ਤਾਜ਼ਾ ਖ਼ਬਰਾਂ
Home / 2016 / May

Monthly Archives: May 2016

ਸੀਨੀਅਰ ਪੱਤਰਕਾਰ ਮੇਜਰ ਸਿੰਘ ‘ਆਪ’ ਵਿਚ ਸ਼ਾਮਿਲ

ਚੰਡੀਗੜ੍ਹ : ਸੀਨੀਅਰ ਪੱਤਰਕਾਰ ਮੇਜਰ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੇਜਰ ਸਿੰਘ ਇਥੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ, ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਰਾਸ਼ਟਰੀ ਸੰਗਠਨਾਤਮਕ ਢਾਂਚੇ ਦੇ ਮੁੱਖੀ ਦੁਰਗੇਸ਼ ਪਾਠਕ ਅਤੇ ਕਈ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿਚ …

Read More »

ਪ੍ਰਧਾਨ ਮੰਤਰੀ ਨੇ ਰੇਲਵੇ ਅਤੇ ਸੜਕੀ ਖੇਤਰ ਦੇ ਵਿਕਾਸ ਦੀ ਕੀਤੀ ਸਮੀਖਿਆ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਰੇਲਵੇ ਅਤੇ ਸੜਕੀ ਖੇਤਰ ਦੇ ਬੁਨਿਆਦੀ ਢਾਂਚੇ ਵਿੱਚ ਵਿਕਾਸ ਦੀ ਸਮੀਖਿਆ ਕੀਤੀ। ਰੇਲਵੇ ਖੇਤਰ ਦੀ ਸਮੀਖਿਆ ਮੌਕੇ ਦੱਸਿਆ ਗਿਆ ਕਿ ਸਾਲ 2015-16 ਦੌਰਾਨ ਇਸ ਵਿੱਚ 93,000 ਕਰੋੜ ਰੁਪਏ ਦਾ ਪੂੰਜੀ ਨਿਵੇਸ਼ ਕੀਤਾ ਗਿਆ, ਜਿਹੜਾ ਕਿ ਪਿਛਲੇ ਸਾਲ ਦੇ ਮੁਕਾਬਲੇ 65 …

Read More »

ਕੈਪਟਨ ਮਿਲੇ ਕਾਲਜ ਕੈਪਟਨਾਂ ਨੂੰ; ਵੰਡੇ ਪ੍ਰਸ਼ੰਸ਼ਾ ਪੱਤਰ

ਪਟਿਆਲਾ : ਆਈਪੈਕ ਟੀਮ ਅਤੇ ਚੁਣਾਵ ਰਣਨੀਤੀ ਕਾਰਨ ਪ੍ਰਸ਼ਾਂਤ ਕਿਸ਼ੋਰ ਵੱਲੋਂ ਪਿਛਲੇ ਦਿਨੀਂ ਖਤਮ ਹੋਈ ਕਾਫੀ ਵਿਦ ਕੈਪਟਨ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਵੱਖ-ਵੱਖ ਕਾਲਜਾਂ ਦੇ ਕੈਪਟਨਾਂ ਨੂੰ ਸਨਮਾਨ ਦੇਣ ਲਈ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਪੰਜਾਬ ਦੇ ਵੱਖ-ਵੱਖ ਕਾਲਜਾਂ ‘ਚੋਂ 1 ਹਜ਼ਾਰ ਦੇ ਕਰੀਬ ਕੈਪਟਨਾਂ ਨੇ …

Read More »

ਹਿਜਬੁੱਲ ਮੁਜਾਹਦੀਨ ਨੇ ਇਕ ਵੀਡੀਓ ਰਾਹੀਂ ਦਿੱਤੀ ਭਾਰਤ ਖਿਲਾਫ਼ ਧਮਕੀ

ਨਵੀਂ ਦਿੱਲੀ: ਭਾਰਤ ਖਿਲਾਫ ਜੰਗ ਛੇੜਣ ਦੀ ਧਮਕੀ ਮਿਲੀ ਹੈ। ਇਹ ਧਮਕੀ ਅੱਤਵਾਦੀ ਸੰਗਠਨ ਹਿਜਬੁੱਲ ਮੁਜਾਹਦੀਨ ਨੇ ਇਕ ਵੀਡੀਓ ਰਾਹੀਂ ਦਿੱਤੀ ਹੈ। ਸੋਮਵਾਰ ਨੂੰ ਸਾਹਮਣੇ ਆਏ ਹਿਜਬੁੱਲ ਦੇ ਨਵੇਂ ਵੀਡੀਓ ਵਿੱਚ ਇਹ ਖੁਲਾਸਾ ਸਾਹਮਣੇ ਆਇਆ ਹੈ। ਇਸ ਵੀਡੀਓ ਵਿੱਚ ਹਥਿਆਰਾਂ ਨਾਲ ਲੈਸ ਅੱਤਵਾਦੀ ਭਾਰਤ ਖਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਅੱਤਵਾਦੀ …

Read More »

‘ਨਸ਼ੇ ਦਾ ਦੈਂਤ’ ਹੁਣ ਆਪਣੇ ਰਚਣਹਾਰ ਅਕਾਲੀ ਦਲ ਨੂੰ ਨਿਗਲਣ ਲਈ ਤਿਆਰ”: ਛੋਟੇਪੁਰ

ਚੰਡੀਗੜ : ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਅੱਜ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੁਆਰਾ ਪੈਦਾ ਕੀਤਾ ਗਿਆ, ਨਸ਼ੇ ਦਾ ਦੈਂਤ ਹੁਣ ਆਪਣੇ ਰਚਨਹਾਰ ਨੂੰ ਨਿਗਲਣ ਲਈ ਤਿਆਰ ਬਰ ਤਿਆਰ ਹੈ। ਛੋਟੇਪੁਰ ਨੇ ਪੁਛਿਆ ਕਿ ਜੇਕਰ ਈਡੀ ਦੁਆਰਾ ਨਸ਼ੇ ਦਾ ਮਾਮਲੇ ਵਿਚ ਮੰਤਰੀ ਸਵਰਣ ਸਿੰਘ ਫਿਲੌਰ …

Read More »

ਟੈਕਸਾਸ ਵਿਚ ਹਡ਼੍ਹ ਕਾਰਨ ਛੇ ਮੌਤਾਂ

ਹਿਊਸਟਨ : ਮੱਧ ਟੈਕਸਾਸ ਦੇ ਅਧਿਕਾਰੀਆਂ ਨੂੰ ਦੋ ਹੋਰ ਲਾਸ਼ਾਂ ਮਿਲਣ ਤੋਂ ਬਾਅਦ ਸੂਬੇ ਵਿਚ ਹਡ਼੍ਹ ਦੀ ਲਪੇਟ ਵਿਚ ਆ ਕੇ ਮਰਨ ਵਾਲਿਆਂ ਦੀ ਗਿਣਤੀ ਵਧ ਕੇ ਛੇ ਹੋ ਗਈ। ਅਮਰੀਕਾ ਵਿਚ ਕੁਝ ਹਿੱਸਿਆਂ ਵਿਚ ਪਿਛਲੇ ਕਈ ਦਿਨਾਂ ਵਿਚ ਹੋਈ ਬਾਰਸ਼ ਕਾਰਨ ਹਡ਼੍ਹ ਆਇਆ ਸੀ। ਦੱਖਣੀ-ਪੂਰਬੀ ਟੈਕਸਾਸ ਵਿਚ ਦੋ ਕਾਰੀਗਰਾਂ …

Read More »

ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਮੋਰੱਕੋ ਤੇ ਟਿਊਨੀਸ਼ੀਆ ਲਈ ਰਵਾਨਾ

ਨਵੀਂ ਦਿੱਲੀ :  ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਭਾਰਤ-ਅਫਰੀਕਾ ਸ਼ਿਖਰ ਸੰਮੇਲਨ ਤੋਂ ਹੋਏ ਲਾਭਾਂ ਨੂੰ ਅੱਗੇ ਵਧਾਉਣ ਅਤੇ ਭਵਿੱਖ ਦੀ ਭਾਈਵਾਲੀ ਲਈ ਮੰਚ ਤਿਆਰ ਕਰਨ ਦੀਆਂ ਕੋਸ਼ਿਸ਼ਾਂ ਦੇ ਤਹਿਤ ਮੋਰੱਕੋ ਅਤੇ ਟਿਊਨੀਸ਼ੀਆ ਦੇ ਪੰਜ ਰੋਜ਼ਾ ਦੌਰੇ ‘ਤੇ ਰਵਾਨਾ ਹੋਏ। ਪਿਛਲੇ 50 ਸਾਲਾਂ ਵਿਚ ਇਹ ਪਹਿਲੀ ਵਾਰ ਹੈ ਕਿ ਭਾਰਤ ਦਾ ਕੋਈ …

Read More »

ਜਾਟ ਰਾਖਵਾਂਕਰਨ ਅੰਦੋਲਨ ਦੀ ਚਿਤਾਵਨੀ ਤੋਂ ਬਾਅਦ ਹਰਿਆਣਾ ਦੇ 8 ਜ਼ਿਲ੍ਹਿਆਂ ‘ਚ ਧਾਰਾ 144 ਲਾਗੂ

ਹਾਈਕੋਰਟ ਜਾਵੇਗੀ ਖੱਟਰ ਸਰਕਾਰ   ਚੰਡੀਗੜ੍ਹ : ਅਖਿਲ ਭਾਰਤੀ ਜਾਟ ਰਾਖਵਾਂਕਰਨ ਅੰਦੋਲਨ ਸੰਘਰਸ਼ ਕਮੇਟੀ ਵਲੋਂ ਸਰਕਾਰੀ ਨੌਕਰੀਆਂ ਵਿਚ ਰਾਖਵਾਂਕਰਨ ਲਈ 5 ਜੂਨ ਤੋਂ ਹਰਿਆਣਾ ਵਿਚ ਫਿਰ ਤੋਂ ਅੰਦੋਲਨ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਨੂੰ ਦੇਖਦੇ ਹੋਏ ਹਰਿਆਣਾ ਵਿਚ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਸੂਬੇ ਦੇ 8 …

Read More »

ਉਤਰਾਖੰਡ ਦੀ ਚਾਰ ਧਾਮ ਯਾਤਰਾ ‘ਤੇ ਸੰਕਟ ਦੇ ਬੱਦਲ

ਭਾਰੀ ਬਾਰਿਸ਼ ਦਾ ਅਨੁਮਾਨ ਨਵੀਂ ਦਿੱਲੀ : ਉਤਰਾਖੰਡ ਦੀ ਚਾਰ ਧਾਮ ਯਾਤਰਾ ‘ਤੇ ਮੌਸਮ ਫਿਰ ਆਪਣਾ ਕਹਿਰ ਢਾਹ ਰਿਹਾ ਹੈ। ਲੰਘੇ ਸ਼ਨੀਵਾਰ ਨੂੰ ਉਤਰਾਖੰਡ ਵਿਚ ਤਿੰਨ ਸਥਾਨਾਂ ‘ਤੇ ਬੱਦਲ ਫਟਣ ਨਾਲ ਤੀਰਥ ਯਾਤਰਾ ‘ਤੇ ਸੰਕਟ ਦੇ ਬੱਦਲ ਮੰਡਰਾਉਣ ਲੱਗੇ ਹਨ। ਇਸ ਬਾਰਿਸ਼ ਨਾਲ ਯਾਤਰਾ ‘ਤੇ ਅਸਰ ਪੈ ਸਕਦਾ ਹੈ ਅਤੇ …

Read More »

ਅੰਬਿਕਾ ਸੋਨੀ ਨੇ ਰਾਜ ਸਭਾ ਦੇ ਉਮੀਦਵਾਰ ਵਜੋਂ ਭਰੇ ਕਾਗਜ਼

ਚੰਡੀਗੜ੍ਹ : ਸੀਨੀਅਰ ਕਾਂਗਰਸ ਆਗੂ ਅੰਬਿਕਾ ਸੋਨੀ ਨੇ ਅੱਜ ਚੰਡੀਗੜ੍ਹ ‘ਚ ਰਾਜ ਸਭਾ ਲਈ ਨਾਮਜਦਗੀ ਪੱਤਰ ਦਾਖਲ ਕਰ ਦਿੱਤਾ ਹੈ। ਪੰਜਾਬ ਵਿਧਾਨ ਸਭਾ ਸਕੱਤਰ ਦੇ ਦਫਤਰ ਵਿਚ ਨਾਮਜ਼ਦਗੀ ਭਰਨ ਸਮੇਂ ਉਨ੍ਹਾਂ ਨਾਲ ਕਾਂਗਰਸ ਦੇ ਪੰਜਾਬ ਇੰਚਾਰਜ ਸ਼ਕੀਲ ਅਹਿਮਦ, ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ …

Read More »