ਤਾਜ਼ਾ ਖ਼ਬਰਾਂ
Home / 2016 / June / 01

Daily Archives: June 1, 2016

ਡਾ. ਮੋਹਨ ਸਿੰਘ ਫੱਲੀਆਂਵਾਲਾ ‘ਆਪ’ ਵਿਚ ਸ਼ਾਮਿਲ

ਚੰਡੀਗੜ੍ਹ : ਆਮ ਆਦਮੀ ਪਾਰਟੀ ਵਿਚ ਬਹੁਜਨ ਸਮਾਜ ਪਾਰਟੀ ਦੇ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਬਸਪਾ ਪ੍ਰਧਾਨ ਡਾ. ਮੋਹਨ ਸਿੰਘ ਫਲੀਆਂਵਾਲਾ ਸ਼ਾਮਲ ਹੋਏ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਤੇ ਪੰਜਾਬ ਮਾਮਲਿਆ ਦੇ ਇੰਚਾਰਜ ਸੰਜੇ ਸਿੰਘ, ਆਪ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਰਾਸ਼ਟਰੀ ਸੰਗਠਨਾਤਮਕ ਢਾਂਚੇ ਦੇ ਮੁੱਖੀ ਦੁਰਗੇਸ਼ ਪਾਠਕ, …

Read More »

ਪ੍ਰਧਾਨ ਮੰਤਰੀ ਵੱਲੋਂ ਕੌਮੀ ਆਫਤ ਪ੍ਰਬੰਧਨ ਯੋਜਨਾ ਜਾਰੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਕੌਮੀ ਆਫਤ ਪ੍ਰਬੰਧਨ ਯੋਜਨਾ (ਐੱਨਡੀਐੱਮਪੀ) ਜਾਰੀ ਕੀਤੀ ਹੈ। ਦੇਸ਼ ਵਿੱਚ ਇਹ ਇਸ ਪ੍ਰਕਾਰ ਦੀ ਪਹਿਲੀ ਰਾਸ਼ਟਰੀ ਪ੍ਰਬੰਧਨ ਯੋਜਨਾ ਹੈ। ਇਸ ਦਾ ਮਕਸਦ ਭਾਰਤ ਨੂੰ ਆਫਤ ਪੱਖੋਂ ਮਜ਼ਬੂਤ ਬਣਾਉਣਾ ਅਤੇ ਲੋਕਾਂ ਦੀ ਜਾਨ ਅਤੇ ਸੰਪਤੀ ਦੇ ਨੁਕਸਾਨ ਨੂੰ ਘਟਾਉਣਾ ਹੈ। ਇਹ …

Read More »

ਸੰਤ ਢੱਡਰੀਆਂਵਾਲੇ ‘ਤੇ ਹਮਲੇ ਦੀ ਸੀ.ਬੀ.ਆਈ ਜਾਂਚ ਹੋਵੇ : ਚੰਨੀ

ਪਟਿਆਲਾ : ਕਾਂਗਰਸ ਨੇ ਸਿੱਖ ਧਰਮ ਪ੍ਰਚਾਰਕ ਰਣਜੀਤ ਸਿੰਘ ਢੰਡਰੀਆਂਵਾਲੇ ‘ਤੇ ਹੋਏ ਹਮਲੇ ਦੀ ਜਾਂਚ ਸੀ.ਬੀ.ਆਈ ਹਵਾਲੇ ਕੀਤੇ ਜਾਣ ਸਬੰਧੀ ਆਪਣੀ ਮੰਗ ਨੂੰ ਇਕ ਵਾਰ ਫਿਰ ਤੋਂ ਦੁਹਰਾਇਆ ਹੈ। ਸਿੱਖ ਧਰਮ ਪ੍ਰਚਾਰਕ ਨਾਲ ਸ੍ਰੀ ਪਰਮੇਸ਼ਵਰ ਦਵਾਰ ਵਿਖੇ ਮੁਲਾਕਾਤ ਕਰਨ ਤੋਂ ਬਾਅਦ ਚੰਨੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਜਾਂਚ ਪ੍ਰਤੀ …

Read More »

ਅਫਗਾਨਿਸਤਾਨ ‘ਚ ਤਾਲਿਬਾਨ ਦਾ ਹਮਲਾ, 12 ਲੋਕਾਂ ਦੀ ਮੌਤ

ਕਾਬੁਲ : ਅਫਗਾਨਿਸਤਾਨ ਵਿਚ ਤਾਲਿਬਾਨ ਵਲੋਂ ਕੀਤੇ ਗਏ ਹਮਲੇ ਵਿਚ 12 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਦਰਜ਼ਨ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸਥਾਨਕ ਮੀਡੀਆ ਅਨੁਸਾਰ ਤਾਲਿਬਾਨ ਦੇ ਅੱਤਵਾਦੀਆਂ ਨੇ ਉਤਰੀ ਅਫਗਾਨਿਸਤਾਨ ਵਿਚ ਇਕ ਬੱਸ ਨੂੰ ਆਪਣਾ ਨਿਸ਼ਾਨਾ ਬਣਾਇਆ। ਉਹਨਾਂ ਦੱਸਿਆ …

Read More »

ਮੁੱਖ ਮੰਤਰੀ ਵੱਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਰਾਜ ਮੰਤਰੀ ਦਾ ਦਰਜਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ ਨਵ-ਨਿਯੁਕਤ ਸਲਾਹਕਾਰ ਸ. ਮਨਜਿੰਦਰ ਸਿੰਘ ਸਿਰਸਾ ਨੂੰ ਰਾਜ ਮੰਤਰੀ ਦਾ ਦਰਜਾ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ …

Read More »

ਅਮਰਿੰਦਰ ਨੇ ਪ੍ਰਸਤਾਵਿਤ ਜਾਟ ਰਾਖਵਾਂਕਰਨ ਅੰਦੋਲਨ ਦੌਰਾਨ ਸਾਵਧਾਨੀ ਵਰਤੇ ਜਾਣ ਦੀ ਕੀਤੀ ਅਪੀਲ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ, ਜਿਹੜੇ ਆਲ ਇੰਡੀਆ ਜਾਟ ਮਹਾ ਸਭਾ ਦੇ ਪ੍ਰਧਾਨ ਵੀ ਹਨ, ਨੇ ਹਰਿਆਣਾ ‘ਚ ਜਾਟਾਂ ਦੇ ਰਾਖਵੇਂਕਰਨ ਲਈ ਪ੍ਰਸਤਾਵਿਤ ਹੜ੍ਹਤਾਲ ਦੌਰਾਨ ਸ਼ਾਂਤੀ ਤੇ ਸਾਵਧਾਨੀ ਅਪਣਾਉਣ ਦੀ ਅਪੀਲ ਕੀਤੀ ਹੈ। ਇਸ ਲੜੀ ਹੇਠ 62 ਅਕਾਲੀ ਸਰਪੰਚਾਂ ਨੂੰ ਕਾਂਗਰਸ ‘ਚ ਸ਼ਾਮਿਲ ਕਰਨ …

Read More »

ਕਾਂਗਰਸ ਨੇ ਤੇਲ ਕੀਮਤਾਂ ‘ਚ ਭਾਰੀ ਵਾਧੇ ਦੀ ਕੀਤੀ ਨਿੰਦਾ

ਚੰਡੀਗੜ੍ਹ : ਕਾਂਗਰਸ ਪਾਰਟੀ ਨੇ ਬੀਤੀ ਰਾਤ ਤੋਂ ਪੈਟਰੋਲ ਤੇ ਡੀਜ਼ਲ ਦੀ ਕੀਮਤਾਂ ‘ਚ ਹੋਏ ਭਾਰੀ ਵਾਧੇ ਦੀ ਨਿੰਦਾ ਕੀਤੀ ਹੈ। ਇਸ ਲੜੀ ਹੇਠ ਕੇਂਦਰ ਦੀ ਭਾਜਪਾ ਸਰਕਾਰ ‘ਤੇ ਆਮ ਲੋਕਾਂ ਖਿਲਾਫ ਕੰਮ ਕਰਨ ਦਾ ਦੋਸ਼ ਲਗਾਉਂਦਿਆਂ ਸੀਨੀਅਰ ਕਾਂਗਰਸੀ ਆਗੂ ਤੇ ਪਦਮਸ਼੍ਰੀ ਹੰਸ ਰਾਜ ਹੰਸ ਨੇ ਕਿਹਾ ਕਿ ਅਨਾਜ ਦੀਆਂ …

Read More »

ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿਚ ਚੱਪੜਚਿੜੀ ਵਿਖੇ ਸਮਾਗਮ 26 ਜੂਨ ਨੂੰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ 300 ਸਾਲਾ ਸ਼ਹੀਦੀ ਦਿਹਾੜੇ ਦੀ ਯਾਦ ਵਿਚ 26 ਜੂਨ ਨੂੰ ਐਸ.ਏ.ਐਸ. ਨਗਰ (ਮੋਹਾਲੀ) ਵਿਚ ਚੱਪੜਚਿੜੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ। ਬਾਬਾ ਬੰਦਾ ਸਿੰਘ ਬਹਾਦਰ ਦੇ 300 …

Read More »

ਅੰਮ੍ਰਿਤਸਰ ਤੇ ਗੁਰਦਾਸਪੁਰ ਵਿਖੇ ਸਥਾਪਿਤ ਹੋਣਗੇ ਮਸੀਹ ਭਵਨ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮਨ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਇਸਾਈ ਭਾਈਚਾਰੇ ਦੇ ਅਹਿਮ ਯੋਗਦਾਨ ਨੂੰ ਮਾਨਤਾ ਦਿੰਦਿਆਂ ਅੰਮ੍ਰਿਤਸਰ ਤੇ ਗੁਰਦਾਸਪੁਰ ਵਿਖੇ ਮਸੀਹ ਭਵਨ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਨਿਵਾਸ ‘ਤੇ ਪੰਜਾਬ ਦੇ …

Read More »