ਤਾਜ਼ਾ ਖ਼ਬਰਾਂ
Home / ਮੁੱਖ ਖਬਰਾਂ / ਦਿੱਲੀ ਵਿਚ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ

ਦਿੱਲੀ ਵਿਚ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ

2ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬੀਤੀ ਰਾਤ ਵਾਪਰੇ ਇਕ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕੋ ਸਪੋਰਟ ਕਾਰ ਇਕ ਟਰੱਕ ਦੇ ਪਿੱਛੇ ਜਾ ਟਕਰਾਈ, ਜਿਸ ਕਾਰਨ ਇਸ ਕਾਰ ਵਿਚ ਸਵਾਰ 6 ਲੋਕਾਂ ਦੀ ਮੌਤ ਹੋ ਗਈ। ਟੱਕਰ ਇੰਨੀ ਜਬਰਦਸਤ ਸੀ ਕਿ ਕਾਰ ਦੀ ਪਰਖੱਚੇ ਉਡ ਗਏ, ਜਦੋਂ ਕਿ ਇਸ ਵਿਚ ਸਵਾਰ 6 ਲੋਕ ਮਾਰੇ ਗਏ।

ਏ ਵੀ ਦੇਖੋ

ਕੱਲ੍ਹ ਸਵੇਰੇ 8 ਵਜੇ ਕੰਮ ਉਤੇ ਪਰਤਣਗੇ ਮਹਾਰਾਸ਼ਟਰ ਦੇ ਡਾਕਟਰ

ਮੁੰਬਈ : ਮਹਾਰਾਸ਼ਟਰ ਡਾਕਟਰ ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਹੜਤਾਲ ਕਰ ਰਹੇ ਡਾਕਟਰ ਕੱਲ੍ਹ …

Leave a Reply

Your email address will not be published.