ਤਾਜ਼ਾ ਖ਼ਬਰਾਂ
Home / ਪੰਜਾਬ / ਸੁਖਬੀਰ ਬਾਦਲ ਦੇ ਹਲਕੇ ਵਿਚ ਕੈਪਟਨ, ਕਾਂਗਰਸੀ ਵਰਕਰਾਂ ‘ਚ ਭਾਰੀ ਜੋਸ਼

ਸੁਖਬੀਰ ਬਾਦਲ ਦੇ ਹਲਕੇ ਵਿਚ ਕੈਪਟਨ, ਕਾਂਗਰਸੀ ਵਰਕਰਾਂ ‘ਚ ਭਾਰੀ ਜੋਸ਼

3ਜਲਾਲਾਬਾਦ : ਕਾਂਗਰਸ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ‘ਹਲਕੇ ਵਿਚ ਕੈਪਟਨ’ ਮੁਹਿੰਮ ਦੀ ਸ਼ੁਰੂਆਤ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਹਲਕੇ ਜਲਾਲਾਬਾਦ ਤੋਂ ਕਰ ਦਿੱਤੀ ਹੈ। ਕੈਪਟਨ ਦੀ ਇਸ ਮੁਹਿੰਮ ਕਾਰਨ ਕਾਂਗਰਸੀ ਵਰਕਰਾਂ ‘ਚ ਭਾਰੀ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਹਲਕੇ ‘ਚ ਪੁੱਜ ਕੇ ਕੈਪਟਨ ਨੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਇਸ ਤੋਂ ਬਾਅਦ ਵਰਕਰਾਂ ਨਾਲ ਮੁਲਾਕਾਤ ਵੀ ਕੀਤੀ। ਦੱਸਣਯੋਗ ਹੈ ਕਿ ਇਸੇ ਤਰ੍ਹਾਂ ਹੀ ਕੈਪਟਨ 117 ਹਲਕਿਆਂ ‘ਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਦਾ ਹੱਲ ਕੱਢਣਗੇ।

ਏ ਵੀ ਦੇਖੋ

ਪੁਲਸ ਕਮਿਸ਼ਨਰ ਨੇ ਕੀਤੀ ਕੈਮਿਸਟਾਂ ਨਾਲ ਮੀਟਿੰਗ

ਜਲੰਧਰ,  – ਕਮਿਸ਼ਨਰੇਟ ਪੁਲਸ ਨੇ ਸ਼ਹਿਰ ਦੇ ਕੈਮਿਸਟਾਂ ਨਾਲ ਬੈਠਕ ਕਰ ਕੇ ਸਪੱਸ਼ਟ ਕੀਤਾ ਕਿ …

Leave a Reply

Your email address will not be published.