ਤਾਜ਼ਾ ਖ਼ਬਰਾਂ
Home / 2016 / June / 03

Daily Archives: June 3, 2016

ਮੋਦੀ ਗੁਨਗਾਣ ‘ਤੇ ਕਿਸ ਮੂੰਹ ਨਾਲ ਪੈਸਾ ਖਰਚ ਰਹੇ ਨੇ ਬਾਦਲ : ਭਗਵੰਤ ਮਾਨ

ਚੰਡੀਗੜ – ਆਮ ਆਦਮੀ ਪਾਰਟੀ ( ਆਪ ) ਦੇ ਮੈਂਬਰ ਪਾਰਲੀਮੈਂਟ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਨੇ ਕੇਂਦਰ ਵੱਲੋਂ ਝੋਨੇ ਦੀ ਫਸਲ ਦੇ ਘਟੋ-ਘਟ ਸਮਰਥਨ ਮੁੱਲ ਵਿਚ ਨਾ ਮਾਤਰ ਵਾਧੇ ਦੀ ਤਿਖੀ ਆਲੋਚਨਾ ਕਰਦੇ ਹੋਏ ,ਪੰਜਾਬ ਦੇ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕਿਹਾ ਹੈ ਕਿ ਉਹ …

Read More »

ਦਿੱਲੀ ਵਿਚ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ

ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬੀਤੀ ਰਾਤ ਵਾਪਰੇ ਇਕ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕੋ ਸਪੋਰਟ ਕਾਰ ਇਕ ਟਰੱਕ ਦੇ ਪਿੱਛੇ ਜਾ ਟਕਰਾਈ, ਜਿਸ ਕਾਰਨ ਇਸ ਕਾਰ ਵਿਚ ਸਵਾਰ 6 ਲੋਕਾਂ ਦੀ ਮੌਤ ਹੋ ਗਈ। ਟੱਕਰ ਇੰਨੀ ਜਬਰਦਸਤ ਸੀ ਕਿ …

Read More »

ਬਿਹਤਰ ਹੋਵੇਗਾ ਜੇ ਕੋਲੀਆਂਵਾਲੀ ਅੱਜ ਹੀ ਮਾਣਹਾਨੀ ਦਾ ਮੁਕੱਦਮਾ ਕਰਨ : ਅਮਰਿੰਦਰ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਦਇਆ ਸਿੰਘ ਕੋਲੀਆਂਵਾਲੀ ਨੂੰ 10 ਦਿਨਾਂ ਦਾ ਇੰਤਜ਼ਾਰ ਨਹੀਂ ਕਰਨ ਲਈ ਕਿਹਾ ਹੈ, ਜਿਨ੍ਹਾਂ ਨੂੰ ਕੱਲ੍ਹ ਹੀ ਉਨ੍ਹਾਂ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਾਇਰ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਅਕਾਲੀ ਆਗੂ ਨੇ ਕਿਹਾ ਕਿ ਦੱਸ ਦਿਨ ਦਾ ਇੰਤਜ਼ਾਰ …

Read More »

ਪਠਾਨਕੋਟ ਹਮਲਾ: ਐਨਆਈਏ ਨੂੰ ਪਾਕਿਸਤਾਨ ਦੇ ਜੁਆਬ ਦਾ ਇੰਤਜ਼ਾਰ

ਨਵੀਂ ਦਿੱਲੀ : ਰਾਸ਼ਟਰੀ ਜਾਂਚ ਏਜੰਸੀ ਯਾਨੀ ਐਨਆਈਏ ਨੂੰ ਪਠਾਨਕੋਟ ਏਅਰ ਫੋਰਸ ਸਟੇਸ਼ਨ ‘ਤੇ ਹਮਲੇ ਸਬੰਧੀ ਅੱਤਵਾਦੀ ਸੰਗਠਨ ਜੈਸ਼ ਏ ਮੁਹੰਮਦ ਦੇ ਪ੍ਰਮੁੱਖ ਮੌਲਾਨਾ ਮਸੂਦ ਅਜ਼ਹਰ ਤੇ ਉਸਦੇ ਭਰਾ ਅਬਦੁਲ ਰਉਫ ਬਾਰੇ ਜਾਣਕਾਰੀ ਲੈਣ ਵਾਸਤੇ ਭਾਰਤ ਵੱਲੋਂ ਭੇਜੇ ਗਏ ਰੋਗੇਟਰੀ ‘ਤੇ ਪਾਕਿ ਦੇ ਜੁਆਬ ਦਾ ਇੰਤਜ਼ਾਰ ਹੈ। ਐਨਆਈਏ ਦੇ ਮਹਾਨਿਦੇਸ਼ਕ …

Read More »

ਫਰਵਰੀ ‘ਚ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਮਜੀਠੀਆ: ਚੰਨੀ

ਚੰਡੀਗੜ੍ਹ  : ਕਾਂਗਰਸ ਵਿਧਾਈ ਧਿਰ ਦੇ ਲੀਡਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਫਰਵਰੀ 2017 ਦੀਆਂ ਵਿਧਾਨ ਸਭਾ ਚੋਣਾਂ ਅਕਾਲੀ ਭਾਜਪਾ ਗਠਜੋੜ ਲਈ ਵਾਟਰ ਲੂ ਸਾਬਤ ਹੋਣਗੀਆਂ ਅਤੇ ਮਾਲ ਮੰਤਰੀ ਬਿਕ੍ਰਮ ਸਿੰਘ ਮਜੀਠੀਆ ਨੂੰ ਆਪਣੇ ਗੁਨਾਹਾਂ ਲਈ ਉਚਿਤ ਸਥਾਨ ਦਿਖਾਇਆ ਜਾਵੇਗਾ। ਮਜੀਠੀਆ ਨੂੰ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨ …

Read More »

ਫਰਾਂਸ ਅਤੇ ਜਰਮਨੀ ‘ਚ ਹੜ ਦਾ ਕਹਿਰ, ਹਜ਼ਾਰਾਂ ਲੋਕ ਹੋਏ ਬੇਘਰ

ਨੇਮੋਰਸ   : ਫਰਾਂਸ ਅਤੇ ਜਰਮਨੀ ਵਿਚ ਆਏ ਭਿਆਨਕ ਹੜ ਕਾਰਨ ਹੁਣ ਤੱਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਹਜ਼ਾਰਾਂ ਹੀ ਲੋਕ ਬੇਘਰ ਹੋ ਚੁੱਕੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਫਰਾਂਸ ਵਿਚ ਭਾਰੀ ਬਾਰਿਸ਼ ਕਾਰਨ ਸੜਕਾਂ ਪਾਣੀ ਨਾਲ ਭਰ ਚੁੱਕੀਆਂ ਹਨ, ਜਿਸ ਕਾਰਨ ਕਈ ਘਰਾਂ ਅੰਦਰ ਵੀ ਪਾਣੀ ਦਾਖ਼ਲ …

Read More »

ਬਾਦਲਾਂ ਨੇ ਵਿਤੀ ਸੰਕਟ ਪੈਦਾ ਕਰਕੇ ਰਾਜ ਨੂੰ ‘ਦਿਵਾਲੀਏਪਣ’ ਵੱਲ ਧੱਕਿਆ : ਖਹਿਰਾ

ਚੰਡੀਗਡ਼  : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਵਿੱਚ ਪੈਦਾ ਹੋਏ ‘ਮਾਲੀ ਸੰਕਟ’ ਲਈ ਪੰਜਾਬ ਸਰਕਾਰ ਸਬੰਧੀ ਕੀਤੀ ਗਈ ਟਿੱਪਣੀ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਹੈ ਕਿ ਪੰਜਾਬ ਨੂੰ ‘ਦਿਵਾਲੀਏਪਣ’ ਵਾਲੀ ਸਥਿਤੀ ਵੱਲ ਧੱਕਣ ਲਈ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਦੀ ‘ਨਿਕੰਮੀ’ ਕਾਰਜ ਪ੍ਰਣਾਲੀ’ ਹੀ …

Read More »

ਪੰਜਾਬ ਦੇ ਹਾਲਾਤਾਂ ਬਾਰੇ ਚੀਫ ਇਲੈਕਸ਼ਨ ਕਮਿਸ਼ਨਰ ਨੂੰ ਮਿਲੇ ਕੈਪਟਨ ਅਮਰਿੰਦਰ

ਨਵੀਂ ਦਿੱਲੀ  : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅੱਜ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਡਾ. ਨਸੀਮ ਜੈਦੀ ਨੂੰ ਮਿਲੇ ਅਤੇ ਉਨ੍ਹਾਂ ਨੂੰ ਪੰਜਾਬ ‘ਚ ਵਿਗੜ ਰਹੀ ਕਾਨੂੰਨ ਤੇ ਵਿਵਸਥਾ ਦੀ ਹਾਲਤ ਤੋਂ ਜਾਣੂ ਕਰਵਾਇਆ। ਕੈਪਟਨ ਅਮਰਿੰਦਰ ਨੇ ਸੀ.ਈ.ਸੀ ਦੇ ਨੋਟਿਸ ‘ਚ ਸੱਤਾਧਾਰੀ ਅਕਾਲੀ ਭਾਜਪਾ ਗਠਜੋੜ ਵੱਲੋਂ …

Read More »

4 ਹਜ਼ਾਰ ਕਰੋੜ ਨਾਲ ਬਦਲੇਗੀ ਪਿੰਡਾਂ ਦੀ ਨੁਹਾਰ : ਸੁਖਬੀਰ ਬਾਦਲ

ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ  : ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਬਰਾਬਰ ਸਹੂਲਤਾਂ ਅਤੇ ਸੁਵਿਧਾਵਾਂ ਦੇਣ ਦੇ ਮੰਤਵ ਨਾਲ 4 ਹਜ਼ਾਰ ਕਰੋੜ ਰੁਪਏ ਨਾਲ ਪਿੰਡਾਂ ਦੀ ਕਾਇਆ ਕਲਪ ਕੀਤੀ ਜਾਵੇਗੀ ਅਤੇ ਅਗਲੇ ਪੰਜ ਸਾਲਾਂ ਵਿਚ ਪਿੰਡਾਂ ਦਾ ਚਹੁੰ ਮੁਖੀ …

Read More »