ਤਾਜ਼ਾ ਖ਼ਬਰਾਂ
Home / 2016 / February / 24

Daily Archives: February 24, 2016

ਯੂਥ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਦਾ ਕਹਿਣਾ

ਬਾਦਲ ਦੁਨੀਆ ਦਾ ਸਭ ਤੋਂ ਅਮੀਰ ਸਿੱਖ ਚੰਡੀਗੜ੍ਹ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਮ ਬੰਦਾ ਬਣ ਕੇ ਪੰਜਾਬ ਨੂੰ ਲੁੱਟ ਰਿਹਾ ਹੈ ਤੇ ਇਸੇ ਕਰਕੇ ਉਹ ਦੁਨੀਆ ਦਾ ਸਭ ਤੋਂ ਅਮੀਰ ਸਿੱਖ ਬਣਿਆ ਹੈ। ਇਹ ਗੱਲ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਹੀ ਹੈ। …

Read More »

ਦੋਵੇਂ ਸਦਨ ਚੜ੍ਹੇ ਹੰਗਾਮੇ ਦੀ ਭੇਟ

ਕਾਂਗਰਸ ਤੇ ਭਾਜਪਾ ਮੈਂਬਰਾਂ ਵਿਚਾਲੇ ਹੋਈ ਤਿੱਖੀ ਬਹਿਸ ਨਵੀਂ ਦਿੱਲੀ : ਅੱਜ ਰਾਜ ਸਭਾ ਅਤੇ ਲੋਕ ਸਭਾ ਵਿਚ ਸੰਸਦ ਮੈਂਬਰਾਂ ਵਿਚਾਲੇ ਤਿੱਖੀ ਬਹਿਸ ਹੋਈ। ਰਾਜ ਸਭਾ ਵਿਚ ਦਲਿਤ ਵਿਦਿਆਰਥੀ ਰੋਹਿਤ ਵੇਮੁਲਾ ਦੀ ਖੁਦਕੁਸ਼ੀ ਦਾ ਮੁੱਦਾ ਉੱਠਿਆ ਅਤੇ ਜੰਮ ਕੇ ਹੰਗਾਮਾ ਹੋਇਆ। ਜਿੱਥੇ ਬਸਪਾ ਮੁਖੀ ਮਾਇਆਵਤੀ ਅਤੇ ਭਾਜਪਾ ਦੀ ਮਨੁਖੀ ਵਸੀਲੇ …

Read More »

ਬਿਜਲੀ ਬਿੱਲਾਂ ”ਚ ਨਾਜਾਇਜ਼ ਚਾਰਜ ਜੋੜਨ ”ਤੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਜਲੰਧਰ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਬਿਜਲੀ ਬਿੱਲਾਂ ‘ਚ ਧੱਕੇ ਨਾਲ ਨਾਜਾਇਜ਼ ਚਾਰਜ ਜੋੜਨ ਸੰਬੰਧੀ ਮੈਨੂਫੈਕਚਕਰਾਂ ਵਲੋਂ ਮੁੱਖ ਮੰਤਰੀ ਬਾਦਲ ਨੂੰ ਇਕ ਚਿੱਠੀ ਲਿਖੀ ਗਈ। ਇਸ ਚਿੱਠੀ ‘ਚ ਲਿਖਿਆ ਗਿਆ ਕਿ ਜੁਝਾਰ ਨਗਰ, ਹਿੰਮਤਪੁਰਾ ਦੇ ਜਿਹੜੇ ਬਿਜਲੀ ਬਿੱਲ (ਐੱਸ. ਪੀ.) ਆਏ ਹਨ, ਉਨ੍ਹਾਂ ‘ਚ ਪਿਛਲੇ 2014 ਤੋਂ ਨਾਜਾਇਜ਼ …

Read More »

ਕਨੱਈਆ ਕੁਮਾਰ ਨੇ ਜੇਐਨਯੂ ਵਿਚ ਆਯੋਜਿਤ ਕੀਤਾ ਸੀ ਪ੍ਰੋਗਰਾਮ

ਦਿੱਲੀ ਪੁਲਿਸ ਦਾ ਦਾਅਵਾ, ਵਿਦੇਸ਼ੀ ਤੱਤ ਵੀ ਸਨ ਮੌਜੂਦ ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਅੱਜ ਦਿੱਲੀ ਹਾਈਕੋਰਟ ਵਿਚ ਦਾਅਵਾ ਕੀਤਾ ਕਿ ਦੇਸ਼ ਧ੍ਰੋਹ ਦੇ ਦੋਸ਼ ਵਿਚ ਗ੍ਰਿਫਤਾਰ ਕਨੱਈਆ ਕੁਮਾਰ ਨੇ ਯੂਨੀਵਰਸਿਟੀ ਦੇ ਕੈਂਪਸ ਵਿਚ ਪ੍ਰੋਗਰਾਮ ਦਾ ਆਯੋਜਨ ਕੀਤਾ ਸੀ ਅਤੇ ਉਸ ਵਿਚ ਉਹ ਖੁਦ ਵੀ ਸ਼ਾਮਲ ਹੋਇਆ ਸੀ। ਪੁਲਿਸ …

Read More »

ਹਰਿਆਣਾ ਤੋਂ ਬਾਅਦ ਹੁਣ ਪੰਜਾਬ ”ਚ ਉਠੀ ਜਾਟ ਰਾਖਵਾਂਕਰਨ ਦੀ ਮੰਗ, ਦਿੱਤੀ ਚਿਤਾਵਨੀ

ਫਰੀਦਕੋਟ : ਹਰਿਆਣਾ ਵਿਚ ਚੱਲ ਰਹੇ ਜਾਟ ਰਾਖਵਾਂਕਰਨ ਦੇ ਅੰਦੋਲਨ ਦਾ ਅਸਰ ਹੁਣ ਪੰਜਾਬ ‘ਚ ਵੀ ਹੁੰਦਾ ਨਜ਼ਰ ਆ ਰਿਹਾ ਹੈ। ਜਾਟ ਮਹਾਂਸਭਾ ਪੰਜਾਬ ਦੇ ਪ੍ਰਧਾਨ ਕੁਸ਼ਲਦੀਪ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਹੋਈ ਇਕ ਮੀਟਿੰਗ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਅੱਗੇ ਰਾਖਵਾਂਕਰਨ ਦੀ ਮੰਗ ਚੁੱਕੀ ਹੈ, ਉਨ੍ਹਾਂ ਕਿਹਾ ਕਿ ਸਾਰੇ ਸੂਬਿਆਂ …

Read More »

ਜਨਤਕ ਜਾਇਦਾਦਾਂ ਦੇ ਨੁਕਸਾਨ ‘ਤੇ ਸੁਪਰੀਮ ਕੋਰਟ ਹੋਈ ਸਖ਼ਤ

ਕਿਹਾ, ਅੰਦੋਲਨਕਾਰੀ ਦੇਸ਼ ਨੂੰ ਬੰਧਕ ਨਹੀਂ ਬਣਾ ਸਕਦੇ ਨਵੀਂ ਦਿੱਲੀ : ਗੁਜਰਾਤ ਵਿਚ ਪਾਟੀਦਾਰ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਦੇ ਮਾਮਲੇ ‘ਤੇ ਸੁਣਵਾਈ ਦੌਰਾਨ ਅੱਜ ਸੁਪਰੀਮ ਕੋਰਟ ਕਾਫੀ ਸਖਤ ਨਜ਼ਰ ਆਇਆ। ਅੰਦੋਲਨ ਦੌਰਾਨ ਜਨਤਕ ਜਾਇਦਾਦ ਨੂੰ ਹੋਏ ਨੁਕਸਾਨ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਵਿਚ ਸਾਰਿਆਂ ਲਈ ਦਿਸ਼ਾ …

Read More »

ਪਾਕਿ ”ਚ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀਆਂ ਨੂੰ 10 ਸਾਲ ਦੀ ਸਜ਼ਾ

ਇਸਲਾਮਾਬਾਦ— ਪਾਕਿਸਤਾਨ ਦੀ ਅੱਤਵਾਦ ਰੋਕੂ ਅਦਾਲਤ ਨੇ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀਆਂ ਨੂੰ 10 ਸਾਲ ਦੀ ਸਜ਼ਾ ਸੁਣਾਈ ਹੈ। ਇਹ ਸੰਗਠਨ ਮਸੂਦ ਅਜ਼ਹਰ ਦੇ ਅਧੀਨ ਹੈ, ਜਿਸ ਨੂੰ ਪਠਾਨਕੋਟ ਦੇ ਏਅਰਬੇਸ ‘ਤੇ ਹੋਏ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਮੰਨਿਆ ਜਾਂਦਾ ਹੈ। ਅਦਾਲਤ ਨੇ ਦੋਹਾਂ ਅੱਤਵਾਦੀਆਂ ਨੂੰ ਆਪਣੇ ਪਾਬੰਦੀਸ਼ੁਦਾ ਸੰਗਠਨ ਲਈ ਪੈਸੇ ਇਕੱਠੇ …

Read More »