ਤਾਜ਼ਾ ਖ਼ਬਰਾਂ
Home / 2016 / February / 03

Daily Archives: February 3, 2016

ਮੁੱਖ ਮੰਤਰੀ ਨੂੰ ਪੀ.ਜੀ.ਆਈ. ਤੋਂ ਛੁੱਟੀ

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਛਾਤੀ ਦੇ ਇੰਫੈਕਸ਼ਨ ਵਿਚ ਕਾਫੀ ਸੁਧਾਰ ਹੋ ਜਾਣ ਤੋਂ ਬਾਅਦ ਉਨਾਂ ਨੂੰ ਅੱਜ ਸਵੇਰੇ ਪੀ.ਜੀ.ਆਈ.ਐਮ.ਈ.ਆਰ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਡਾਕਟਰਾਂ ਦੀ …

Read More »

ਭਾਰਤੀ ਹਾਕੀ ਟੀਮ ਦੇ ਕਪਤਾਨ ਸਰਦਾਰ ਸਿੰਘ ‘ਤੇ ਬਲਾਤਕਾਰ ਤੇ ਧੋਖਾਧੜੀ ਦੇ ਲੱਗੇ ਦੋਸ਼

ਸਰਦਾਰ ਸਿੰਘ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ਦਾ ਗਠਨ ਨਵੀਂ ਦਿੱਲੀ : ਭਾਰਤੀ ਹਾਕੀ ਟੀਮ ਦੇ ਕਪਤਾਨ ਸਰਦਾਰ ਸਿੰਘ ‘ਤੇ ਬਲਾਤਕਾਰ ਤੇ ਧੋਖਾਧੜੀ ਦੇ ਗੰਭੀਰ ਦੋਸ਼ ਲੱਗੇ ਹਨ। ਹਾਕੀ ਸਟਾਰ ‘ਤੇ ਇਹ ਦੋਸ਼ ਮਹਿਲਾ ਹਾਕੀ ਖ਼ਿਡਾਰੀ ਤੇ ਉਸ ਦੀ ਕਥਿਤ ਮੰਗੇਤਰ ਵੱਲੋਂ ਲਗਾਏ ਗਏ ਹਨ। ਪੁਲਿਸ ਨੇ ਪੀੜਤ ਦੀ ਸ਼ਿਕਾਇਤ …

Read More »

ਜਗਦੀਸ਼ ਟਾਈਟਲਰ ਨੂੰ ਬਚਾ ਰਹੀ ਹੈ ਮੋਦੀ ਸਰਕਾਰ : ਆਪ

ਚੰਡੀਗੜ : ਆਮ ਆਦਮੀ ਪਾਰਟੀ ਨੇ ਨਰਿੰਦਰ ਮੋਦੀ ਸਰਕਾਰ ‘ਤੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀ ਤੇ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਨੂੰ ਬਚਾਉਣ ਦੇ ਗੰਭੀਰ ਦੋਸ਼ ਲਾਉਂਦੇ ਹੋਏ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ‘ਆਪ’ ਵਲੋਂ ਜਾਰੀ ਸਾਂਝੇ ਪ੍ਰੈਸ ਬਿਆਨ ਵਿਚ …

Read More »

ਅਰਵਿੰਦ ਕੇਜਰੀਵਾਲ ਨੇ ਕਿਹਾ

ਭਾਜਪਾ ਵਾਲੇ ਦਿੱਲੀ ਵਿਚ ਫੈਲਾ ਰਹੇ ਹਨ ਕੂੜਾ ਬੈਂਗਲੁਰੂ : ਬੈਂਗਲੁਰੂ ਵਿਚ ਸਿਹਤ ਦਾ ਇਲਾਜ ਕਰਵਾ ਰਹੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਸ਼ਾਸਤ ਸਥਾਨਕ ਸਰਕਾਰਾਂ ‘ਤੇ ਦੋਸ਼ ਲਗਾਇਆ ਕਿ ਪੈਸੇ ਚੋਰੀ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿਚ ਐਮ.ਸੀ.ਡੀ. ‘ਚ ਤਾਲਾ ਲੱਗ ਗਿਆ ਹੈ। ਐਮ.ਸੀ.ਡੀ. ਦੇ ਕਰਮਚਾਰੀਆਂ …

Read More »

ਮੁੱਖ ਮੰਤਰੀ ਵੱਲੋਂ ਚੌਧਰੀ ਬਲਰਾਮ ਜਾਖੜ ਦੇ ਦੇਹਾਂਤ ‘ਤੇ ਦੁੱਖ ਪ੍ਰਗਟ

ਚੰਡੀਗੜ  : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਉੱਘੇ ਕਾਂਗਰਸੀ ਆਗੂ ਅਤੇ ਲੋਕ ਸਭਾ ਦੇ ਸਾਬਕਾ ਸਪੀਕਰ ਚੌਧਰੀ ਬਲਰਾਮ ਜਾਖੜ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਜਿਨ•ਾਂ ਦਾ ਅੱਜ ਸਵੇਰੇ ਨਵੀਂ ਦਿੱਲੀ ਵਿਖੇ ਦੇਹਾਂਤ ਹੋ ਗਿਆ ਹੈ। ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ …

Read More »

ਭਾਰਤੀ ਮੂਲ ਦੇ ਬ੍ਰਿਟਿਸ਼ ਕਾਰੋਬਾਰੀ ਨੂੰ ਕੈਂਬ੍ਰਿਜ ਸਕੂਲ ਦੇ ਬੋਰਡ ਦਾ ਪ੍ਰਧਾਨ ਨਿਯੁਕਤ ਕੀਤਾ

ਲੰਡਨ :  ਭਾਰਤੀ ਮੂਲ ਦੇ ਬ੍ਰਿਟਿਸ਼ ਕਾਰੋਬਾਰੀ ਲਾਰਡ ਕਰਨ ਬਿਲੀਮੋਰੀਆ ਨੂੰ ਪ੍ਰਸਿੱਧ ਕੈਂਬ੍ਰਿਜ ਜੱਜ ਬਿਜ਼ਨੈੱਸ ਸਕੂਲ ਦੇ ਸਲਾਹਕਾਰ ਬੋਰਡ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਬਿਲੀਮੋਰੀਆ ਨੂੰ ਇਹ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਹ ਕੋਬਰਾ ਬੀਅਰ ਦੇ ਸੰਸਥਾਪਕ ਤੇ ਚੇਅਰਮੈਨ ਹਨ ਤੇ ਹਾਊਸ ਆਫ ਲਾਰਡਸ ‘ਚ ਆਜ਼ਾਦ ਪੀਅਰ ਹਨ। ਹੈਦਰਾਬਾਦ …

Read More »

ਇਨਕਮ ਟੈਕਸ ਕਮਿਸ਼ਨਰ ਪਟਿਆਲਾ ਦੇ ਦਫ਼ਤਰ ਦੀ ਚੈਕਿੰਗ

58 ਅਫਸਰ-ਮੁਲਾਜਮ ਗੈਰ ਹਾਜ਼ਰ ਚੰਡੀਗੜ੍ਹ : ਪੰਜਾਬ ਵਿਜੀਲੈਂਸ ਵਿਭਾਗ ਵਲੋਂ ਅੱਜ ਕਰ ਤੇ ਆਬਕਾਰੀ ਕਮਿਸ਼ਨਰ, ਪਟਿਆਲਾ ਦੇ ਮੁੱਖ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ, ਜਿਸ ਦੌਰਾਨ 58 ਅਧਿਕਾਰੀ/ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਜਾਣਕਾਰੀ ਅਨੁਸਾਰ ਸਰਕਾਰੀ ਦਫ਼ਤਰਾਂ ਵਿੱਚ ਅਨੁਸ਼ਾਸਨ ਯਕੀਨੀ ਬਣਾਉਣ ਦੇ ਮਕਸਦ ਨਾਲ ਪੰਜਾਬ ਵਿਜੀਲੈਂਸ ਵਿਭਾਗ ਦੀ ਇੱਕ ਟੀਮ ਵਲੋਂ …

Read More »

ਲੇਬਨਾਨੀ ਫੌਜ ਨੇ 6 ਅੱਤਵਾਦੀ ਚਾੜ੍ਹੇ ਮੌਤ ਦੇ ਘਾਟ

ਬੇਰੂਤ- ਲੇਬਨਾਨੀ ਫੌਜ ਨੇ ਅੱਜ ਸੀਰੀਆ ਦੀ ਸਰੱਹਦ ਨਜ਼ਦੀਕ ਅਰਸਲ ਕਸਬੇ ‘ਚ 6 ਅੱਤਵਾਦੀਆਂ ਨੂੰ ਮਾਰ ਸੁੱਟਿਆ ਤੇ 16 ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ ‘ਚ ਉਨ੍ਹਾਂ ਦਾ ਕਮਾਂਡਰ ਵੀ ਸ਼ਾਮਲ ਹੈ। ਇਹ ਜਾਣਕਾਰੀ ਲੇਬਨਾਨ ਦੀ ਫੌਜ ਨੇ ਦਿੱਤੀ। ਇਸ ਸਬੰਧ ‘ਚ ਫੌਜ ਵਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਫੌਜ …

Read More »

ਪੰਜਾਬ ਦੀ ਨਸ਼ਿਆਂ ਖਿਲਾਫ ਲੜਾਈ ਜਾਰੀ : ਸੁਖਬੀਰ ਬਾਦਲ

ਚੰਡੀਗੜ : ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਤੋਂ ਨਸ਼ਿਆਂ ਦੀ ਤਸਕਰੀ ਦੀ ਰੋਕਥਾਮ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ ਅਤੇ ਲੋੜੀਂਦੇ ਸੁਰੱਖਿਆ ਮੁਲਾਜ਼ਮਾਂ ਦੀ ਸਰਹੱਦ ‘ਤੇ ਤੈਨਾਤੀ ਸਮੇਂ ਦੀ ਮੁੱਖ ਲੋੜ ਹੈ। ਉਨ•ਾਂ ਆਪਣਾ ਅਹਿਦ ਦੁਹਰਾਉਂਦਿਆਂ ਕਿਹਾ ਕਿ ਪੰਜਾਬ …

Read More »