ਤਾਜ਼ਾ ਖ਼ਬਰਾਂ
Home / 2016 / June / 02

Daily Archives: June 2, 2016

ਫੀਸ ‘ਚ ਵਾਧੇ ਖਿਲਾਫ ਪ੍ਰਦਰਸ਼ਨ ਕਰ ਰਹੇ ਮਾਪਿਆਂ ‘ਤੇ ਕੇਸ ਦਰਜ਼ ਕਰਨਾ ਗਲਤ: ਕੈਪਟਨ ਅਮਰਿੰਦਰ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵੱਖ ਵੱਖ ਪ੍ਰਾਈਵੇਟ ਸਕੂਲਾਂ ਵਲੋਂ ਫੀਸਾਂ ‘ਚ ਨਜ਼ਾਇਜ ਵਾਧੇ ਖਿਲਾਫ ਪ੍ਰਦਰਸ਼ਨ ਕਰ ਰਹੇ ਮਾਪਿਆਂ ‘ਤੇ ਅਪਰਾਧਿਕ ਕੇਸ ਦਰਜ ਕੀਤੇ ਜਾਣ ਦੀ ਅਲੋਚਨਾ ਕੀਤੀ ਹੈ। ਕੈਪਟਨ ਅਮਰਿੰਦਰ ਨੇ ਕੇਸਾਂ ਨੂੰ ਤੁਰੰਤ ਰੱਦ ਕੀਤੇ ਜਾਣ ਦੀ ਮੰਗ ਕਰਦਿਆਂ ਕਿਹਾ ਕਿ …

Read More »

ਥੋੜ੍ਹੇ ਦਿਨਾਂ ਤੱਕ ਮਾਨਸੂਨ ਪਹੁੰਚੇਗਾ ਕੇਰਲਾ

ਨਵੀਂ ਦਿੱਲੀ : ਮੌਸਮ ਵਿਗਿਆਨੀਆਂ ਨੇ ਇਹ ਸੰਭਾਵਨਾ ਜ਼ਾਹਿਰ ਕੀਤੀ ਹੈ ਕਿ ਅਗਲੇ 3-4 ਦਿਨਾਂ ਤੱਕ ਮਾਨਸੂਨ ਕੇਰਲਾ ਵਿਚ ਦਾਖ਼ਲ ਹੋ ਜਾਵੇਗਾ। ਮੌਸਮ ਵਿਗਿਆਨੀਆਂ ਅਨੁਸਾਰ ਇਸ ਵਾਰ ਭਾਰਤ ਵਿਚ ਮਾਨਸੂਨ ਦੀ ਸਥਿਤੀ ਬਿਹਤਰ ਰਹੇਗੀ। ਦੂਸਰੇ ਪਾਸੇ ਉਤਰ ਭਾਰਤ ਵਿਚ ਕੇਰਲਾ ਤੋਂ ਬਾਅਦ ਮਾਨਸੂਨ ਦਾਖ਼ਲ ਹੋਵੇਗਾ। ਜ਼ਿਕਰਯੋਗ ਹੈ ਕਿ ਮਾਨਸੂਨ ਭਾਰਤ …

Read More »

ਜਾਟ ਰਾਖਵਾਂਕਰਨ ‘ਤੇ ਅਗਲੀ ਸੁਣਵਾਈ 6 ਜੂਨ ਨੂੰ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜਾਟ ਰਾਖਵਾਂਕਰਨ ‘ਤੇ ਲੱਗੀ ਰੋਕ ਦੇ ਖਿਲਾਫ਼ ਅਰਜ਼ੀ ‘ਤੇ ਸੁਣਵਾਈ ਕਰਦਿਆਂ ਕੋਈ ਰਾਹਤ ਨਾ ਦੇ ਕੇ ਸੁਣਵਾਈ ਛੁੱਟੀਆਂ ਵਿਚ ਤੈਅ ਕਰ ਦਿੱਤੀ ਹੈ। ਅਗਲੀ ਸੁਣਵਾਈ 6 ਜੂਨ ਨੂੰ ਹੋਵੇਗੀ। ਹਾਈਕੋਰਟ ਨੇ ਅਰਜ਼ੀ ‘ਤੇ ਪ੍ਰਤੀਵਾਦੀ ਪੱਖ ਨੂੰ ਨੋਟਿ ਜਾਰੀ ਕਰਕੇ ਜਵਾਬ ਮੰਗਿਆ ਹੈ। ਮਾਮਲੇ …

Read More »

ਹੜ੍ਹ ਕਾਰਨ ਫਰਾਂਸ ਅਤੇ ਜਰਮਨੀ ਵਿਚ ਜਨਜੀਵਨ ਹੋਇਆ ਪ੍ਰਭਾਵਿਤ

ਪੈਰਿਸ : ਪੈਰਿਸ ਅਤੇ ਜਰਮਨੀ ਵਿਚ ਆਈ ਭਿਆਨਕ ਹੜ੍ਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਦੇਸ਼ਾਂ ਵਿਚ ਹੜ੍ਹ ਕਾਰਨ 9 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਵੱਡੀ ਪੱਧਰ ‘ਤੇ ਲੋਕਾਂ ਦੀ ਸੰਪਤੀ ਨੂੰ ਨੁਕਸਾਨ ਪਹੁੰਚਿਆ ਹੈ। ਇਸ ਦੌਰਾਨ ਪ੍ਰਸ਼ਾਸਨ ਵਲੋਂ ਰਾਹਤ ਅਤੇ ਬਚਾਅ ਕਾਰਜ …

Read More »

‘ਆਪ’ ਨੇ ਵਧਾਇਆ ਸੰਗਠਨਾਤਮਕ ਆਧਾਰ, ਅੱਧਾ ਦਰਜਨ ਵਿੰਗ ਐਲਾਨੇ

ਚੰਡੀਗੜ੍ਹ  : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਵਿਚ ਵਿਸਥਾਰ ਕਰਦੇ ਹੋਏ ਪੰਜ ਵਿੰਗਾਂ ਨੂੰ ਸ਼ਾਮਲ ਕੀਤਾ। ‘ਆਪ’ ਵਲੋਂ ਬੁੱਧਵਾਰ ਨੂੰ ਜਾਰੀ ਪ੍ਰੈਸ ਬਿਆਨ ਦੇ ਅਨੁਸਾਰ ਪਾਰਟੀ ਨੇ ਪੰਜਾਬ ਵਿਦਿਆਰਥੀ ਰਾਜਨੀਤੀ ਵਿੱਚ ਸਰਗਰਮ ਹੋਣ ਦੇ ਮਕਸਦ ਨਾਲ ਵਿਦਿਆਰਥੀ ਸੰਘਰਸ਼ ਕਮੇਟੀ (ਸੀਵਾਈਐਸਐਸ) ਦਾ ਪੰਜਾਬ ਵਿੰਗ ਐਲਾਨ …

Read More »

ਅਮੂਲ ਦੁੱਧ ਦੀਆਂ ਕੀਮਤਾਂ ਵਿਚ ਵਾਧਾ

ਨਵੀਂ ਦਿੱਲੀ  : ਭਾਰਤ ਵਿਚ ਸਭ ਤੋਂ ਵੱਧ ਵਿਕਣ ਵਾਲੇ ਅਮੂਲ ਦੁੱਧ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ। ਅਮੂਲ ਦੁੱਧ ਹੁਣ ਦਿੱਲੀ ਵਿਚ 2 ਰੁਪਏ ਮਹਿੰਗਾ ਹੋ ਗਿਆ ਹੈ। ਵਧੀਆਂ ਹੋਈਆਂ ਕੀਮਤਾਂ ਲਾਗੂ ਹੋ ਗਈਆਂ ਹਨ ਅਤੇ ਸ਼ੁੱਕਰਵਾਰ ਨੂੰ ਅਮੂਲ ਦੁੱਧ ਵਧੀਆਂ ਹੋਈਆਂ ਕੀਮਤਾਂ ਦੇ ਨਾਲ ਮਿਲੇਗਾ। ਜ਼ਿਕਰਯੋਗ ਹੈ …

Read More »

ਸਿਹਤ ਚੇਤਾਵਨੀਆਂ ਤੋਂ ਬਗੈਰ ਵਿਕਣ ਵਾਲੇ ਤੰਬਾਕੂ ਪਦਾਰਥਾਂ ਨੂੰ ਬਖਸ਼ੀਆਂ ਨਹੀਂ ਜਾਵੇਗਾ : ਜਿਆਣੀ

ਚੰਡੀਗੜ੍ਹ : ਸਿਹਤ ਮੰਤਰੀ ਸ਼੍ਰੀ ਸੁਰਜੀਤ ਕੁਮਾਰ ਜਿਆਨੀ ਜੀ ਨੇ ਦੱਸਿਆ ਕਿ ਰਾਜ ਦੇ ਸਮੂਹ ਜਿਲਿਆਂ ਵਿੱਚ ਮਿਤੀ 25 ਮਈ 2016 ਤੋਂ 31 ਮਈ 2016 ਤੱਕ ਦਿਨਾਂ ੌਵਿਸ਼ਵ ਤੰਬਾਕੂ ਰਹਿਤ ਦਿਵਸ“ ਦੇ ਮੌਕੇ ਤੇ ਖਾਸ ਇੰਨਫਾਰਸਮੈਂਟ ਅਤੇ ਜਾਗਰੂਕਤਾ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਮੁਹਿੰਮ ਦੌਰਾਨ ਸੈਕਸ਼ਨ 4 ਅਤੇ ਸੈਕਸ਼ਨ …

Read More »