ਤਾਜ਼ਾ ਖ਼ਬਰਾਂ
Home / 2016 / June / 06

Daily Archives: June 6, 2016

ਬਲਿਊ ਸਟਾਰ ਬਰਸੀ: ਮਹੌਲ ਵਿੱਚ ‘ਖਾਲਿਸਤਾਨ ਜ਼ਿੰਦਾਬਾਦ’ ਨਾਅਰਿਆਂ ਦੀ ਗੂੰਜ

ਅੰਮ੍ਰਿਤਸਰ : ਸੋਮਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਪਰੇਸ਼ਨ ਬਲਿਊ ਸਟਾਰ ਦੀ ਬਰਸੀ ਮਨਾਈ ਗਈ। ਇਸ ਮੌਕੇ ਜਿਥੇ ਸਥਿਤੀ ਕਾਫੀ ਤਣਾਅਪੂਰਨ ਬਣੀ ਰਹੀ ਉਥੇ ਕੋਈ ਵੀ ਹਿੰਸਕ ਘਟਨਾ ਨਹੀਂ ਵਾਪਰੀ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕੌਮ ਦੇ ਨਾਂਅ ਸੰਦੇਸ਼ ਦਿੱਤਾ। ਇਸ ਦੌਰਾਨ ਇੱਕਠ …

Read More »

ਐੱਨ. ਜੀ. ਟੀ. ਦੀ ਸਖਤੀ ”ਤੇ ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਭਰਿਆ 4.75 ਕਰੋੜ ਦਾ ਜੁਰਮਾਨਾ

ਨਵੀਂ ਦਿੱਲੀ : ਨੈਸ਼ਨਲ ਗਰੀਨ ਟ੍ਰਿਬਿਊਨਲ (ਐੱਨ. ਜੀ. ਟੀ) ਦੇ ਸਖਤ ਰਵੱਈਏ ਤੋਂ ਬਾਅਦ ਰੂਹਾਨੀ ਗੁਰੂ ਸ਼੍ਰੀ ਸ਼੍ਰੀ ਰਵੀ ਸ਼ੰਕਰ ਦੀ ਸੰਸਥਾ ਆਰਟ ਆਫ ਲਿਵਿੰਗ ਨੇ ਦਿੱਲੀ ‘ਚ ਯਮੁਨਾ ਕੰਢੇ ਪ੍ਰੋਗਰਾਮ ਆਯੋਜਨ ਲਈ ਲਗਾਏ ਗਏ ਜੁਰਮਾਨੇ ਦਾ ਬਕਾਇਆ 4.75 ਕਰੋੜ ਦੀ ਰਕਮ ਅਦਾ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਸ਼੍ਰੀ ਸ਼੍ਰੀ …

Read More »

ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾ ਕੇ ਅੰਮ੍ਰਿਤਸਰ ਦੀ ਹਾਰ ਦਾ ਬਦਲਾ ਲੈ ਰਹੇ ਨੇ ਜੇਤਲੀ: ਕੈਪਟਨ

ਚੰਡੀਗੜ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੇਂਦਰੀ ਵਿੱਤ ਮੰਤਰੀ ਅਰੂਨ ਜੇਤਲੀ ਅੰਮ੍ਰਿਤਸਰ ‘ਚ ਹੋਈ ਹਾਰ ਦਾ ਜ਼ਖਮ ਹਾਲੇ ਤੱਕ ਪਾਲੇ ਬੈਠੇ ਹਨ ਤੇ ਇਸੇ ਕਾਰਨ ਉਹ ਇਨਕਮ ਟੈਕਸ ਵਿਭਾਗ ਤੇ ਇਨਫੋਰਸਮੇਂਟ ਡਾਇਰੈਕਟੋਰੇਟ ਵਰਗੇ ਵਿਭਾਗਾਂ ਦਾ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੰਮਨ …

Read More »

ਮਥੁਰਾ ਹਿੰਸਾ: ਅਖਿਲੇਸ਼ ਨੇ ਮਥੁਰਾ ਦੇ ਡੀ. ਐੱਮ. ਅਤੇ ਐੱਸ. ਐੱਸ. ਪੀ. ਨੂੰ ਅਹੁਦੇ ਤੋਂ ਹਟਾਇਆ

ਲਖਨਊ :  ਉੱਤਰ-ਪ੍ਰਦੇਸ਼ ‘ਚ ਮਥੁਰਾ ਦੇ ਜਵਾਹਰ ਬਾਗ ਦੀ ਹਿੰਸਕ ਘਟਨਾ ਨੂੰ ਧਿਆਨ ‘ਚ ਰੱਖਦੇ ਹੋਏ ਰਾਜ ਸਰਕਾਰ ਨੇ ਧਾਰਮਿਕ ਨਗਰੀ ਦੇ ਜ਼ਿਲਾ ਅਧਿਕਾਰੀ ਅਤੇ ਸੀਨੀਅਰ ਪੁਲਸ ਸੁਪਰਡੈਂਟ ਨੂੰ ਉਥੋਂ ਹਟਾ ਦਿੱਤਾ। ਸੂਬੇ ਦੇ ਮੁੱਖ ਮੰਤਰੀ ਯਾਦਵ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ …

Read More »

ਰਣਇੰਦਰ ਮਾਮਲੇ ‘ਤੇ ‘ਆਪ’ ਨੇ ਕੈਪਟਨ ਅਮਰਿੰਦਰ ਤੋਂ ਕੀਤੀ ਅਸਤੀਫੇ ਦੀ ਮੰਗ

ਚੰਡੀਗੜ  : ਇਨਕਮ ਟੈਕਸ ਅਧਿਕਾਰੀਆਂ ਵੱਲੋਂ ਧਿਆਨ ਵਿੱਚ ਲਿਆਏ ਜਾਣ ਉਪਰੰਤ ਫੇਮਾ ਨਿਯਮਾਂ ਦੀ ਉਲੰਘਣਾ ਕਰਨ ਦੇ ਸਬੰਧ ਵਿੱਚ ਈ.ਡੀ ਨੇ ਰਣਇੰਦਰ ਸਿੰਘ ਨੂੰ 16 ਜੂਨ ਨੂੰ ਤਲਬ ਕੀਤਾ ਹੈ। ਬ੍ਰਿਟਿਸ਼ ਵਰਜਿਨ ਆਈਲੈਂਡ ਵਿੱਚ ਟਰੱਸਟਾਂ ਦੀ ਮਾਲਕੀ ਸਬੰਧੀ ਵਿਭਾਗ ਨੂੰ ਝੂਠੀ ਜਾਣਕਾਰੀ ਦੇਣ ਕਾਰਨ ਇਨਕਮ ਟੈਕਸ ਅਧਿਕਾਰੀਆਂ ਨੇ ਰਣਇੰਦਰ ਸਿੰਘ …

Read More »

ਵਿਸ਼ਨੂੰ ਸ਼ਰਮਾ ਨੇ ਸੰਭਾਲਿਆ ਨਗਰ ਸੁਧਾਰ ਟਰੱਸਟ ਪਟਿਆਲਾ ਦੇ ਚੇਅਰਮੈਨ ਦਾ ਅਹੁਦਾ

ਪਟਿਆਲਾ : ਪਟਿਆਲਾ ਦੇ ਸਾਬਕਾ ਮੇਅਰ ਅਤੇ ਸ਼ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ਼੍ਰੀ ਵਿਸ਼ਨੂੰ ਸ਼ਰਮਾ ਨੇ ਅੱਜ ਨਗਰ ਸੁਧਾਰ ਟਰੱਸਟ ਪਟਿਆਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਹੈ । ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ: ਸੁਰਜੀਤ ਸਿੰਘ ਰੱਖੜਾ ਅਤੇ ਸ਼ਰੋਮਣੀ ਅਕਾਲੀ ਦਲ ਦੇ ਪਟਿਆਲਾ ਜ਼ਿਲੇ ਦੇ ਕੋਆਰਡੀਨੇਟਰ ਚਰਨਜੀਤ ਬਰਾੜ, ਹੋਰ …

Read More »