ਤਾਜ਼ਾ ਖ਼ਬਰਾਂ
Home / 2015 / November / 23

Daily Archives: November 23, 2015

ਸਾਨੂੰ ਗੁਰੂ ਤੇਗ ਬਹਾਦੁਰ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ : ਰਾਸ਼ਟਰਪਤੀ

ਨਵੀਂ ਦਿੱਲੀ : ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਨੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਵਸ ਦੀ ਪੂਰਵ ਸੰਧਿਆ ਉਤੇ ਆਪਣੇ ਸੁਨੇਹੇ ਵਿੱਚ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਦੇ ਸ਼ਹੀਦੀ ਦਿਵਸ ਦੇ ਮੌਕੇ ਉਤੇ ਸਾਨੂੰ ਮਹਾਨ ਗੁਰੂ ਦੀਆਂ ਸਿੱਖਿਆਵਾਂ ਤੋਂ  ਪ੍ਰੇਰਣਾ ਲੈਣੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਮਹਾਨ ਵਿਰਾਸਤ …

Read More »

ਸੁਖਬੀਰ ਆਪਣੇ ਪਿਤਾ ਨੂੰ ਤੀਰਥ ਯਾਤਰਾ ‘ਤੇ ਭੇਜਣ ਲਈ ਬਹੁਤ ਕਾਹਲੇ: ਬਾਜਵਾ

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਲੋਕਾਂ ਨੂੰ ਧੋਖਾ ਦੇਣ ਤੋਂ ਇਲਾਵਾ, ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੂੰ ਤੀਰਥ ਯਾਤਰਾ ‘ਤੇ ਭੇਜਣ ਅਤੇ ਅਕਾਲੀ ਦਲ ਵੱਲੋਂ ਅਯੋਜਿਤ ਕੀਤੀ ਗਈ ਸਦਭਾਵਨਾ ਰੈਲੀ ਦੌਰਾਨ ਖੁਦ ਦੀ ਪ੍ਰਧਾਨਗੀ ਸਾਬਤ ਕੀ ਕਾਹਲ ਦਾ ਜ਼ਿਕਰ …

Read More »

ਬਠਿੰਡਾ ‘ਚ ਅਕਾਲੀ ਦਲ ਦੀ ਸਦਭਾਵਨਾ ਰੈਲੀ

ਕਾਂਗਰਸ ਤੇ ਖਾਲਿਸਤਾਨੀ ਇਕੋ ਸਿੱਕੇ ਦੇ ਦੋ ਪਹਿਲੂ:ਬਾਦਲ ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਬਠਿੰਡਾ ਵਿਚ ਵਿਸ਼ਾਲ ਰੈਲੀ ਕੀਤੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਕਾਲਾ ਸਮਾਂ ਕੌਣ ਲੈ ਕੇ ਆਇਆ ਸੀ, ਇਸ ਦੀ ਨਿਸ਼ਾਨਦੇਹੀ ਕਰਨ ਦੀ ਲੋੜ ਹੈ। ਕਾਂਗਰਸੀ …

Read More »

ਕੇਂਦਰ ਵੱਲੋਂ ਤਾਮਿਲਨਾਡੂ ਨੂੰ ਹੜ੍ਹ-ਰਾਹਤ ਵਜੋਂ 939 ਕਰੋੜ ਰੁਪਏ ਮਨਜ਼ੂਰ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਵਿਚ ਹੜ੍ਹਾਂ ਕਾਰਣ ਪੈਦਾ ਹੋਈ ਸਥਿਤੀ ਨਾਲ ਨਿਪਟਣ ਲਈ ਤੁਰੰਤ 939.63 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕਰਨ ਦੀ ਹਦਾਇਤ ਜਾਰੀ ਕੀਤੀ ਹੈ। ਇਹ ਰਕਮ ਤਾਮਿਲ ਨਾਡੂ ਸਰਕਾਰ ਦੀ ਬੇਨਤੀ ਦੇ ਜਵਾਬ ਵਿੱਚ ਜਾਰੀ ਕੀਤੀ ਗਈ ਹੈ। ਇਸ ਦੌਰਾਨ ਤਾਮਿਲ …

Read More »

ਚੀਨ ਵਿਚ ਬਰਫ਼ੀਲੇ ਤੂਫਾਨ ਨੇ ਮਚਾਇਆ ਕਹਿਰ

ਬੀਜਿੰਗ : ਚੀਨ ਵਿਚ ਬਰਫ਼ੀਲੇ ਤੂਫਾਨ ਨੇ ਕਹਿਰ ਮਚਾ ਦਿੱਤਾ ਹੈ। ਉਤਰੀ ਚੀਨ ਦੇ ਇਕ ਵੱਡੇ ਖੇਤਰ ਵਿਚ ਆਏ ਬਰਫ਼ੀਲੇ ਤੂਫਾਨ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਸ ਕਾਰਨ ਨਾ ਕੇਵਲ ਬੁਲੇਟ ਟ੍ਰੇਨਾਂ ਦੀ ਰਫ਼ਤਾਰ ਰੁਕ ਗਈ ਹੈ, ਬਲਕਿ ਸੜਕੀ ਆਵਾਜਾਈ ਉਤੇ ਵੀ ਬੁਰਾ ਅਸਰ ਹੋਇਆ ਹੈ। ਬਰਫ਼ਾਬਾਰੀ ਦੇ …

Read More »

ਭਾਰਤ ਤੇ ਚੀਨ ਦੇ 2.5 ਅਰਬ ਦਿਲ ਲਿਆ ਸਕਦੇ ਹਨ ਮਹਾਂ-ਤਬਦੀਲੀ : ਰਾਜਨਾਥ ਸਿੰਘ

ਨਵੀਂ ਦਿੱਲੀ : ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਇਸ ਵੇਲੇ ਚੀਨ ਦੇ ਸਰਕਾਰੀ ਦੌਰੇ ‘ਤੇ ਹਨ। ਉਹ ਅੱਜ ਸ਼ੰਘਾਈ ਕਮਾਂਡ ਕੰਟਰੋਲ ਸੈਂਟਰ ਵੇਖਣ ਗਏ। ਚੀਨ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਇਸ ਕੇਂਦਰ ਦੀਆਂ ਕਾਰਜ-ਪ੍ਰਣਾਲੀਆਂ ਤੋਂ ਜਾਣੂ ਕਰਵਾਇਆ। ਇਹ ਸੈਂਟਰ ਸ਼ਹਿਰ ਦੇ ਐਨ ਵਿਚਕਾਰ ਸਥਿਤ ਹੈ ਅਤੇ ਇੱਥੋਂ …

Read More »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮੰਡੀ ਡੱਬਵਾਲੀ : ਸਥਾਨਕ ਗੁਰਦੁਆਰਾ ਕਲਗੀਧਰ ਸਿੰਘ ਸਭਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਉਕਤ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਨਗਰ ਦੇ ਵੱਖ-ਵੱਖ ਇਲਾਕਿਆਂ ‘ਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ …

Read More »

ਚੌਥੀ ਵਾਰੀ ਚੈਂਪੀਅਨ ਬਣੇ ਨੋਵਾਕ ਜੋਕੋਵਿਚ

ਲੰਦਨ : ਦੁਨੀਆ ਦੇ ਨੰਬਰ ਇਕ ਟੈਨਿਸ ਖਿਡਾਰੀ ਨੋਵਾਕ ਜੋਕੋਵਿਚ ਲਗਾਤਾਰ ਚੌਥੀ ਵਾਰੀ ਚੈਂਪੀਅਨ ਬਣ ਗਏ ਹਨ। ਫਾਈਨਲ ਮੈਚ ਵਿਚ ਰੋਜ਼ਰ ਫੈਡਰਰ ਨੂੰ ਹਰਾਉਂਦਿਆਂ ਨੋਵਾਕ ਨੇ ਚੌਥੀ ਵਾਰੀ ਏ.ਟੀ.ਪੀ ਵਰਲਡ ਟੂਰ ਫਾਈਨਲ ਦੇ ਖ਼ਿਤਾਬ ਉਤੇ ਕਬਜ਼ਾ ਕੀਤਾ। ਨੋਵਾਕ ਨੇ ਫੈਡਰਰ ਨੂੰ 6-3, 6-4 ਨਾਲ ਮਾਤ ਦਿੱਤੀ।

Read More »

ਉੱਤਰ ਪੱਛਮੀ ਚੀਨ ‘ਚ 5.2 ਤੀਬਰਤਾ ਦੇ ਭੂਚਾਲ ਦੇ ਝਟਕੇ

ਬੀਜਿੰਗ- ਉੱਤਰ ਪੱਛਮੀ ਚੀਨ ਦੇ ਸ਼ਿੰਘਾਈ ਪ੍ਰਾਂਤ ‘ਚ ਸੋਮਵਾਰ ਨੂੰ 5.2 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤਾ ਗਿਆ ਹੈ। ਚੀਨ ਦੀ ਭੂਚਾਲ ਵੇਧਸ਼ਾਲਾ ਮੁਤਾਬਕ ਕਿੰਘਾਈ ਦੇ ਹੇਬੇਈ ਤਿੱਬਤੀ ਸਵਾਯੱਤਸ਼ਾਸੀ ਪ੍ਰਿਫੇਰਚਰ ਦੇ ਛਿਲੀਆਨ ਕਾਊਂਟੀ ‘ਚ ਸਵੇਰੇ ਪੰਜ ਵੱਜ ਕੇ 2 ਮਿੰਟ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਕਿਸੇ ਦਾ …

Read More »

ਕੇਜਰੀਵਾਲ ਬੋਲੇ, ਭ੍ਰਿਸ਼ਟਾਚਾਰ ਨਾਲ ਲੜਨ ਲਈ ਲੋਕਪਾਲ ਬਿੱਲ ਹੈ ਜ਼ਰੂਰੀ

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਪਾਲ ਬਿੱਲ ਦਾ ਪੁਰਜ਼ੋਰ ਸਮਰਥਨ ਕਰਦੇ ਹੋਏ ਕਿਹਾ ਕਿ ਇਹ ਭ੍ਰਿਸ਼ਟਾਚਾਰ ਨਾਲ ਲੜਨ ਲਈ ਜ਼ਰੂਰੀ ਹੈ। ਕੇਜਰੀਵਾਲ ਨੇ ਇੱਥੇ ਅਲੀਪੁਰ ‘ਚ ਆਮ ਆਦਮੀ ਪਾਰਟੀ (ਆਪ) ਦੀ ਰਾਸ਼ਟਰੀ ਪ੍ਰੀਸ਼ਦ ਬੈਠਕ ਵਿਚ ਪਾਰਟੀ ਦੇ ਆਲੋਚਕਾਂ ‘ਤੇ ਵਰ੍ਹਦੇ ਹੋਏ ਕਿਹਾ ਕਿ ਜਦੋਂ ‘ਆਪ’ …

Read More »