ਤਾਜ਼ਾ ਖ਼ਬਰਾਂ
Home / 2016 / June / 26

Daily Archives: June 26, 2016

84 ਕਤਲੇਆਮ ‘ਚ ਇਨਸਾਫ਼ ਦਾ ਗ੍ਰਹਿ ਮੰਤਰੀ ਨੇ ਦਿੱਤਾ ਭਰੋਸਾ

ਫਤਿਹਗੜ੍ਹ: ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ 1984 ਕਤਲੇਆਮ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦਾ ਭਰੋਸਾ ਦਿੱਤਾ ਹੈ। ਫ਼ਤਿਹਗੜ੍ਹ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਵਿੱਚ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਨੇ ਆਖਿਆ ਕਿ 1984 ਕਤਲੇਆਮ ਵਿੱਚ 286 ਕੇਸਾਂ ਦੀ ਸਹੀ ਤਰੀਕੇ ਨਾਲ ਜਾਂਚ ਨਹੀਂ …

Read More »

ਮਨੀਸ਼ ਸਿਸੋਦੀਆ ਹਿਰਾਸਤ ‘ਚ ਲਏ ਗਏ

ਨਵੀਂ ਦਿੱਲੀ: ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਸਿਸੋਦੀਆ ਆਪਣੇ ਵਿਧਾਇਕਾਂ ਸਮੇਤ ਪੀਐਮ ਨਿਵਾਸ ਵੱਲ ਪ੍ਰਦਰਸ਼ਨ ਕਰਦਿਆਂ ਆਤਮ ਸਮਰਪਣ ਕਰਨ ਲਈ ਜਾ ਰਹੇ ਸਨ। ਇਲਜ਼ਾਮ ਹਨ ਕਿ ਮੋਦੀ ਦਿੱਲੀ ਦੀ ‘ਆਪ’ ਸਰਕਾਰ ਨੂੰ ਕੰਮ ਨਹੀਂ ਕਰਨ ਦੇ ਰਹੇ। ਦਿੱਲੀ ਦੇ ‘ਆਪ’ ਵਿਧਾਇਕਾਂ …

Read More »

ਪੰਜਾਬ ‘ਚ ਨਸ਼ੇ ਦੇ ਮੁੱਦੇ ‘ਤੇ ਸਿਹਤ ਮੰਤਰੀ ਦਾ ਨਵਾਂ ਦਾਅਵਾ

ਅੰਮ੍ਰਿਤਸਰ: ਪੰਜਾਬ ‘ਚ ਨਸ਼ੇ ਦੀ ਸਮੱਸਿਆ ਓਨੀ ਵੱਡੀ ਸਮੱਸਿਆ ਨਹੀਂ ਹੈ, ਜਿੰਨੀ ਮੀਡੀਆ ਤੇ ਵਿਰੋਧੀ ਪਾਰਟੀਆਂ ਵੱਲੋਂ ਦੱਸੀ ਜਾ ਰਹੀ ਹੈ। ਪੰਜਾਬ ਦੇ ਸਿਹਤ ਮੰਤਰੀ ਕੁੱਝ ਅਜਿਹਾ ਹੀ ਦਾਅਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੱਸਿਆ ਨੂੰ ਜੜੋਂ ਖ਼ਤਮ ਕਰਨ ਲਈ ਸਰਕਾਰ ਤਨਦੇਹੀ ਨਾਲ ਕੰਮ ਕਰ ਰਹੀ …

Read More »

ਮੋਦੀ ਦੇ ‘ਮਨ ਕੀ ਬਾਤ’ ‘ਚ 1975 ਦੀ ਐਮਰਜੈਂਸੀ ਦਾ ਕਾਲਾ ਦਿਨ

ਨਵੀਂ ਦਿੱਲੀ: ਪੀਐਮ ਨਰੇਂਦਰ ਮੋਦੀ ਅੱਜ 21ਵੀਂ ਵਾਰ ਦੇਸ਼ ਦੀ ਜਨਤਾ ਨਾਲ ‘ਮਨ ਕੀ ਬਾਤ’ ਕੀਤੀ। ਇਸ ਰੇਡੀਓ ਪ੍ਰੋਗਰਾਮ ਦੌਰਾਨ ਮੋਦੀ ਨੇ ਐਤਵਾਰ ਨੂੰ 1975 ਦੀ ਐਮਰਜੈਂਸੀ ਨੂੰ ਦੇਸ਼ ਦਾ ਕਾਲਾ ਦਿਨ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੇ ਹਮੇਸ਼ਾ ਲੋਕਤੰਤਰ ਨੂੰ ਤਰਜੀਹ ਦਿੱਤੀ ਹੈ। ਮੋਦੀ ਨੇ ਕਿਹਾ, …

Read More »

ਕਾਂਗਰਸ ਨੇ ਆਸ਼ਾ ਕੁਮਾਰੀ ਨੂੰ ਦਿੱਤੀ ਪੰਜਾਬ ਦੀ ਜ਼ਿੰਮੇਵਾਰੀ

ਚੰਡੀਗੜ੍ਹ : ਆਖ਼ਰਕਾਰ ਪੰਜਾਬ ਕਾਂਗਰਸ ਆਪਣਾ ਨਵਾਂ ਇੰਚਾਰਜ ਮਿਲ ਹੀ ਗਿਆ ਹੈ। ਪਾਰਟੀ ਨੇ ਕਾਂਗਰਸ ਦੀ ਸਕੱਤਰ ਆਸ਼ਾ ਕੁਮਾਰੀ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤਾ ਹੈ। ਕਮਲ ਨਾਥ ਦੀ ਨਿਯੁਕਤੀ ਤੋਂ ਬਾਅਦ ਪੈਦਾ ਹੋਏ ਵਿਵਾਦ ਕਾਰਨ ਇਹ ਅਹੁਦਾ ਖ਼ਾਲੀ ਸੀ ਜਿਸ ਦੀ ਜ਼ਿੰਮੇਵਾਰੀ ਹੁਣ ਆਸ਼ਾ ਕੁਮਾਰੀ ਨੂੰ ਦਿੱਤੀ ਗਈ …

Read More »

ਭਾਰਤ ਦੇ ਹੱਕ ‘ਚ ਫਿਰ ਡਟਿਆ ਅਮਰੀਕਾ

ਵਾਸ਼ਿੰਗਟਨ: ਅਮਰੀਕਾ ਨੇ ਨਿਊਕਲੀਅਰ ਸਪਲਾਇਰ ਗਰੁੱਪ (ਐਨ ਐਸ ਜੀ) ਦੀ ਮੈਂਬਰਸ਼ਿਪ ਲਈ ਭਾਰਤ ਦੀ ਫਿਰ ਤੋਂ ਹਿਮਾਇਤ ਕੀਤੀ ਹੈ। ਅਮਰੀਕਾ ਨੇ ਦਾਅਵੇ ਨਾਲ ਆਖਿਆ ਹੈ ਕਿ ਇਸ ਸਾਲ ਦੇ ਅੰਤ ਤੱਕ ਭਾਰਤ ਨੂੰ ਇਸ ਸਮੂਹ ਵਿੱਚ ਐਂਟਰੀ ਮਿਲ ਜਾਵੇਗੀ। ਅਮਰੀਕੀ ਅਧਿਕਾਰੀ ਨੇ ਨਾਮ ਨਾ ਲਿਖੇ ਜਾਣ ਦੀ ਸ਼ਰਤ ਉੱਤੇ ਲਿਖਿਆ …

Read More »