ਤਾਜ਼ਾ ਖ਼ਬਰਾਂ
Home / 2016 / February / 22

Daily Archives: February 22, 2016

ਸਾਬਕਾ ਐੱਸ.ਜੀ.ਪੀ.ਸੀ ਮੈਂਬਰ ਜਥੇਦਾਰ ਸਰਬੰਸ ਸਿੰਘ ਮਾਣਕੀ ‘ਆਪ’ ਵਿਚ ਸ਼ਾਮਿਲ

ਚੰਡੀਗੜ੍ਹ : ਅੱਜ ਉਸ ਸਮੇਂ ਅਕਾਲੀ ਦਲ ਨੂੰ ਇਕ ਵੱਡਾ ਝਟਕਾ ਲੱਗਾ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਸਰਬੰਸ ਸਿੰਘ ਮਾਣਕੀ ਪਾਰਟੀ ਛੱਡ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਦਾ ਐਲਾਨ ਅੱਜ ਆਮ ਆਦਮੀ ਪਾਰਟੀ ਦੇ ਸੰਗਠਨ ਬਿਲਡਿੰਗ ਇੰਚਾਰਜ ਦੁਰਗੇਸ਼ ਪਾਠਕ, …

Read More »

ਸੋਨੀਪਤ ‘ਚ ਪ੍ਰਦਰਸ਼ਨਕਾਰੀਆਂ ਅਤੇ ਫੌਜ ‘ਚ ਹੋਈ ਝੜਪ

ਫਾਇਰਿੰਗ ਦੌਰਾਨ 3 ਵਿਅਕਤੀਆਂ ਦੀ ਮੌਤ, 10 ਜ਼ਖਮੀ ਸੋਨੀਪਤ : ਹਰਿਆਣਾ ‘ਚ ਚੱਲ ਰਿਹਾ ਜਾਟ ਅੰਦੋਲਨ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਅੱਜ ਸੋਨੀਪਤ ਦੇ ਨੈਸ਼ਨਲ ਹਾਈਵੇਅ ‘ਤੇ ਪ੍ਰਦਰਸ਼ਨਕਾਰੀਆਂ ਅਤੇ ਫੌਜ ਦੇ ਜਵਾਨਾਂ ਵਿਚ ਟਕਰਾਅ ਹੋ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਕਈ ਬੱਸਾਂ ਅਤੇ ਗੱਡੀਆਂ ਨੂੰ ਅੱਗ ਲਗਾ ਦਿੱਤੀ। ਇਹ …

Read More »

ਅਮਰਿੰਦਰ ਵਲੋਂ ਆਰਥਿਕ ਤੌਰ ‘ਤੇ ਪਿਛੜਿਆਂ ਨੂੰ ਵੀ ਰਾਖਵਾਂਕਰਨ ਦੇਣ ਦਾ ਸਮਰਥਨ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੌਜ਼ੂਦਾ ਤੌਰ ‘ਤੇ ਰਾਖਵੇਂਕਰਨ ਦਾ ਫਾਇਦਾ ਲੈ ਰਹੇ ਲੋਕਾਂ ਤੋਂ ਇਲਾਵਾ ਜਨਰਲ ਸ਼੍ਰੇਣੀ ਨਾਲ ਸਬੰਧਤ ਆਰਥਿਕ ਤੌਰ ‘ਤੇ ਪਿਛੜੇ ਲੋਕਾਂ ਨੂੰ ਵੀ ਰਾਖਵੇਂਕਰਨ ਦਾ ਫਾਇਦਾ ਦੇਣ ਦਾ ਸਮਰਥਨ ਕੀਤਾ ਹੈ। ਇਸ ਲੜੀ ਹੇਠ ਵਾਰ ਵਾਰ ਕੀਤੇ ਜਾ ਰਹੇ …

Read More »

ਸੁਪਰੀਮ ਕੋਰਟ ਵੱਲੋਂ ਜਾਟ ਅੰਦੋਲਨ ‘ਚ ਦਖਲ ਤੋਂ ਇਨਕਾਰ

ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਜਾਟ ਅੰਦੋਲਨ ਵਿੱਚ ਦਖ਼ਲ ਦੇਣ ਤੋਂ ਸਾਫ਼ ਇਨਕਾਰ ਕਰਦਿਆਂ ਤਾਕੀਦ ਕੀਤੀ ਹੈ ਕਿ ਅਜਿਹੇ ਮਾਮਲੇ ਅਦਾਲਤ ਵਿੱਚ ਨਾ ਲਿਆਂਦੇ ਜਾਣ। ਸਰਵ ਉੱਚ ਅਦਾਲਤ ਵਿੱਚ ਇਸ ਮੁੱਦੇ ਨੂੰ ਲੈ ਕੇ ਅਜੇ ਜੈਨ ਨਾਮਕ ਵਿਅਕਤੀ ਨੇ ਜਨਹਿੱਤ ਪਟੀਸ਼ਨ …

Read More »

ਘੱਟ ਆਮਦਨ ਅਤੇ ਵਧੇਰੇ ਲਾਗਤ ਖਰਚੇ ਖੇਤੀ ਸੰਕਟ ਦਾ ਕਾਰਨ : ਬਾਦਲ

ਸ੍ਰੀ ਮੁਕਤਸਰ ਸਾਹਿਬ/ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਵੰਗਾਰਿਆਂ ਹੈ ਕਿ ਉਹ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਹੱਥੋਂ ਲਗਾਤਾਰ ਤੀਜੀ ਵਾਰ ਹਾਰਨ ਲਈ ਤਿਆਰ ਰਹਿਣ। ਅੱਜ ਇੱਥੇ ਲੰਬੀ ਵਿਧਾਨ …

Read More »

ਕੇਜਰੀਵਾਲ ਸਰਕਾਰ ਨੂੰ ਸੁਪਰੀਮ ਕੋਰਟ ਦੀ ਝਾੜ

ਕਿਹਾ, ਸਮੱਸਿਆ ਦਾ ਹੱਲ ਆਪ ਕਰੋ ਨਵੀਂ ਦਿੱਲੀ : ਦਿੱਲੀ ਵਿੱਚ ਪਾਣੀ ਸੰਕਟ ਸਬੰਧੀ ਸੁਪਰੀਮ ਕੋਰਟ ਗਈ ਦਿੱਲੀ ਸਰਕਾਰ ਨੂੰ ਸਰਵ ਉੱਚ ਅਦਾਲਤ ਨੇ ਖਰੀਆਂ-ਖਰੀਆਂ ਸੁਣਾਈਆਂ ਹਨ। ਚੀਫ਼ ਜਸਟਿਸ ਟੀ.ਐਸ. ਠਾਕੁਰ ਨੇ ਦਿੱਲੀ ਦੇ ਜਲ ਮੰਤਰੀ ਕਪਿਲ ਮਿਸ਼ਰਾ ਨੂੰ ਫਟਕਾਰ ਲਾਉਂਦੇ ਹੋਏ ਆਖਿਆ ਕਿ ਜੇਕਰ ਐਮਰਜੈਂਸੀ ਵਰਗੀ ਹਾਲਤ ਹੈ ਤਾਂ …

Read More »

ਚੰਨੀ ਵਲੋਂ ਜਾਟ ਰਾਖਵੇਂਕਰਨ ‘ਤੇ ਵਿਧਾਨ ਸਭਾ ‘ਚ ਬਹਿਸ ਦਾ ਸੱਦਾ

ਚੰਡੀਗੜ੍ਹ : ਪੰਜਾਬ ਕਾਂਗਰਸ ਵਿਧਾਇਕ ਧਿਰ ਦੇ ਲੀਡਰ ਚਰਨਜੀਤ ਸਿੰਘ ਚੰਨੀ ਨੇ ਆਉਂਦੇ ਬਜਟ ਸੈਸ਼ਨ ਦੌਰਾਨ ਜਾਟਾਂ ਨੂੰ ਰਾਖਵਾਂਕਰਨ ਦੇਣ ਦੇ ਮੁੱਦੇ ‘ਤੇ ਵਿਧਾਨ ਸਭਾ ‘ਚ ਵਿਸ਼ੇਸ਼ ਚਰਚਾ ਦਾ ਪ੍ਰਸਤਾਅ ਰੱਖਿਆ ਹੈ। ਇਥੇ ਜ਼ਾਰੀ ਬਿਆਨ ‘ਚ ਚੰਨੀ ਨੇ ਕਿਹਾ ਹੈ ਕਿ ਸੂਬੇ ‘ਚ ਬੀਤੇ ਸਾਲਾਂ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਬਹੁਤ …

Read More »

ਪੰਪੋਰ ਮੁਕਾਬਲਾ ਹੋਇਆ ਖਤਮ

3 ਅੱਤਵਾਦੀਆਂ ਦੀਆਂ ਲਾਸ਼ਾਂ ਹੋਈਆਂ ਬਰਾਮਦ ਸ੍ਰੀਨਗਰ : ਜੰਮੂ ਕਸ਼ਮੀਰ ਦੇ ਪੰਪੋਰ ਵਿਚ ਤਿੰਨ ਦਿਨਾਂ ਤੋਂ ਚੱਲ ਰਿਹਾ ਮੁਕਾਬਲਾ ਖਤਮ ਹੋ ਗਿਆ ਹੈ। ਤਿੰਨ ਅੱਤਵਾਦੀਆਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ। ਸੁਰੱਖਿਆ ਬਲਾਂ ਵਲੋਂ ਉਸ ਇਮਾਰਤ ਦੀ ਤਲਾਸ਼ੀ ਲਈ ਜਾ ਰਹੀ ਹੈ, ਜਿਸ ਵਿਚ ਪਿਛਲੇ ਤਿੰਨ ਦਿਨਾਂ ਤੋਂ …

Read More »