ਤਾਜ਼ਾ ਖ਼ਬਰਾਂ
Home / 2016 / June / 19

Daily Archives: June 19, 2016

ਅੰਮ੍ਰਿਤਸਰ ‘ਚ ਪੰਜਾਬ ਦਾ ਪਹਿਲਾ ਆਈ. ਆਈ. ਐੱਮ., ਅਰੁਣ ਜੇਤਲੀ ਨੇ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ : ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਐਤਵਾਰ ਨੂੰ ਬਠਿੰਡਾ ਦੌਰੇ ਤੋਂ ਬਾਅਦ ਅੰਮ੍ਰਿਤਸਰ ਪਹੁੰਚ ਚੁੱਕੇ ਹਨ, ਜਿੱਥੇ ਉਨ੍ਹਾਂ ਨੇ ਸੂਬੇ ਦੇ ਪਹਿਲੇ ਇੰਡੀਅਨ ਇੰਸਟੀਚਿਊਟ ਆਫ ਮੈਨਜਮੈਂਟ (ਆਈ. ਆਈ. ਐੱਮ.) ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੇਂਦਰੀ ਸਿੱਖਿਆ ਮੰਤਰੀ ਸਮਰਿਤੀ ਈਰਾਨੀ ਤੋਂ ਇਲਾਵਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ …

Read More »

ਔਰੰਗਾਬਾਦ ‘ਚ ਬਾਰੂਦੀ ਸੁਰੰਗ ਧਮਾਕਾ, 1 ਜਵਾਨ ਸ਼ਹੀਦ

ਔਰੰਗਾਬਾਦ :  ਬਿਹਾਰ ‘ਚ ਅੱਤਵਾਦ ਪ੍ਰਭਾਵਿਤ ਔਰੰਗਾਬਾਦ ਜ਼ਿਲੇ ਦੇ ਦੇਵ ਥਾਣੇ ਅਧੀਨ ਪੈਂਦੇ ਇਲਾਕੇ ਵਿਚ ਅੱਜ ਪਾਬੰਦੀਸ਼ੁਦਾ ਸੰਗਠਨ ਭਾਰਤੀ ਕਮਿਊਨਿਸਟ ਪਾਰਟੀ (ਮਾਓਵਾਦੀ) ਦੇ ਅੱਤਵਾਦੀਆਂ ਵੱਲੋਂ ਵਿਛਾਈ ਗਈ ਬਾਰੂਦੀ ਸੁਰੰਗ ਧਮਾਕੇ ਦੀ ਘਟਨਾ ‘ਚ ਇਕ ਜਵਾਨ ਸ਼ਹੀਦ ਹੋ ਗਿਆ ਅਤੇ 2 ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਐੱਸ. ਐੱਸ. ਪੀ. …

Read More »

ਸੁਖਬੀਰ ਬਾਦਲ ਦੇ ਹਲਕੇ ਵਿਚ ਕੈਪਟਨ, ਕਾਂਗਰਸੀ ਵਰਕਰਾਂ ‘ਚ ਭਾਰੀ ਜੋਸ਼

ਜਲਾਲਾਬਾਦ : ਕਾਂਗਰਸ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ‘ਹਲਕੇ ਵਿਚ ਕੈਪਟਨ’ ਮੁਹਿੰਮ ਦੀ ਸ਼ੁਰੂਆਤ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੇ ਹਲਕੇ ਜਲਾਲਾਬਾਦ ਤੋਂ ਕਰ ਦਿੱਤੀ ਹੈ। ਕੈਪਟਨ ਦੀ ਇਸ ਮੁਹਿੰਮ ਕਾਰਨ ਕਾਂਗਰਸੀ ਵਰਕਰਾਂ ‘ਚ ਭਾਰੀ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਹਲਕੇ ‘ਚ ਪੁੱਜ ਕੇ ਕੈਪਟਨ ਨੇ ਲੋਕਾਂ …

Read More »

ਫਿਰ ਤੋਂ ਵਿਵਾਦਾਂ ‘ਚ ਪ੍ਰਧਾਨ ਮੰਤਰੀ ਮੋਦੀ ਦੀ ਡਿਗਰੀ

ਨਵੀਂ ਦਿੱਲੀ :  ਆਰ. ਟੀ. ਆਈ. ਲਗਾਉਣ ਵਾਲੇ ਇਰਸ਼ਾਦ ਨਾਂ ਦੇ ਵਕੀਲ ਨੇ ਇਸ ਬਾਰੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਲਈ ਆਰ. ਟੀ. ਆਈ. ਲਗਾਈ ਸੀ, ਪਹਿਲੀ ਅਰਜ਼ੀ ਤਾਂ ਪੋਸਟਲ ਆਰਡਰ ਦੀ ਘਾਟ ਨੂੰ ਲੈ ਕੇ ਰੱਦ ਕਰ ਦਿੱਤੀ ਗਈ ਸੀ, ਉਥੇ ਹੀ ਦੂਜੀ ਵਾਰ ਜਵਾਬ …

Read More »

ਜੇਲ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਸਿਹਤ ਖਰਾਬ, ਸਰਕਾਰੀ ਹਸਪਤਾਲ ਭਰਤੀ

ਪਟਿਆਲਾ  : ਜੇਲ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਸ਼ਨੀਵਾਰ ਨੂੰ ਅਚਾਨਕ ਸਿਹਤ ਖਰਾਬ ਹੋ ਗਈ, ਜਿਸ ਤੋਂ ਬਾਅਦ ਉਸ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੇ ਚੈੱਕਅਪ ਤੋਂ ਬਾਅਦ ਉਸ ਨੂੰ ਦਵਾਈਆਂ ਦਿੱਤੀਆਂ ਗਈਆਂ ਅਤੇ ਫਿਰ ਕੇਂਦਰੀ ਜੇਲ ਪਟਿਆਲਾ ਵਿਖੇ ਭੇਜ ਦਿੱਤਾ ਗਿਆ। ਜਾਣਕਾਰੀ …

Read More »

ਰਾਜਸਥਾਨ ਦੇ ਗ੍ਰਹਿ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਖਿਲਾਫ ਬੋਲੇ ਇਤਰਾਜ਼ਯੋਗ ਸ਼ਬਦ

ਜੈਪੁਰ :  ਰਾਜਸਥਾਨ ਦੇ ਗ੍ਰਹਿ ਮੰਤਰੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਖਿਲਾਫ ਇਤਰਾਜ਼ਯੋਗ ਸ਼ਬਦ ਬੋਲੇ। ਮੰਤਰੀ ਗੁਲਾਬ ਨਬੀ ਚੰਦ ਕਟਾਰੀਆ ਇਥੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ ਕਿ ਸੰਬੋਧਨ ਕਰਦੇ ਸਮੇਂ ਕਟਾਰੀਆ ਨੇ ਹੱਦ ਕਰਦੇ ਹੋਏ ਕਿਹਾ ਕਿ ਮਨਮੋਹਨ ਸਿੰਘ ਨੂੰ ਲੈਣ ਕੋਈ ਐਰਾ-ਗੈਰਾ ਨਹੀਂ …

Read More »