ਤਾਜ਼ਾ ਖ਼ਬਰਾਂ
Home / 2015 / November / 27

Daily Archives: November 27, 2015

ਭਾਰਤ ਨੇ ਦੱਖਣੀ ਅਫਰੀਕਾ ਖਿਲਾਫ਼ ਟੈਸਟ ਸੀਰੀਜ਼ ਜਿੱਤੀ

ਨਾਗਪੁਰ : ਭਾਰਤ ਨੇ ਦੱਖਣੀ ਅਫਰੀਕਾ ਖਿਲਾਫ਼ ਟੈਸਟ ਸੀਰੀਜ਼ 2-0 ਨਾਲ ਆਪਣੇ ਨਾਮ ਕਰ ਲਈ ਹੈ। ਅੱਜ ਨਾਗਪੁਰ ਟੈਸਟ ਮੈਚ ਦੇ ਤੀਸਰੇ ਦਿਨ ਹੀ ਟੀਮ ਇੰਡੀਆ ਨੇ 124 ਦੌੜਾਂ ਨਾਲ ਵੱਡੀ ਜਿੱਤ ਦਰਜ ਕੀਤੀ। ਦੱਖਣੀ ਅਫਰੀਕਾ ਦੀ ਟੀਮ ਨੂੰ ਦੂਸਰੀ ਪਾਰੀ ਵਿਚ ਜਿੱਤ ਲਈ 310 ਦੌੜਾਂ ਦੀ ਜ਼ਰੂਰਤ ਸੀ, ਪਰ …

Read More »

ਖੁੱਲੀ ਸਿਗਰੇਟ ਅਤੇ ਤੰਬਾਕੂ ਵੇਚਣ ਵਾਲਿਆਂ ਵਿਰੁੱਧ ਸ਼ਿਕੰਜ਼ਾ ਕਸਿਆ : ਜਿਆਣੀ

ਚੰਡੀਗੜ : ਸਿਹਤ ਵਿਭਾਗ ਵਲੋਂ ਖੁੱਲੀ ਸਿਗਰੇਟ, ਤੰਬਾਕੂ ਚਬਾਉਣ ਵਾਲਾ ਤੰਬਾਕੂ ਅਤੇ ਈ-ਸਿਗਰੇਟ ਵੇਚਣ ਵਾਲੀਆਂ ਵਿੱਰੁਧ ਸ਼ਿਕੰਜ਼ਾ ਕੱਸਿਆ ਗਿਆ ਹੈ ਅਤੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਸਬੰਧੀ ਪ੍ਰਾਪਤ ਸ਼ਿਕਾਇਤ ‘ਤੇ ਤਰੁੰਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸੁਰਜੀਤ ਕੁਮਾਰ …

Read More »

ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ

ਅੰਬਿਕਾ ਸੋਨੀ ਨੂੰ ਪ੍ਰਚਾਰ ਕਮੇਟੀ ਦਾ ਇੰਚਾਰਜ ਬਣਾਇਆ ਨਵੀਂ ਦਿੱਲੀ : ਕਾਂਗਰਸ ਦੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਆਲਾ ਕਮਾਨ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਹੈ। ਪ੍ਰਤਾਪ ਸਿੰਘ ਬਾਜਵਾ ਦੇ ਅਸਤੀਫ਼ੇ ਤੋਂ ਬਾਅਦ ਅਗਲੇ ਹੀ ਦਿਨ ਕੌਮੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੈਪਟਨ …

Read More »

ਬਲਤੇਜ ਸਿੰਘ ਪਨੂੰ ਦੀ ਗ੍ਰਿਫਤਾਰੀ ਪ੍ਰੈਸ ਦੀ ਅਜ਼ਾਦੀ ‘ਤੇ ਹਮਲਾ

ਪਟਿਆਲਾ : ਸਰਕਾਰ ਦੇ ਇਸ਼ਾਰੇ ‘ਤੇ ਬਲਤੇਜ ਸਿੰਘ ਪੰਨੂੰ ਦੀ ਕੀਤੀ ਗਈ ਗ੍ਰਿਫਤਾਰੀ ਮੰਦਭਾਗੀ ਹੈ। ਸੂਤਰਾਂ ਮੁਤਾਬਕ ਬਲਤੇਵ ਸਿੰਘ ਪਨੂੰ ਨੂੰ ਸ਼ੋਸ਼ਲ ਮੀਡੀਏ ‘ਤੇ ਸਰਕਾਰ ਵਿਰੁੱਧ ਸਰਗਰਮ ਰਹਿਣ ਕਾਰਨ ਗ੍ਰਿਫਤਾਰ ਕੀਤਾ ਗਿਆ। ਅੱਜ ਸਿਵਲ ਲਾਈਨ ਦੀ ਪੁਲਿਸ ਨੇ ਬਲਤੇਜ ਸਿੰਘ ਪਨੂੰ ਨੂੰ ਗ੍ਰਿਫਤਾਰ ਕਰਕੇ ਥਾਣੇ ਲਿਆਂਦਾ, ਜਿਸ ਕਾਰਨ ਅੱਜ ਪੱਤਰਕਾਰੀ …

Read More »

ਦਿੱਲੀ ਕਮੇਟੀ ਨੇ ਕੀਤਾ ਮੁੱਖਮੰਤਰੀ ਦੇ ਨਿਵਾਸ ਉੱਤੇ ਰੋਸ਼ ਮੁਜਾਹਿਰਾ

ਜੀ. ਕੇ. ਦੀ ਕੇਜਰੀਵਾਲ ਨੂੰ ਚਿਤਾਵਨੀ, ਸਿੱਖਾਂ ਨੂੰ ਟੋਪੀ ਪਾਉਣ ਦੇ ਨਤੀਜੇ ਭੈੜੇ ਹੋਣਗੇ ਨਵੀਂ ਦਿੱਲੀ : ਤਿਲਕ ਅਤੇ ਜੰਝੂ ਦੀ ਰੱਖਿਆ ਲਈ ਕੁਰਬਾਨੀ ਦੇਣ ਵਾਲੇ ਸਿੱਖ ਪੰਥ ਦੇ ਨੌਂਵੇ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਦੀ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਿਰਧਾਰਿਤ ਤਾਰੀਖ 16 ਦਸੰਬਰ ਨੂੰ …

Read More »

ਔਖੇ ਵੇਲੇ ਕਿਸੇ ਦੇ ਕੰਮ ਆਉਣਾ ਹੀ ਸੱਚੀ ਸਮਾਜ ਸੇਵਾ

ਮੰਡੀ ਡੱਬਵਾਲੀ : ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਸੇਵਾ ਸੁਸਾਇਟੀ ਦੇ ਪ੍ਰਬੰਧਕ ਡਾ. ਗੁਰਕੀਰਤ ਸਿੰਘ ਗੱਗੀ ਨੇ ਇੱਕ ਵਿਸ਼ੇਸ ਭੇਂਟ ‘ਚ ਕਿਹਾ ਕਿ ਉਕਤ ਸੁਸਾਇਟੀ ਦੇ ਕਾਰਕੁੰਨਾਂ ਵੱਲੋਂ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਨ ਦਾ ਸੁਭ ਕਾਰਜ ਪਿਛਲੇ ਤਿੰਨ ਸਾਲਾਂ ਤੋਂ ਆਰੰਭ ਕੀਤਾ ਹੋਇਆ ਹੈ ਜਿਸ ਤੋਂ …

Read More »

ਆਜ਼ਾਦੀ ਸਮੇਂ ਸਿੱਖਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ : ਚੰਦੂਮਾਜਰਾ

ਚੰਡੀਗੜ੍ਹ : ਭਾਰਤ ਦੇ ਸੰਵਿਧਾਨ ਅਤੇ ਇਸ ਦੇ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਦੀ ਵਿਰਾਸਤ ਉੱਤੇ ਅੱਜ ਲੋਕ ਸਭਾ ਵਿਚ ਹੋਈ ਵਿਚਾਰ ਚਰਚਾ ਵਿਚ ਹਿੱਸਾ ਲੈਂਦਿਆਂ, ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਮੰਗ ਕੀਤੀ ਹੈ ਕਿ ਮੁਲਕਦੇ ਆਜ਼ਾਦੀ …

Read More »

ਕਾਂਗਰਸੀਆਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਪਟਿਆਲਾ : ਯੂਥ ਕਾਂਗਰਸ ਲੋਕ ਸਭਾ ਦੇ ਪ੍ਰਧਾਨ ਜਿੰਮੀ ਡਕਾਲਾ, ਯੂਥ ਕਾਂਗਰਸ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਸੰਦੀਪ ਮਲਹੋਤਰਾ ਅਤੇ ਯੂਥ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਤਾਰਾ ਦੱਤ ਦੀ ਅਗਵਾਈ ਹੇਠ ਸਥਾਨਕ ਅਨਾਰ ਦਾਨਾ ਚੌਕ ਵਿਖੇ ਕਾਂਗਰਸੀਆਂ ਦੇ ਇਕ ਵੱਡੇ ਹਜੂਮ ਨੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਦੇ ਹੋਏ ਨਾਅਰੇਬਾਜ਼ੀ …

Read More »

ਸਿੱਖੀ ਜੀਵਨ-ਜਾਚ ਦੇ ਮਾਪਦੰਡ ਰਹਿਤਨਾਮੇ

ਸਿੱਖ ਕੌਮ ਵਿੱਚ ਤਨਖਾਹੀਆ ਸ਼ਬਦ ਬਹੁਤ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ। ਇਹ ਤਨਖਾਹੀਆ ਜਾਂ ਤਨਖਾਹ ਲਾਉਣਾ ਕੀ ਹੈ। ਮੈਂ ਇਹ ਸਵਾਲ ਇਕ ਦਿਨ ਆਪਣੇ ਵਿਦਿਆਰਥੀਆਂ ਨੂੰ ਪੁੱਛਿਆ। ਮੈਨੂੰ ਹੈਰਾਨੀ ਹੋਈ ਕਿ ਕਿਸੇ ਵਿਦਿਆਰਥੀ ਨੂੰ ਇਸ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਸੀ। ਸਿੱਖੀ ਪਿਛੋਕੜ ਵਾਲੇ ਵਿਦਿਆਰਥੀ ਵੀ ਇਸ ਪੱਖੋਂ ਅਣਜਾਣ ਸਨ। ਮੇਰਾ …

Read More »