ਤਾਜ਼ਾ ਖ਼ਬਰਾਂ
Home / 2015 / November / 30

Daily Archives: November 30, 2015

ਪੰਜਾਬ ਸਰਕਾਰ ਨੇ ਵਿਕਾਸ ਤੇ ਲੋਕ ਕਲਿਆਣ ਲਈ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ : ਬਾਦਲ

ਤਰਨਤਾਰਨ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਅਤੇ ਲੋਕ ਕਲਿਆਣ ਦੀਆਂ ਵੱਖ-ਵੱਖ ਸਕੀਮਾਂ ਦੇ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ ਜਿਸ ਨਾਲ ਪੰਜਾਬ ਦੇ ਲੋਕਾਂ ਦਾ ਆਰਥਿਕ ਜੀਵਨ ਪੱਧਰ ਉੱਚਾ ਹੋਵੇਗਾ ਅਤੇ ਨਾਲ …

Read More »

ਜੇ.ਪੀ ਨੱਡਾ ਵੱਲੋਂ ਇਨਐਕਟੀਵੇਟਿਡ ਪੋਲੀਓ ਵੈਕਸੀਨ ਭਾਰਤ ਵਿੱਚ ਸ਼ੁਰੂ ਕਰਨ ਦਾ ਐਲਾਨ

ਨਵੀਂ ਦਿੱਲੀ : ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ ਨੱਡਾ ਨੇ ਗਲੋਬਲ ਪੋਲੀਓ ਐਂਡਗੇਮ ਰਣਨੀਤੀ ਦੀ ਵਚਨਬੱਧਤਾ ਦੇ ਹਿੱਸੇ ਵਜੋਂ ਭਾਰਤ ਵਿੱਚ ਅੱਜ ਇੰਜੈਕਟੇਬਲ ਇਨਐਕਟੀਵੇਟਿਡ ਪੋਲੀਓ ਵੈਕਸੀਨ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਸ਼੍ਰੀਪਦ ਯਾਸੋ ਨਾਇਕ ਵੀ ਮੌਜੂਦ ਸਨ। ਇਸ ਮੌਕੇ ਉਤੇ ਸਿਹਤ ਮੰਤਰੀ …

Read More »

ਨਕੋਦਰ ਦੀ ਸਦਭਾਵਨਾ ਰੈਲੀ ਇਤਿਹਾਸਕ ਹੋਵੇਗੀ : ਠੰਡਲ

ਹੁਸ਼ਿਆਰਪੁਰ:  ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ 4 ਦਸੰਬਰ ਨੂੰ ਨਕੋਦਰ ਵਿਖੇ ਰੱਖੀ ਗਈ ਸਦਭਾਵਨਾ ਰੈਲੀ ਇਤਿਹਾਸਕ ਹੋਵੇਗੀ। ਰੈਲੀ ਵਿੱਚ ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਤਮਾਮ ਜੱਥੇਬੰਦੀਆਂ ਤੋਂ ਇਲਾਵਾ ਜ਼ਿਲ੍ਹੇ ਦੇ ਹਰ ਪਿੰਡ ਵਿੱਚੋਂ ਭਾਰੀ ਸੰਖਿਆ ਵਿੱਚ ਵਰਕਰ ਰੈਲੀ ਵਿੱਚ ਸ਼ਾਮਲ ਹੋਣਗੇ। ਜੇਲ੍ਹਾਂ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ …

Read More »

ਪੈਰਿਸ ਵਿਖੇ ਨਰਿੰਦਰ ਮੋਦੀ ਅਤੇ ਨਵਾਜ਼ ਸ਼ਰੀਫ ਵਿਚਾਲੇ ਮੁਲਾਕਾਤ

ਪੈਰਿਸ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਪੈਰਿਸ ਵਿਖੇ ਮੁਲਾਕਾਤ ਕੀਤੀ। ਦੋਨਾਂ ਨੇਤਾਵਾਂ ਨੇ ਕੁਝ ਦੇਰ ਤੱਕ ਗੱਲਬਾਤ ਵੀ ਕੀਤੀ। ਜ਼ਿਕਰਯੋਗ ਹੈ ਕਿ ਦੋਵੇਂ ਨੇਤਾ ਜਲਵਾਯੂ ਪਰਿਵਰਤਨ ‘ਤੇ ਸਿਖਰ ਸੰਮੇਲਨ ਵਿਚ ਸ਼ਾਮਿਲ ਹੋਣ ਲਈ ਫਰਾਂਸ ਦੀ ਰਾਜਧਾਨੀ ਪੈਰਿਸ ਵਿਚ ਪਹੁੰਚੇ ਹੋਏ ਹਨ। …

Read More »

ਮੋਬਾਈਲ ਮੈਡੀਕਲ ਯੂਨਿਟਾਂ ‘ਚ ਸਾਰੀਆਂ ਸਿਹਤ ਸਹੂਲਤਾਂ ਮੁਫ਼ਤ ਕੀਤੀਆਂ : ਵਿਨੀ ਮਹਾਜਨ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਇੱਕ ਲੋਕ ਹਿੱਤ ਫੈਸਲਾ ਲੈਂਦੇ ਹੋਏ ਮੋਬਾਈਲ ਮੈਡੀਕਲ ਯੂਨਿਟ ਅਤੇ ਮਿਨੀ ਮੋਬਾਈਲ ਮੈਡੀਕਲ ਯੂਨਿਟ ਵਿੱਚ ਲੋਕਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਿਹਤ ਸਹੂਲਤਾਂ ਮੁਫ਼ਤ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਦੱਸਿਆ …

Read More »

ਰਾਸ਼ਟਰਪਤੀ 2 ਦਸੰਬਰ ਤੱਕ ਗੁਜਰਾਤ ਅਤੇ ਦੀਵ ਦੀ ਯਾਤਰਾ ‘ਤੇ

ਨਵੀਂ ਦਿੱਲੀ : ਰਾਸ਼ਟਰਪਤੀ ਅਮੂਲ ਦੇ ਸਟੇਟ-ਆਫ-ਆਰਟ ਫੀਡ ਨਿਰਮਾਣ ਪਲਾਟ ਦਾ ਉਦਘਾਟਨ ਕਰਨਗੇ ਅਤੇ 30 ਨਵੰਬਰ ਨੂੰ ਰਚਨਾਤਮਕ ਬੱਚਿਆਂ ਨੂੰ ਡਾ. ਏ.ਪੀ.ਜੇ.ਅਬਦੁੱਲ ਕਲਾਮ ਆਈ.ਜੀ.ਐਨ.ਆਈ.ਟੀ.ਈ.ਪੁਰਸਕਾਰ ਪ੍ਰਦਾਨ ਕਰਨਗੇ। ਉਹ ਇਸ ਦੇ ਨਾਲ-ਨਾਲ ਆਈ.ਆਈ ਐਮ ਏ ਅਧਿਆਪਕ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਨਗੇ। ਪਹਿਲੀ ਦਸੰਬਰ ਨੂੰ ਉਹ ਸਾਬਰਮਤੀ ਆਸ਼ਰਮ ਜਾਣਗੇ ਅਤੇ ਇਸ ਦੇ ਸੰਗ੍ਰਹਿ …

Read More »

ਖੇਤੀ ‘ਚ ਸੁਧਾਰ ਹੋਵੇਗੀ ਮੇਰੀ ਪਹਿਲ : ਕੈਪਟਨ ਅਮਰਿੰਦਰ

ਚੰਡੀਗੜ੍ਹ : ਸੂਬੇ ‘ਚ ਕਿਸਾਨਾਂ ਵੱਲੋਂ ਆਤਮ ਹੱਤਿਆਵਾਂ ਦੀ ਵੱਧਦੀ ਗਿਣਤੀ ਤੋਂ ਚਿੰਤਿਤ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਇਕ ਹੋਰ ਸਾਲ ਇੰਤਜ਼ਾਰ ਕਰਨ ਦੀ ਅਪੀਲ ਕੀਤੀ ਹੈ ਤੇ ਵਾਅਦਾ ਕੀਤਾ ਹੈ ਕਿ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਹਾਲਾਤ ਪੂਰੀ ਤਰ੍ਹਾਂ ਬਦਲ ਜਾਣਗੇ। ਇਸ ਲੜੀ ਹੇਠ ਕਿਸਾਨਾਂ …

Read More »