ਤਾਜ਼ਾ ਖ਼ਬਰਾਂ
Home / 2016 / February / 10

Daily Archives: February 10, 2016

ਗੁਰਪ੍ਰੀਤ ਘੁੱਗੀ ਆਮ ਆਦਮੀ ਪਾਰਟੀ ‘ਚ ਸ਼ਾਮਲ

ਚੰਡੀਗੜ  : ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਉੱਘੇ ਕਾਮੇਡੀਅਨ ਅਤੇ ਬਾਲੀਵੁੱਡ ਅਦਾਕਾਰ ਗੁਰਪ੍ਰੀਤ ਘੁੱਗੀ ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ ਇਸ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਪਾਰਟੀ ਦੇ ਆਗੂ ਸੰਜੇ ਸਿੰਘ, ਸੁੱਚਾ ਸਿੰਘ ਛੋਟੇਪੁਰ, ਮੈਂਬਰ ਪਾਰਲੀਮੈਂਟ ਭਗਵੰਤ ਮਾਨ ਅਤੇ ਦੁਰਗੇਸ਼ ਪਾਠਕ ਤੋਂ ਇਲਾਵਾ …

Read More »

ਮੌਤ ਨਾਲ ਜੰਗ ਲੜ ਰਹੇ ਜਵਾਨ ਹਨੁਮੰਤਥੱਪਾ ਲਈ ਪੂਰਾ ਦੇਸ਼ ਕਰ ਰਿਹਾ ਹੈ ਅਰਦਾਸ

ਇਕ ਔਰਤ ਨੇ ਕਿਡਨੀ ਦੇਣ ਦੀ ਕੀਤੀ ਪੇਸ਼ਕਸ਼ ਨਵੀਂ ਦਿੱਲੀ : ਸਿਆਚਿਨ ਗਲੇਸ਼ੀਅਰ ਵਿਚ ਮੌਤ ਨੂੰ ਮਾਤ ਦੇਣ ਵਾਲੇ ਲਾਂਸ ਨਾਇਕ ਹਨੁਮੰਤਥੱਪਾ ਹੁਣ ਜ਼ਿੰਦਗੀ ਦੀ ਜੰਗ ਲੜ ਰਹੇ ਹਨ। ਅਗਲੇ 24 ਤੋਂ 48 ਘੰਟੇ ਅਹਿਮ ਦੱਸੇ ਜਾ ਰਹੇ ਹਨ। ਹਨੁਮੰਤਥੱਪਾ ਅਜੇ ਵੀ ਕੋਮਾ ਵਿਚ ਹਨ। ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ …

Read More »

ਆਮ ਆਦਮੀ ਪਾਰਟੀ ਨੇ ਫਿਰ ਬਿਕਰਮ ਮਜੀਠੀਆ ਨੂੰ ਵੰਗਾਰਿਆ

ਚੰਡੀਗੜ੍ਹ : ਪੰਜਾਬ ਵਿੱਚ ਨਸ਼ੇ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਤੇ ਸੂਬੇ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਚਾਲੇ ਕਾਨੂੰਨੀ ਦਾਅ-ਪੇਚ ਦੀ ਲੜਾਈ ਦੇ ਨਾਲ ਸ਼ਬਦੀ ਜੰਗ ਵੀ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਇੱਕ ਵਾਰ ਫਿਰ ਸੂਬੇ ਵਿੱਚ ਨਸ਼ੇ …

Read More »

ਹਰਿਆਣਾ ‘ਚ ਕਰਨਾਲ ਨੇੜੇ 24 ਗੱਡੀਆਂ ਆਪਸ ਵਿਚ ਭਿੜੀਆਂ

ਚਾਰ ਵਿਅਕਤੀਆਂ ਦੀ ਹੋਈ ਮੌਤ, ਕਈ ਜ਼ਖ਼ਮੀ ਕਰਨਾਲ : ਹਰਿਆਣਾ ਦੇ ਕਰਨਾਲ ਨੇੜੇ ਕਸਬਾ ਨੀਲੋਖੇੜੀ ਵਿੱਚ ਤਕਰੀਬਨ ਦੋ ਦਰਜਨ ਵਾਹਨ ਇੱਕ-ਦੂਜੇ ਨਾਲ ਟਕਰਾ ਗਏ। ਇਸ ਭਿਆਨਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਤੇ 25 ਤੋਂ ਵੱਧ ਜ਼ਖ਼ਮੀ ਹੋ ਗਏ ਹਨ। ਮ੍ਰਿਤਕ ਲਖਨਊ ਦੇ ਰਹਿਣ ਵਾਲੇ ਸਨ ਤੇ ਉਹ …

Read More »

ਅਨਿਲ ਜੋਸ਼ੀ ਵੱਲੋਂ ਕੈਂਸਰ ਰਜਿਸਟਰੀ ਅਤੇ ਫੈਰੋਂਸਿਕ ਮੈਡੀਸ਼ਨ ਦਾ ਜਰਨਲ ਰਿਲੀਜ਼

ਚੰਡੀਗੜ  : ਕੈਂਸਰ ਦੀ ਨਾਮੁਰਾਦ ਬਿਮਾਰੀ ਨੂੰ ਖਤਮ ਕਰਨ ਲਈ ਕੈਂਸਰ ਮਾਹਿਰਾਂ ਵੱਲੋਂ ਤਿਆਰ ਕੀਤੇ ਡਾਟੇ ‘ਤੇ ਆਧਾਰਤ ਤਿਆਰ ਕੀਤੇ ਕੈਂਸਰ ਰਜਿਸਟਰੀ ਅਤੇ ਫੈਰੋਂਸਿਕ ਮੈਡੀਸ਼ਨ ਦਾ ਜਰਨਲ ਅੱਜ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਅਨਿਲ ਜੋਸ਼ੀ ਵੱਲੋਂ ਜਾਰੀ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸ੍ਰੀ ਜੋਸ਼ੀ ਨੇ ਕਿਹਾ ਕਿ ਇਸ ਰਜਿਸਟਰੀ …

Read More »

ਪਾਕਿ ਵੱਲੋਂ ਹੈਡਲੀ ਦੀ ਗਵਾਹੀ ਝੂਠੀ ਕਰਾਰ

ਕਿਹਾ, ਪਾਕਿਸਤਾਨ ਨੂੰ ਬਦਨਾਮ ਕਰਨ ਦੀ ਹੈ ਸਾਜਿਸ਼ ਇਸਲਾਮਬਾਦ : ਪਾਕਿਸਤਾਨ ਦੇ ਸਾਬਕਾ ਗ੍ਰਹਿ ਮੰਤਰੀ ਰਹਿਮਾਨ ਮਲਿਕ ਨੇ 2008 ਮੁੰਬਈ ਹਮਲਿਆਂ ਦੇ ਮਾਮਲੇ ਵਿਚ ਡੇਵਿਡ ਹੈਡਲੀ ਦੀ ਗਵਾਹੀ ਨੂੰ ਝੂਠ ਦਾ ਪੁਲੰਦਾ ਦੱਸਿਆ ਹੈ। ਉਨ੍ਹਾਂ ਭਾਰਤ ‘ਤੇ ਇਲਜ਼ਾਮ ਲਾਇਆ ਹੈ ਕਿ ਉਹ ਪਾਕਿਸਤਾਨੀ-ਅਮਰੀਕੀ ਅੱਤਵਾਦੀ ਦੇ ਬਿਆਨਾਂ ਦੇ ਆਧਾਰ ‘ਤੇ ਪਾਕਿਸਤਾਨ …

Read More »

ਖਡੂਰ ਸਾਹਿਬ ਜਿਮਨੀ ਚੋਣਾਂ ਦੌਰਾਨ ਮੀਡੀਆ ਕਵਰੇਜ਼ ਲਈ ਦਿਸ਼ਾ ਨਿਰਦੇਸ਼ ਜਾਰੀ

ਚੰਡੀਗੜ : 13 ਫਰਵਰੀ ਨੂੰ ਵਿਧਾਨ ਸਭਾ ਹਲਕਾ 24-ਖਡੂਰ ਸਾਹਿਬ ਦੀ ਹੋ ਰਹੀ ਜਿਮਨੀ ਚੋਣ ਦੌਰਾਨ ਮੀਡੀਆ ਕਵਰੇਜ਼ ਵਾਸਤੇ ਚੋਣ ਕਮਿਸ਼ਨ ਵੱਲੋਂ ਵਿਸਥਾਰਿਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਸ੍ਰੀ ਵੀ.ਕੇ. ਸਿੰਘ, ਮੁੱਖ ਚੋਣ ਅਫ਼ਸਰ ਪੰਜਾਬ ਨੇ ਦੱਸਿਆ ਕਿ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ …

Read More »