਸ਼ੁਰੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਅੱਜ ਸਵੇਰੇ ਆਪਣੇ …

Read More »

ਨੀਤੀਸ਼ ਕੁਮਾਰ ਪੰਜਵੀਂ ਵਾਰ ਬਣੇ ਬਿਹਾਰ ਦੇ ਮੁੱਖ ਮੰਤਰੀ

ਪਟਨਾ : ਨੀਤੀਸ਼ ਕੁਮਾਰ ਨੇ ਅੱਜ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਹ ਪੰਜਵੀਂ ਵਾਰੀ ਬਿਹਾਰ ਦੇ ਮੁੱਖ ਮੰਤਰੀ ਬਣੇ ਹਨ। ਇਸ ਤੋਂ ਇਲਾਵਾ ਲਾਲੂ ਪ੍ਰਸਾਦ ਯਾਦਵ ਦੇ ਬੇਟੇ ਤੇਜਸਵੀ ਯਾਦਵ ਨੇ ਬਿਹਾਰ ਦੇ ਉਪ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਪਟਨਾ ਦੇ ਗਾਂਧੀ ਮੈਦਾਨ ‘ਤੇ ਹੋਏ ਸਹੁੰ ਚੁੱਕ ਸਮਾਗਮ …

Read More »