ਤਾਜ਼ਾ ਖ਼ਬਰਾਂ
Home / 2016 / February / 04

Daily Archives: February 4, 2016

ਸਿੱਖਿਆ ਵਿਭਾਗ ਨੇ 527 ਹੋਰ ਨਵੇਂ ਸਕੂਲਾਂ ‘ਚ ਵੋਕੇਸ਼ਨਲ ਸਿੱਖਿਆ ਸ਼ੁਰੂ ਕਰਨ ਦੀ ਬਣਾਈ ਤਜਵੀਜ਼

ਚੰਡੀਗੜ  : ਲੋੜਵੰਦ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਆਤਮ ਨਿਰਭਰ ਬਣਾਉਣ ਅਤੇ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਉਦਯੋਗਾਂ ਅਤੇ ਸਥਾਨਕ ਲੋੜਾਂ ਦੇ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੀ ਨਵੇਂ ਕੋਰਸਾਂ ਦੀ ਵੋਕੇਸ਼ਨਲ ਸਿੱਖਿਆ ਦਾ ਦਾਇਰਾ ਵਧਾਉਣ ਦੀ ਤਜਵੀਜ਼ ਬਣਾਈ ਹੈ। ਸਿੱਖਿਆ ਵਿਭਾਗ ਨੇ ਮੌਜੂਦਾ ਸਮੇਂ ਵਿੱਚ 400 ਸਕੂਲਾਂ ਵਿੱਚ ਚੱਲ ਰਹੀ …

Read More »

ਰਾਜਨਾਥ ਸਿੰਘ ਵਲੋਂ ਪੁਲਿਸ ਆਧੁਨਿਕੀਕਰਨ ਡਵੀਜ਼ਨ ਦੇ ਕੰਮ ਦਾ ਜਾਇਜ਼ਾ

ਨਵੀਂ ਦਿੱਲੀ  : ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਮੰਤਰਾਲੇ ਦੇ ਪੁਲਿਸ ਆਧੁਨਿਕੀਕਰਨ ਡਵੀਜ਼ਨ ਦੇ ਕੰਮ ਦਾ ਜਾਇਜ਼ਾ ਲਿਆ। ਬੈਠਕ ਦੌਰਾਨ ਉਹਨਾਂ ਰਾਜ ਅਤੇ ਕੇਂਦਰੀ ਪੁਲਿਸ ਬਲਾਂ ਦੇ ਆਧੁਨਿਕੀਕਰਨ ਅਤੇ ਸੀ ਏ ਪੀ ਐਫ ਲਈ ਕੱਪੜੇ, ਟੈਂਟ, ਉਪਕਰਣ , ਸ਼ਾਸ਼ਤਰ, ਵਾਹਨਾਂ ਦੀ ਖਰੀਦਦਾਰੀ ਬਾਰੇ ਅਤੇ ਕੇਂਦਰੀ ਅਪਰਾਧ ਵਿਗਿਆਨ ਪ੍ਰਯੋਗਸ਼ਾਲਾ …

Read More »

ਪੰਚਾਇਤੀ ਜ਼ਮੀਨਾਂ ਅਤੇ ਜਾਇਦਾਦਾਂ ਦੀ ਸੁਚੱਜੀ ਵਰਤੋਂ ਕੀਤੀ ਜਾਵੇ : ਮਲੂਕਾ

ਚੰਡੀਗੜ/ਮੋਹਾਲੀ : ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪੰਚਾਇਤੀ ਜ਼ਮੀਨਾਂ ਅਤੇ ਜਾਇਦਾਦਾਂ ਦੀ ਸੁਚੱਜੀ ਵਰਤੋਂ ਕੀਤੀ ਜਾਵੇ, ਅਤੇ ਨਾਜਾਇਜ਼ ਕਬਜ਼ਿਆਂ ਹੇਠਲੀਆਂ ਜ਼ਮੀਨਾਂ ਨੂੰ ਖਾਲੀ ਕਰਵਾਇਆ ਜਾਵੇ। ਉਨਾਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਸ਼ਹਿਰੀ ਖੇਤਰ ਦੀਆਂ ਜਾਇਦਾਦਾਂ ‘ਤੇ ਕਮਰਸ਼ੀਅਲ ਕੰਪਲੈਕਸ ਉਸਾਰ …

Read More »

ਏਸ਼ੀਆ ਕੱਪ ਅਤੇ ਟੀ-20 ਵਿਸ਼ਵ ਕੱਪ ਲਈ ਟੀਮ ਇੰਡੀਆ ਦੀ ਚੋਣ ਸ਼ੁੱਕਰਵਾਰ ਨੂੰ

ਮੁੰਬਈ : ਏਸ਼ੀਆ ਕੱਪ ਅਤੇ ਟੀ-20 ਵਿਸ਼ਵ ਕੱਪ ਲਈ ਭਲਕੇ ਟੀਮ ਇੰਡੀਆ ਦੀ ਚੋਣ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਏਸ਼ੀਆ ਕੱਪ 24 ਫਰਵਰੀ ਤੋਂ ਬੰਗਲਾਦੇਸ਼ ਵਿਚ ਹੋਣ ਜਾ ਰਿਹਾ ਹੈ, ਜਦੋਂ ਕਿ ਟੀ-20 ਵਿਸ਼ਵ ਕੱਪ 8 ਮਾਰਚ ਤੋਂ ਭਾਰਤ ਵਿਚ। ਇਸ ਦੌਰਾਨ ਮੰਨਿਆ ਜਾ ਰਿਹਾ ਹੈ ਕਿ ਧੋਨੀ ਦੀ ਅਗਵਾਈ …

Read More »

ਵਿਜੀਲੈਂਸ ਬਿਊਰੋ ਨੇ ਦੋ ਮਹੀਨੀਆਂ ‘ਚ ਦਰਜ ਕੀਤੇ 12 ਮਾਮਲੇ

ਚੰਡੀਗੜ : ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਰੋਕਣ ਲਈ ਦਿੱਤੀ ਪਹਿਲ ਦੇ ਸਿੱਟੇ ਵਜੋਂ ਵਿਜੀਲੈਂਸ ਬਿਊਰੋ ਨੇ ਸਰਕਾਰੀ ਵਿਭਾਗਾਂ ਵਿਚ ਭ੍ਰਿਸ਼ਟਾਚਾਰ ਰੋਕਣ ਲਈ ਯਤਨ ਜਾਰੀ ਰੱਖੇ ਹੋਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱੱਸਿਆ ਕਿ ਨਵੰਬਰ ਅਤੇ ਦਸੰਬਰ,2015 ਦੋਰਾਨ ਦੋ ਮਹੀਨਿਆਂ ਵਿਚ  ਭ੍ਰਿਸ਼ਟ ਕਰਮਚਾਰੀਆਂ ਅਤੇ ਅਫਸਰਾਂ ਦੇ …

Read More »