ਤਾਜ਼ਾ ਖ਼ਬਰਾਂ
Home / 2016 / June / 17

Daily Archives: June 17, 2016

‘ਆਪ’ ਦੀ ਮਹਿਲਾ ਵਿੰਗ ਚਲਾਏਗੀ ਦਸਤਖ਼ਤੀ ਮੁਹਿੰਮ

ਚੰਡੀਗੜ  : ਆਮ ਆਦਮੀ ਪਾਰਟੀ ਪੰਜਾਬ ਦੀ ਮਹਿਲਾ ਵਿੰਗ ਕੱਲ 18 ਜੂਨ ਤੋਂ ਦਸਤਖ਼ਤੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਇਹ ਜਾਣਕਾਰੀ ਅੱਜ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਨੇ ਅੱਜ ਇਥੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਦਿੰਦਿਆਂ ਦੱਸਿਆ ਕਿ ਇਸ ਦਸਤਖ਼ਤੀ ਮੁਹਿੰਮ ਦਾ ਮੁੱਖ ਮੁੱਦਾ ਪੰਜਾਬ ਵਿਚ ਫੈਲੀ ਬੇਰੁਜ਼ਗਾਰੀ, …

Read More »

‘ਉੜਤਾ ਪੰਜਾਬ’ ਨੂੰ ਮਿਲਿਆ ਭਰਵਾਂ ਹੁੰਗਾਰਾ

ਨਵੀਂ ਦਿੱਲੀ  : ਕਈ ਵਿਵਾਦਾਂ ਤੋਂ ਬਾਅਦ ਫਿਲਮ ‘ਉੜਤਾ ਪੰਜਾਬ’ ਆਖਿਰਕਾਰ ਅੱਜ ਰਿਲੀਜ਼ ਹੋ ਗਈ। ਪੰਜਾਬ ਸਮੇਤ ਦੇਸ਼ ਭਰ ਵਿਚ ਇਸ ਫਿਲਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜਾਣਕਾਰੀ ਅਨੁਸਾਰ ਵੱਡੀ ਗਿਣਤੀ ਵਿਚ ਲੋਕ ਇਸ ਫਿਲਮ ਨੂੰ ਦੇਖਣ ਲਈ ਅੱਜ ਸਿਨੇਮਾ ਘਰਾਂ ਵਿਚ ਪਹੁੰਚੇ। ਇਸ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਰੋਕਣ …

Read More »

ਦਿੱਲੀ ਤੋਂ ਅੱਜ ਸਿੱਧੇ ਬਠਿੰਡਾ ਪਹੁੰਚਣਗੇ ਕੈਪਟਨ ਅਮਰਿੰਦਰ

ਖੇਤੀਬਾੜੀ ਨਾਲ ਸਬੰਧਤ ਮੁੱਦਿਆਂ ‘ਤੇ ਕਿਸਾਨਾਂ ਨਾਲ ਕਰਨਗੇ ਗੱਲਬਾਤ ਚੰਡੀਗੜ   : ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਭਲਕੇ 18 ਜੂਨ ਨੂੰ ਬਠਿੰਡਾ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਕੈਪਟਨ ਅਮਰਿੰਦਰ ਸਿੰਘ ਦਿੱਲੀ ਤੋਂ ਸਿੱਧਾ ਬਠਿੰਡਾ ਪਹੁੰਚਣਗੇ, ਜਿਥੇ ਉਹ ਕੌਫੀ ਵਿਦ ਕੈਪਟਨ ਦੇ ਅਗਲੇ ਪੜਾਅ ਅਧੀਨ ਲਗਪਗ 1500 ਕਿਸਾਨਾਂ ਨਾਲ ਖੇਤੀਬਾੜੀ …

Read More »

ਜੰਮੂ ਵਿੱਚ ਇਕ ਹੋਰ ਮੰਦਰ ਦੀ ਬੇਅਦਬੀ ਦੀ ਕੀਤੀ ਗਈ ਕੋਸ਼ਿਸ਼, 1 ਗ੍ਰਿਫਤਾਰ

ਜੰਮੂ-ਕਸ਼ਮੀਰ :  ਜੰਮੂ ਦੇ ਇਕ ਹੋਰ ਮੰਦਰ ਦੀ ਕਥਿਤ ਰੂਪ ਨਾਲ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ। ਇਸ ਨਾਲ ਵੀਰਵਾਰ ਨੂੰ ਸ਼ਹਿਰ ਦੇ ਕੁਝ ਇਲਾਕਿਆਂ ‘ਚ ਕੁਝ ਦੇਰ ਲਈ ਤਣਾਅ ਹੋ ਗਿਆ। ਮਿਲੀ ਜਾਣਕਾਰੀ ਮੁੰਤਾਬਕ ਜੰਮੂ ਦੇ ਡਿਪਟੀ ਕਮਿਸ਼ਨਰ ਸਿਮਰਨਦੀਪ ਸਿੰਘ ਨੇ ਕਿਹਾ ਕਿ ਇਕ ਵਿਅਕਤੀ ਨੇ ਨਾਨਕ ਨਗਰ ਖੇਤਰ ‘ਚ …

Read More »

ਵਿਮੁਕਤ ਜਾਤੀਆਂ ਦੇ ਆਗੂਆਂ ਨੇ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਅੰਮ੍ਰਿਤਸਰ/ਚੰਡੀਗੜ੍ਹ  : ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ੍ਵੈਮਾਨ ਅਤੇ ਆਜ਼ਾਦੀ ਦੇ ਸੰਘਰਸ਼ ਦੌਰਾਨ ਜੂਝਣ ਦਿਆਂ ਸ਼ਾਨਦਾਰ ਤੇ ਮਾਣਮੱਤਾ ਇਤਿਹਾਸ ਸਿਰਜਣ ਵਾਲੇ ਵਿਮੁਕਤ ਜਾਤੀਆਂ ਭਾਈਚਾਰੇ ਦੀਆਂ ਰਾਜਸੀ ਅਤੇ ਸਮਾਜਿਕ ਖਵਾਇਸ਼ਾਂ ਦਾ ਸਨਮਾਨ-ਸਤਿਕਾਰ ਕਰਨਾ ਸਾਡਾ ਫਰਜ਼ ਹੈ ਅਤੇ ਵਿਮੁਕਤ ਜਾਤੀਆਂ ਦੇ ਹਿਤਾਂ ਅਤੇ ਅਧਿਕਾਰਾਂ ਦੀ …

Read More »

ਅੱਤਵਾਦੀਆਂ ਦੇ ਨਾਲ ਮੁਕਾਬਲੇ ”ਚ ਜਵਾਨਾਂ ਦੀਆਂ ਮੌਤਾਂ ”ਚ ਆਈ ਕਮੀ: ਮਨੋਹਰ ਪਾਰੀਕਰ

ਬੈਂਗਲੁਰੂ :  ਰੱਖਿਆ ਮੰਤਰੀ ਮਨੋਹਰ ਪਾਰੀਕਰ ਨੇ ਅੱਜ ਕਿਹਾ ਕਿ ਅੱਤਵਾਦ ਖਿਲਾਫ ਵਧੀਆ ਰਣਨੀਤੀ ਕਾਰਨ ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਖਿਲਾਫ ਹੋਏ ਮੁਕਾਬਲੇ ‘ਚ ਸੁਰੱਖਿਆ ਬਲਾਂ ਦੀਆਂ ਮੌਤਾਂ ‘ਚ ਕਮੀ ਆਈ ਹੈ। ਪਾਰੀਕਰ ਨੇ ਭਾਰਤ ਦੇ ਪਹਿਲੇ ਸਵਦੇਸ਼ੀ ਬੈਸਿਕ ਸਿਖਲਾਈ ਹਿੰਦੂਸਤਾਨ ਟਰੋਬ ਟਰੇਨਰ-40’ (ਐੱਚ. ਟੀ. ਟੀ-40) ਦੇ ਅੱਜ ਪਹਿਲੀ ਉਡਾਣ ਭਰਨ ਦੇ …

Read More »

ਕੇਜਰੀਵਾਲ ਹਰਿਮੰਦਰ ਸਾਹਿਬ ਮੱਥਾ ਟੇਕ ਕੇ 3 ਜੁਲਾਈ ਨੂੰ ਕਰਨਗੇ ਯੂਥ ਚੋਣ ਮੈਨੀਫੈਸਟੋ ਜਾਰੀ

ਚੰਡੀਗੜ  : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਵਿਧਾਨ ਸਭਾ ਚੋਣਾਂ ਲਈ ਯੂਥ ਚੋਣ ਮੈਨੀਫੈਸਟੋ ਜਾਰੀ ਕਰਨ ਲਈ 3 ਜੁਲਾਈ ਨੂੰ ਅੰਮ੍ਰਿਤਸਰ ਆ ਰਹੇ ਹਨ। ਪਾਰਟੀ ਸੂਤਰਾਂ ਅਨੁਸਾਰ ਸ੍ਰੀ ਕੇਜਰੀਵਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ 2017 ਦੀਆਂ ਪੰਜਾਬ ਵਿਧਾਨ ਸਭਾ ਲਈ …

Read More »

ਭਾਰਤ ਤੇ ਜ਼ਿੰਬਾਬਵੇ ਵਿਚਾਲੇ ਟੀ-20 ਸੀਰੀਜ਼ ਕੱਲ੍ਹ ਤੋਂ

ਹਰਾਰੇ : ਇਕ ਦਿਵਸੀ ਲੜੀ ਮੁਕੰਮਲ ਹੋਣ ਤੋਂ ਬਾਅਦ ਭਾਰਤ ਅਤੇ ਜ਼ਿੰਬਾਬਵੇ ਦੀਆਂ ਟੀਮਾਂ ਭਲਕੇ ਟੀ-20 ਟੂਰਨਾਮੈਂਟ ਵਿਚ ਆਹਮੋ-ਸਾਹਮਣੇ ਹੋਣਗੀਆਂ। ਦੋਨਾਂ ਟੀਮਾਂ ਵਿਚਾਲੇ ਤਿੰਨ ਟੀ-20 ਮੈਚ ਹੋਣਗੇ। ਪਹਿਲਾ ਮੈਚ 18 ਜੂਨ, ਦੂਸਰਾ 20 ਜੂਨ ਅਤੇ ਤੀਸਰਾ 22 ਜੂਨ ਨੂੰ ਹਰਾਰੇ ਵਿਖੇ ਭਾਰਤੀ ਸਮੇਂ ਅਨੁਸਾਰ ਸ਼ਾਮ 4:30 ਵਜੇ ਸ਼ੁਰੂ ਹੋਣਗੇ। ਇਸ …

Read More »

ਮਜੀਠਾ ‘ਚ ਨਸ਼ਾ ਵਿਰੋਧੀ ਰੈਲੀ ਕਰਨਗੇ ਕੈਪਟਨ ਅਮਰਿੰਦਰ

ਅੰਮ੍ਰਿਤਸਰ/ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅਦਾਲਤਾਂ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਫਿਲਮ ‘ਉੜਤਾ ਪੰਜਾਬ’ ਆਮ ਤਰ੍ਹਾਂ ਨਾਲ ਅੱਜ ਰਿਲੀਜ਼ ਹੋ ਗਈ। ਉਹਨਾਂ ਕਿਹਾ ਕਿ ਉਹ ਬਾਅਦ ‘ਚ ਮਜੀਠਾ ‘ਚ ਨਸ਼ਿਆਂ ਦੀ ਤਸਕਰੀ ਤੇ ਸਪਲਾਈ ਖਿਲਾਫ ਰੈਲੀ ਕਰਨਗੇ। ਇਥੋਂ ਜਾਰੀ …

Read More »

ਭਾਰਤੀ ਮੰਡੀ ਲਈ ਕੱਚੇ ਤੇਲ ਦੀ ਕੀਮਤ ਵਿੱਚ ਕਮੀ

ਨਵੀਂ ਦਿੱਲੀ  : ਕੌਮਾਂਤਰੀ ਮੰਡੀ ਵਿੱਚ 16 ਜੂਨ ਨੂੰ ਭਾਰਤੀ ਬਾਜ਼ਾਰ ਲਈ ਵਿਕਣ ਵਾਲੇ ਕੱਚੇ ਤੇਲ ਦੀ ਕੀਮਤ 45 ਡਾਲਰ 22 ਸੈਂਟ ਫੀ ਬੈਰਲ ਦਰਜ ਕੀਤੀ ਗਈ, ਜਿਹੜੀ ਪਿਛਲੇ ਕਾਰੋਬਾਰੀ ਦਿਨ 15 ਜੂਨ  ਨੂੰ  46 ਡਾਲਰ 52 ਸੈਂਟ ਸੀ।  ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਦੇ ਵਿਸ਼ਲੇਸ਼ਣ ਸੈਲੱ ਵੱਲੋਂ ਜਾਰੀ ਅੰਕੜਿਆਂ …

Read More »