ਤਾਜ਼ਾ ਖ਼ਬਰਾਂ
Home / 2016 / February / 29

Daily Archives: February 29, 2016

ਕੇਜਰੀਵਾਲ ‘ਤੇ ਲੁਧਿਆਣਾ ਵਿਚ ਹਮਲਾ ਵਾਲ-ਵਾਲ ਬਚੇ ਕੇਜਰੀਵਾਲ

ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗੱਡੀ ‘ਤੇ ਹਮਲਾ ਕੀਤਾ ਗਿਆ ਹੈ। ਕੇਜਰੀਵਾਲ ਦੀ ਗੱਡੀ ‘ਤੇ ਕੁੱਝ ਵਿਅਕਤੀਆਂ ਨੇ ਪੱਥਰਬਾਜ਼ੀ ਕੀਤੀ ਹੈ। ਇਹ ਹਮਲਾ ਹਸਨਪੁਰ ਪਿੰਡ ਦੇ ਨੇੜੇ ਹੋਇਆ ਹੈ। ਇਸ ਪੱਥਰਬਾਜ਼ੀ ਦੌਰਾਨ ਕੇਜਰੀਵਾਲ ਦੀ ਗੱਡੀ ਦਾ ਸ਼ੀਸ਼ਾ ਟੁੱਟ ਗਿਆ। ਹਾਲਾਂਕਿ ਹਮਲੇ ਵਿਚ ਕੇਜਰੀਵਾਲ ਵਾਲ-ਵਾਲ …

Read More »

2016-17 ਦਾ ਬਜਟ ਪੇਸ਼

ਇਨਕਮ ਟੈਕਸ ਸਲੈਬ ‘ਤੇ ਕੋਈ ਬਦਲਾਅ ਨਹੀਂ ਮੁੰਬਈ : ਵਿੱਤ ਮੰਤਰੀ ਅਰੁਣ ਜੇਤਲੀ ਨੇ ਅੱਜ 2016-17 ਦਾ ਆਮ ਬਜਟ ਪੇਸ਼ ਕਰ ਦਿੱਤਾ ਹੈ। ਇਸ ਵਿਚ ਉਨ੍ਹਾਂ ਨੇ ਇਨਕਮ ਟੈਕਸ ਸਲੈਬ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ। ਇਸ ਤੋਂ ਇਲਾਵਾ ਹਰ ਟੈਕਸ ਲੱਗਣ ਵਾਲੀਆਂ ਸੇਵਾਵਾਂ ‘ਤੇ ਖੇਤੀਬਾੜੀ ਭਲਾਈ ਟੈਕਸ ਲਗਾ ਦਿੱਤਾ …

Read More »

ਪ੍ਰਭਾਵਿਤ ਕਿਸਾਨਾਂ ਦੇ ਮੁੱਦਿਆਂ ਦਾ ਹੱਲ ਕਰਨ ‘ਚ ਫੇਲ੍ਹ ਰਿਹਾ ਬਜਟ: ਚੰਨੀ

ਚੰਡੀਗੜ੍ਹ  : ਪੰਜਾਬ ਕਾਂਗਰਸ ਵਿਧਾਇਕ ਧਿਰ ਦੇ ਲੀਡਰ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਬਜਟ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਇਹ ਪ੍ਰਭਾਵਿਤ ਕਿਸਾਨਾਂ ਦੀਆਂ ਉਮੀਦਾਂ ‘ਤੇ ਉਤਰਨ ‘ਚ ਨਾਕਾਮ ਰਿਹਾ ਹੈ, ਜਿਹੜੇ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹਨ ਤੇ ਮੱਧ ਵਰਗ ਰਾਹਤ ਦਾ ਇੰਤਜ਼ਾਰ ਕਰ ਰਿਹਾ ਹੈ। ਇਸ ਲੜੀ ਹੇਠ ਕੇਂਦਰੀ …

Read More »

ਡਾ. ਮਨਮੋਹਨ ਸਿੰਘ ਨੇ ਕਿਹਾ

ਬਜਟ ਵਿਚ ਕੋਈ ਵੱਡਾ ਵਿਚਾਰ ਪੇਸ਼ ਨਹੀਂ ਕੀਤਾ ਗਿਆ ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਤੇ ਵਿਸ਼ਵ ਦੇ ਉੱਘੇ ਅਰਥ ਸ਼ਾਸਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਹੈ ਕਿ ਕੇਂਦਰੀ ਮੰਤਰੀ ਅਰੁਣ ਜੇਤਲੀ ਦੇ ਬਜਟ ਦੀ ਗੰਭੀਰਤਾ ਨਾਲ ਵਿਸ਼ਲੇਸ਼ਣ ਕਰਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਬਜਟ ਵਿਚ ਕੋਈ ਵੀ …

Read More »

ਮੁੱਖ ਮੰਤਰੀ ਵੱਲੋਂ ਕੇਂਦਰੀ ਬਜਟ ਦਾ ਸਵਾਗਤ

ਚੰਡੀਗੜ੍ਹ : ਸਾਲ 2016-17 ਦੇ ਬਜਟ ਨੂੰ ਕਿਸਾਨ ਪੱਖੀ, ਵਿਕਾਸ ਮੁੱਖੀ, ਸੰਤੁਲਤ ਅਤੇ ਤਰਕਸੰਗਤ ਦੱਸਦੇ ਹੋਏ ਇਸ ਬਜਟ ਦਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਜਨਮ ਦਿਹਾੜਾ ਮਨਾਉਣ ਵਾਸਤੇ 100 ਕਰੋੜ ਰੁਪਏ ਦੇ ਫੰਡ …

Read More »

ਏਸ਼ੀਆ ਕੱਪ ਵਿਚ ਮੰਗਲਵਾਰ ਨੂੰ ਭਾਰਤ ਦਾ ਮੁਕਾਬਲਾ ਸ੍ਰੀਲੰਕਾ ਨਾਲ

ਮੀਰਪੁਰ : ਏਸ਼ੀਆ ਕੱਪ ਟੀ-20 ਟੂਰਨਾਮੈਂਟ ਵਿਚ ਭਲਕੇ ਮੰਗਲਵਾਰ ਨੂੰ ਭਾਰਤ ਅਤੇ ਸ੍ਰੀਲੰਕਾ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ। ਇਹ ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਭਾਰਤ ਦੀ ਟੀਮ ਆਪਣੇ ਪਹਿਲੇ ਦੋ ਮੈਚ ਜਿੱਤ ਕੇ ਜਿਥੇ ਸੀਰੀਜ਼ ਵਿਚ ਚੋਟੀ ‘ਤੇ ਬਣੀ ਹੋਈ ਹੈ, ਉਥੇ ਸ੍ਰੀਲੰਕਾਈ ਟੀਮ ਨੇ ਪਹਿਲਾ ਮੈਚ …

Read More »

ਐਸ ਆਈ ਟੀ ਨੇ ਕੀਤਾ ਦਾਅਵਾ

ਮੂਰਥਲ ਗੈਂਗਰੇਪ ਦਾ ਨਹੀਂ ਮਿਲਿਆ ਕੋਈ ਸਬੂਤ ਚੰਡੀਗੜ੍ਹ : ਹਰਿਆਣਾ ਦੇ ਮੂਰਥਲ ਵਿਚ ਗੈਂਗਰੇਪ ਦਾ ਕੋਈ ਵੀ ਸਬੂਤ ਨਹੀਂ ਮਿਲਿਆ। ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ. ਨੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਇਹ ਦਾਅਵਾ ਕੀਤਾ ਹੈ। ਜਾਂਚ ਟੀਮ ਮੁਤਾਬਕ ਅਜੇ ਤੱਕ ਕਿਸੇ ਵੀ ਸ਼ਿਕਾਇਤਕਰਤਾ ਨੇ ਅਜਿਹੀ ਕਿਸੇ ਘਟਨਾ ਬਾਰੇ …

Read More »

ਮੋਦੀ ਨੇ ਬੱਚਿਆਂ ਨਾਲ ਕੀਤੀ ‘ਮਨ ਦੀ ਗੱਲ’

ਕਿਹਾ, ਹਮੇਸ਼ਾ ਵੱਡਾ ਉਦੇਸ਼ ਲੈ ਕੇ ਚੱਲੋ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੇਡਿਓ ‘ਤੇ ਬੱਚਿਆਂ ਦੀ ਪ੍ਰੀਖਿਆ ਸਬੰਧੀ ਗੱਲਬਾਤ ਕੀਤੀ। ਮੋਦੀ ਨੇ ਕਿਹਾ ਕਿ ਪ੍ਰੀਖਿਆ ਸ਼ੁਰੂ ਹੋ ਰਹੀ ਹੈ। ਪ੍ਰੀਖਿਆ ਨੂੰ ਦੇਖਣ ਦਾ ਨਜ਼ਰੀਆ ਬਦਲੋ। ਹਮੇਸ਼ਾਂ ਵੱਡਾ ਉਦੇਸ਼ ਲੈ ਕੇ ਚੱਲੋ। ਇਸ ਮੌਕੇ ‘ਮਨ ਕੀ ਬਾਤ’ …

Read More »