ਤਾਜ਼ਾ ਖ਼ਬਰਾਂ
Home / 2015 / November / 21

Daily Archives: November 21, 2015

ਬਾਦਲ ਵੱਲੋਂ ਕਾਂਗਰਸ ਦੀ ਫੁੱਟ ਪਾਓ ਅਤੇ ਰਾਜ ਕਰੋ ਦੀ ਨੀਤੀ ਤੋਂ ਸੁਚੇਤ ਰਹਿਣ ਦੀ ਅਪੀਲ

ਰੱਖੜਾ/ਪਟਿਆਲਾ  : ਕਾਂਗਰਸ ਪਾਰਟੀ ਦੀ ਫੁੱਟ ਪਾਓ ਤੇ ਰਾਜ ਕਰੋ ਦੀ ਨੀਤੀ ਬਾਰੇ ਲੋਕਾਂ ਨੂੰ ਸੁਚੇਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਆਖਿਆ ਕਿ ਕਾਂਗਰਸ ਦਾ ਇਹ ਇਤਿਹਾਸ ਰਿਹਾ ਹੈ ਕਿ ਇਹ ਪਾਰਟੀ ਪੰਜਾਬ ਵਿੱਚ ਸੱਤਾ ਹਾਸਲ ਕਰਨ ਲਈ ਸਦੀਆਂ ਤੋਂ ਭਰਾਵਾਂ ਵਾਂਗ ਰਹਿ ਰਹੇ …

Read More »

ਸ਼੍ਰੋਮਣੀ ਅਕਾਲੀ ਦਲ ਵਫਦ ਰਾਸ਼ਟਰਪਤੀ ਨੂੰ ਮਿਲਿਆ

ਨਵੀਦਿੱਲੀ : ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫਦ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਰਾਸ਼ਟਰਪਤੀ ਨੂੰ ਮਿਲਿਆ। ਵਫਦ ਨੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਦੱਸਿਆ ਕਿ ਕਾਂਗਰਸ ਗੜਬੜੀ ਫੈਲਾਉਣ ਵਾਲੇ ਤੱਤਾਂ ਦਾ ਸਾਥ ਦੇ ਕੇ ਪੰਜਾਬ ਵਿਚ ਅਸ਼ਾਂਤੀ ਫੈਲਾਉਣ ਅਤੇ ਭਾਈਚਾਰਕ ਏਕਤਾ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕਰ …

Read More »

ਸਿੱਖ ਚੈਨਲ ਵੱਖਵਾਦੀ, ਗੈਰਕਾਨੂੰਨੀ ਅੰਦੋਲਨ ਦੀ ਹਮਾਇਤ ਨਹੀਂ ਕਰਦਾ : ਜਸਵਿੰਦਰ, ਅਮਰਜੀਤ

ਚੰਡੀਗੜ੍ਹ : ਇੰਗਲੈਂਡ ਦੇ ਸਿੱਖ ਚੈਨਲ ਦੇ ਨੁਮਾਇੰਦਿਆਂ ਅੱਜ ਸਪਸ਼ਟ ਕੀਤਾ ਕਿ ਚੈਨਲ ਕਿਸੇ ਵੀ ਵੱਖਵਾਦੀ, ਗੈਰ ਕਾਨੂੰਨੀ ਅੰਦੋਲਨ ਦੀ ਹਮਾਇਤ ਨਹੀਂ ਕਰਦਾ ਅਤੇ ਨਾ ਹੀ ਕਿਸੇ ਕਿਸਮ ਦੀ ਮਾਲੀ ਮਦਦ ਕਰਦਾ ਹੈ। ਸਿੱਖ ਚੈਨਲ ਵੱਲੋਂ ਭਾਰਤ ਅਤੇ ਪੰਜਾਬ ਵਿਚ ਉਨ੍ਹਾਂ ਦੇ ਨੁਮਾਇੰਦੇ ਜਸਵਿੰਦਰ ਸਿੰਘ, ਅਮਰਜੀਤ ਸਿੰਘ ਅਤੇ ਮਲਕੀਅਤ ਸਿੰਘ …

Read More »

ਨਿਊਜ਼ੀਲੈਂਡ ‘ਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ, 7 ਮੌਤਾਂ

ਵੈਲਿੰਗਟਨ : ਨਿਊਜ਼ੀਲੈਂਡ ਵਿਚ ਇਕ ਹੈਲੀਕਾਪਟਰ ਕ੍ਰੈਸ ਹੋਣ ਕਾਰਨ ਉਸ ਵਿਚ ਸਵਾਰ 7 ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਅਨੁਸਾਰ ਮ੍ਰਿਤਕਾਂ ਵਿਚ ਚਾਰ ਬਰਤਾਨੀਆ ਅਤੇ ਦੋ ਆਸਟ੍ਰੇਲੀਆ ਨਾਲ ਸਬੰਧਤ ਹਨ। ਇਸ ਹਾਦਸੇ ਵਿਚ ਜਹਾਜ਼ ਦਾ ਪਾਇਲਟ ਵੀ ਮਾਰਿਆ ਗਿਆ। ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ ਦੱਖਣੀ ਆਇਸਲੈਂਡ ਵਿਖੇ ਫੌਕਸ …

Read More »

ਰਾਹੁਲ ਗਾਂਧੀ ਧਰਮ ਵਿਰੋਧੀ ਤਾਕਤਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰ ਰਿਹੈ : ਸੁਖਬੀਰ ਬਾਦਲ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ‘ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਦੋਸ਼ ਲਗਾਏ ਹਨ ਅਤੇ ਕਿਹਾ ਹੈ ਕਿ ਦੇਸ਼ ਪ੍ਰੇਮੀ ਸਿੱਖ ਭਾਈਚਾਰੇ ਦੀਆਂ ਇੱਛਾਵਾਂ ਦੇ ਖਿਲਾਫ ਰਾਹੁਲ ਗਾਂਧੀ ਧਰਮ ਵਿਰੋਧੀ ਤਾਕਤਾਂ ਨੂੰ ਉਤਸ਼ਾਹਿਤ ਕਰ ਰਿਹਾ ਹੈ। …

Read More »

ਇਹ ਸਦੀ ਏਸ਼ੀਆ ਦੀ ਹੈ : ਪ੍ਰਧਾਨ ਮੰਤਰੀ

ਮਲੇਸ਼ੀਆ : ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ 21ਵੀਂ ਸਦੀ ਏਸ਼ੀਆ ਦੀ ਹੈ। ਉਨ੍ਹਾਂ ਨੇ ਅੱਜ ਇਥੇ ਆਸਿਆਨ ਕਾਰੋਬਾਰ ਅਤੇ ਨਿਵੇਸ਼ ਸ਼ਿਖਰ ਸੰਮੇਲਨ ਵਿਚ ਬੋਲਦਿਆਂ ਆਖਿਆ ਕਿ ਮੈਂ ਅਜਿਹਾ ਏਸ਼ੀਆਈ ਦੇਸ਼ਾਂ ਦੇ ਟ੍ਰੈਕ ਰਿਕਾਰਡ ਨੂੰ ਦੇਖ ਕੇ ਕਹਿ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕੱਠੇ ਮਿਲ ਕੇ ਆਸਿਆਨ …

Read More »

ਇੰਗਲੈਂਡ ਨੇ ਪਾਕਿਸਤਾਨ ਨੂੰ 84 ਦੌੜਾਂ ਨਾਲ ਹਰਾਇਆ

ਦੁਬਈ : ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ ਚਾਰ ਵਨਡੇ ਮੈਚਾਂ ਦੀ ਲੜੀ ਦਾ ਆਖਰੀ ਮੈਚ ਇੰਗਲੈਂਡ ਨੇ 84 ਦੌੜਾਂ ਨਾਲ ਜਿੱਤ ਲਿਆ। ਇਸ ਜਿੱਤ ਨਾਲ ਇੰਗਲੈਂਡ ਨੇ ਪਾਕਿਸਤਾਨ ਨੂੰ ਚਾਰ ਵਨਡੇ ਮੈਚਾਂ ਦੀ ਲੜੀ ਵਿਚ 3-1 ਨਾਲ ਹਰਾ ਦਿੱਤਾ। ਸੀਰੀਜ਼ ਦਾ ਪਹਿਲਾ ਮੈਚ ਪਾਕਿਸਤਾਨ ਨੇ ਜਿੱਤਿਆ ਸੀ, ਜਦੋਂ ਕਿ ਆਖਰੀ ਦੇ …

Read More »