ਤਾਜ਼ਾ ਖ਼ਬਰਾਂ
Home / 2016 / January

Monthly Archives: January 2016

ਸਫਾਈ ਕਰਮਚਾਰੀਆਂ ਦੇ ਹੱਕ ‘ਚ ਨਿਤਰੇ ਕੇਜਰੀਵਾਲ ਕਿਹਾ…

ਨਵੀਂ ਦਿੱਲੀ :  ਬਕਾਇਆ ਤਨਖਾਹ ਭੁਗਤਾਨ ਦੀ ਮੰਗ ਨੂੰ ਲੈ ਕੇ ਹੜਤਾਲ ਕਰ ਰਹੇ ਦਿੱਲੀ ਨਗਰ ਨਿਗਮ ਦੇ ਕਰਮਚਾਰੀਆਂ ਦੀ ਮੰਗ ਦਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਮਰਥਨ ਕੀਤਾ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਅਗਲੇ ਹਫਤੇ ਹਾਈ ਕੋਰਟ ਵਿਚ ਮਾਮਲੇ ਦੀ ਸੁਣਵਾਈ ਤੋਂ ਬਾਅਦ ਕੁਝ …

Read More »

ਖਾਲਸਾ ਤੇ ਗਾਂਧੀ ਤੋਂ ਬਾਅਦ ਸਾਧੂ ਸਿੰਘ ਦੇ ਵੀ ਬਦਲੇ ਸੁਰ!

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਉੱਘੇ ਆਗੂ ਅਤੇ ਫਰੀਦਕੋਟ ਤੋਂ ਐਮ.ਪੀ. ਪ੍ਰੋ. ਸਾਧੂ ਸਿੰਘ ਦੇ ਸੁਰ ਕੁਝ ਬਦਲੇ-ਬਦਲੇ ਨਜ਼ਰ ਆ ਰਹੇ ਹਨ। ਸਾਧੂ ਸਿੰਘ ਨੇ ਪਾਰਟੀ ਵਲੰਟੀਅਰਾਂ ਨੂੰ ਨਜ਼ਰ ਅੰਦਾਜ਼ ਕਰਨ ਦੀ ਗੱਲ ਆਖੀ ਹੈ। ਆਮ ਆਦਮੀ ਪਾਰਟੀ ਦੇ ਆਗੂ ਸਾਧੂ ਸਿੰਘ ਦਾ ਕਹਿਣਾ ਹੈ ਕਿ ਪਾਰਟੀ ਦੇ ਇਮਾਨਦਾਰ …

Read More »

ਦਲਿਤਾਂ ਨੂੰ ਅਪਮਾਨਤ ਕਰ ਰਹੀ ਹੈ ਮੋਦੀ ਸਰਕਾਰ : ਕਾਂਗਰਸ

ਨਵੀਂ ਦਿੱਲੀ : ਕਾਂਗਰਸ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਭਾਜਪਾ ਪਾਰਟੀ ਦੇ ਨੇਤਾ ਸੰਵੇਦਨਹੀਨ ਹੋ ਕੇ ਦਲਿਤ ਵਿਦਿਆਰਥੀ ਰੋਹਿਤ ਵੇਮੁਲਾ ਵਿਰੁੱਧ ਇਤਰਾਜ਼ਯੋਗ, ਅਪਮਾਨਜਨਕ ਅਤੇ ਨਫਰਤ ਭਰੇ ਬਿਆਨ ਦੇ ਰਹੀ ਹੈ ਅਤੇ ਮੋਦੀ ਸਰਕਾਰ ਇਸ ਮਾਮਲੇ ਵਿਚ ਜਵਾਬਦੇਹੀ ਨਿਸ਼ਚਿਤ ਕਰਨ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਹੈ। ਕਾਂਗਰਸ ਦੇ ਸੀਨੀਅਰ …

Read More »

ਪੰਜਾਬ ਦੀ ਸੱਤਾ ਹਾਸਲ ਕਰਕੇ ਸਾਹਿਬ ਕਾਂਸ਼ੀ ਰਾਮ ਜੀ ਦਾ ਸੁਪਨਾ ਪੂਰਾ ਕਰੇਗੀ ਬਸਪਾ : ਕਰੀਮਪੁਰੀ

ਜਲੰਧਰ : ਬਹੁਜਨ ਸਮਾਜ ਪਾਰਟੀ (ਬਸਪਾ) ਦੀ ਜ਼ਿਲਾ ਪੱਧਰੀ ਮੀਟਿੰਗ ਸ਼ਨੀਵਾਰ ਨੂੰ ਨੂਰਮਹਿਲ ਵਿਖੇ ਕੀਤੀ ਗਈ। ਇਸ ਵਿਚ ਬਸਪਾ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਸ. ਅਵਤਾਰ ਕਰੀਮਪੁਰੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 1992 ਦੀਆਂ ਚੋਣਾਂ ਦੇ ਪ੍ਰਚਾਰ ਦੌਰਾਨ ਬਸਪਾ ਦੇ 9 …

Read More »

‘ਸ਼ਨੀ ਮੰਦਰ ਤੇ ਹਾਜ਼ੀ ਅਲੀ ਦਰਗਾਹ ‘ਚ ਔਰਤਾਂ ਨੂੰ ਰੋਕਣ ਵਾਲਿਆਂ ਨੂੰ ਭੇਜਿਆ ਜਾਵੇ ਜੇਲ’

ਲਖਨਊ :  ਜਨਤਾ ਦਲ (ਯੂ) ਯੂਨਾਈਟੇਡ ਦੇ ਪ੍ਰਧਾਨ ਸ਼ਰਦ ਯਾਦਵ ਨੇ ਸ਼ਨੀ ਮੰਦਰ ਸ਼ਿਗਨਾਪੁਰ ਅਤੇ ਹਾਜ਼ੀ ਅਲੀ ਦਰਗਾਹ ‘ਚ ਔਰਤਾਂ ਦੇ ਪ੍ਰਵੇਸ਼ ਨੂੰ ਰੋਕਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਕਰਦੇ ਹੋਏ ਕਿਹਾ ਕਿ ਲੋੜ ਪਈ ਤਾਂ ਅਜਿਹੇ ਲੋਕਾਂ ਨੂੰ ਜੇਲ ਵੀ ਭੇਜਿਆ ਜਾਣਾ ਚਾਹੀਦਾ ਹੈ। ਯਾਦਵ ਨੇ …

Read More »

ਖਡੂਰ ਸਾਹਿਬ ਚੋਣ ਲਈ ਸੱਤ ਉਮੀਦਵਾਰ ਮੈਦਾਨ ‘ਚ

ਚੰਡੀਗੜ : ਸ੍ਰੀ ਅਜੀਤ ਸਿੰਘ ਸੈਣੀ ਜਿਨਾਂ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਹਲਕਾ ਖਡੂਰ ਸਹਿਬ ਲਈ ਆਪਣੇ ਨਾਮਜਦਗੀ ਕਾਗਜ ਦਾਖਲ ਕੀਤੇ ਸਨ, ਵੱਲੋਂ ਅੱਜ ਆਪਣੇ ਨਾਮਜ਼ਦਗੀ ਕਾਗਜ ਵਾਪਿਸ ਲੈ ਲਏ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਅੱਜ ਮੁੱਖ ਚੋਣ ਅਫਸਰ ਤੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ …

Read More »

ਪਠਾਨਕੋਟ ਹਮਲੇ ਤੋਂ ਬਾਅਦ ਭਾਰਤ-ਪਾਕਿ ਵਿਚਾਲੇ ਸ਼ਾਂਤੀ ਪ੍ਰਕਿਰਿਆ ਦੀ ਰਫ਼ਤਾਰ ਧੀਮੀ ਹੋਈ : ਨਵਾਜ ਸ਼ਰੀਫ

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਕਿਹਾ ਹੈ ਕਿ ਜਨਵਰੀ ਦੇ ਸ਼ੁਰੂ ਵਿਚ ਪੰਜਾਬ ਦੇ ਪਠਾਨਕੋਟ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਦੀ ਸ਼ਾਂਤੀ ਪ੍ਰਕਿਰਿਆ ਦੀ ਰਫ਼ਤਾਰ ਧੀਮੀ ਹੋ ਗਈ ਹੈ। ਉਨਾਂ ਕਿਹਾ ਕਿ ਇਸ ਹਮਲੇ ਤੋਂ ਪਹਿਲਾਂ ਦੋਨਾਂ ਦੇਸ਼ਾਂ ਵਿਚਾਲੇ ਸਬੰਧ ਬਿਹਤਰ ਸਨ, ਪਰ ਪਠਾਨਕੋਟ …

Read More »

ਖਾਲਸਾ ਕਾਲਜ ਅੰਮ੍ਰਿਤਸਰ ਦੀ ਵਿਰਾਸਤ ਨੂੰ ਨਾ ਖਤਮ ਕੀਤਾ ਜਾਵੇ : ਅਮਰਿੰਦਰ

ਅੰਮ੍ਰਿਤਸਰ/ਚੰਡੀਗੜ  : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਖਾਲਸਾ ਕਾਲਜ਼ ਗਵਰਨਿੰਗ ਕੌਂਸਲ ਦੇ ਇਕ ਯੂਨੀਵਰਸਿਟੀ ਸਥਾਪਤ ਦੇ ਉਦੇਸ਼ ਤੇ ਅਧਾਰ ਉਪਰ ਸਵਾਲ ਕੀਤਾ ਹੈ, ਜਿਸ ਨਾਲ ਇਤਿਹਾਸਕ ਖਾਲਸਾ ਕਾਲਜ਼ ਅੰਮ੍ਰਿਤਸਰ ਦੀ ਮਹਾਨ ਵਿਰਾਸਤ ਖ਼ਤਮ ਹੋ ਜਾਵੇਗੀ। ਇਸ ਲੜੀ ਹੇਠ ਉਨਾਂ ਨੇ ਸਪੱਸ਼ਟ ਕੀਤਾ ਹੈ ਕਿ ਉਹ …

Read More »

ਰਾਸ਼ਟਰ ਵਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ

ਨਵੀਂ ਦਿੱਲੀ : ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ 68ਵੇਂ ਬਲੀਦਾਨ ਦਿਵਸ ਮੌਕੇ ਅੱਜ ਰਾਸ਼ਟਰ ਵਲੋਂ ਉਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਪੂ ਦੀ ਸਮਾਧੀ ਰਾਜਘਾਟ ਵਿਖੇ ਜਾ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਇਲਾਵਾ ਤਿੰਨਾਂ ਸੈਨਾਵਾਂ ਦੇ ਮੁਖੀ, ਰੱਖਿਆ ਮੰਤਰੀ, …

Read More »

ਬਾਦਲ-ਮਜੀਠੀਆ ਪਰਿਵਾਰ ਵਲੋਂ ਖਾਲਸਾ ਕਾਲਜ ਦੀ ਬੇਸ਼ਕੀਮਤੀ ਜ਼ਮੀਨ ‘ਤੇ ਕਬਜ਼ਾ ਕਰਨ ਦੀ ਸਾਜਿਸ਼ : ਖਹਿਰਾ

ਚੰਡੀਗੜ  : ਸਾਲ 2011 ਵਿੱਚ ਖਾਲਸਾ ਕਾਲਜ਼ ਅੰਮ੍ਰਿਤਸਰ ਦੀ ਸ਼ਾਨਦਾਰ ਸੰਸਥਾ ਉੱਪਰ ਕਾਬਿਜ਼ ਹੋਣ ਤੋਂ ਅਸਫਲ ਰਹਿਣ ਵਾਲੇ ਬਾਦਲ-ਮਜੀਠੀਆ ਪਰਿਵਾਰਾਂ ਨੇ ਇੱਕ ਵਾਰ ਫਿਰ ਕਾਲਜ ਦੀ ਬੇਸ਼ਕੀਮਤੀ ਜ਼ਮੀਨ ਵਿੱਚੋਂ ਕੇ.ਯੂ.ਏ ਬਣਾਏ ਜਾਣ ਦੀ ਸਾਜਿਸ਼ ਘੜਣੀ ਸ਼ੁਰੂ ਕਰ ਦਿੱਤੀ ਹੈ। ਇਹ ਗੱਲ ਅੱਜ ਇਥੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਕਾਂਗਰਸ ਨੂੰ …

Read More »