ਤਾਜ਼ਾ ਖ਼ਬਰਾਂ
Home / 2016 / June / 28

Daily Archives: June 28, 2016

ਆਪ ਨੇ ਮੋਹਾਲੀ ਦੇ ਪਾਰਕਾਂ ਵਿੱਚ ਲਗਾਇਆ ਝੋਨਾ

ਮੋਹਾਲੀ : ਮੋਹਾਲੀ  ਸ਼ਹਿਰ ਦੀਆਂ ਅਲੱਗ-ਅਲੱਗ ਪਾਰਕਾਂ ਜੋ ਥੋੜ੍ਹੀ ਬਰਸਾਤ ਨਾਲ ਨਕੋ ਨੱਕ ਪਾਣੀ ਨਾਲ ਭਰ ਗਈਆਂ ਸਨ। ਆਦਮੀ ਪਾਰਟੀ ਦੇ ਸਹਿਯੋਗ ਨਾਲ ਮੁਹੱਲਾ ਨਿਵਾਸੀਆਂ ਨੇ ਪਾਰਕਾਂ ਵਿੱਚ ਝੋਨਾ ਲਗਾ ਕੇ ਸਰਕਾਰ ਤੋਂ ਮੰਗ ਕੀਤੀ ਕਿ ਜੇਕਰ ਗਮਾਡਾ ਅਧਿਕਾਰੀ ਸ਼ਹਿਰ ਦੀਆਂ ਪਾਰਕਾਂ ਨੂੰ ਸਹੀ ਵਿਕਸਤ ਨਹੀਂ ਕਰ ਸਕਦੇ ਤਾਂ ਘੱਟੋ …

Read More »

ਧਾਰਮਿਕ ਗੁਰੂ ਦਲਾਈ ਲਾਮਾ ਨੂੰ ਮਿਲੀ ਲੇਡੀ ਗਾਗਾ

ਲਾਸ ਏਂਜਲਸ : ਅਮਰੀਕੀ ਗਾਇਕਾ ਲੇਡੀ ਗਾਗਾ ਨੇ ਇੰਡੀਆਨਾਪੋਲਿਸ ਵਿਚ ਸੰਪੰਨ ਹੋਈ ਯੂ. ਐੱਸ. ਕਾਨਫਰੰਸ ਆਫ ਮੇਅਰਸ ਵਿਚ ਸ਼ਾਮਲ ਲੋਕਾਂ ਦੇ ਸਾਹਮਣੇ ਤਿੱਬਤ ਦੇ ਅਧਿਆਤਮਕ ਨੇਤਾ ਦਲਾਈ ਲਾਮਾ ਨਾਲ ਮੁਲਾਕਾਤ ਕੀਤੀ। ਐਤਵਾਰ ਨੂੰ ਹੋਈ ਇਸ 20 ਮਿੰਟ ਦੀ ਮੁਲਾਕਾਤ ਨੂੰ ਫੇਸਬੁੱਕ ‘ਤੇ ਲਾਈਵ ਸਾਂਝਾ ਕੀਤਾ ਗਿਆ। ਵਿਸ਼ਵ ਭਰ ਵਿਚ ਬੇਇਨਸਾਫੀ …

Read More »

ਸਾਧਵੀ ਪ੍ਰੱਗਿਆ ਨੂੰ ਨਹੀਂ ਮਿਲੀ ਜ਼ਮਾਨਤ

ਨਵੀਂ ਦਿੱਲੀ: 2008 ਮਾਲੇਗਾਓਂ ਧਮਾਕਿਆਂ ਦੀ ਮੁਲਜ਼ਮ ਸਾਧਵੀ ਪ੍ਰੱਗਿਆ ਦੀ ਜ਼ਮਾਨਤ ਅਰਜ਼ੀ ਅੱਜ ਮੁੰਬਈ ਸੈਸ਼ਨਜ਼ ਕੋਰਟ ਨੇ ਖਾਰਜ ਕਰ ਦਿੱਤੀ ਹੈ। ਕੁਝ ਦਿਨ ਪਹਿਲਾਂ ਹੀ ਐਨ.ਆਈ.ਏ. ਨੇ ਆਪਣੀ ਚਾਰਜਸ਼ੀਟ ਵਿੱਚੋਂ ਸਾਧਵੀ ਪ੍ਰੱਗਿਆ ਦਾ ਨਾਂ ਹਟਾ ਲਿਆ ਹੈ। ਐਨ.ਆਈ.ਏ. ਨੇ ਕੋਰਟ ਵਿੱਚ ਇਹ ਵੀ ਕਿਹਾ ਸੀ ਕਿ ਮੁਲਜ਼ਮਾਂ ਨੂੰ ਮਾਲੇਗਾਓਂ ਧਮਾਕਿਆਂ …

Read More »

ਮੈਕਸੀਕੋ ਵਿਚ ਲੱਗੇ ਭੂਚਾਲ ਦੇ ਝਟਕੇ, ਕੋਈ ਨੁਕਸਾਨ ਨਹੀਂ

ਮੈਕਸੀਕੋ ਸਿਟੀ :  ਮੈਕਸੀਕੋ ਦੇ ਦੱਖਣੀ ਸੂਬੇ ਓਕਸਾਕਾ ਵਿਚ ਮੰਗਲਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਵਿਗਿਆਨਕਾਂ ਨੇ ਦੱਸਿਆ ਹੈ ਕਿ ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 5.7 ਦਰਜ ਕੀਤੀ ਗਈ ਹੈ। ਇਹ ਝਟਕੇ ਰਾਜਧਾਨੀ ਤੋਂ 360 ਕਿਲੋਮੀਟਰ ਦੀ ਦੂਰੀ ‘ਤੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਪਿਨੋਟੇਪਾ …

Read More »

ਅੰਨਾ ਹਜ਼ਾਰੇ ਦੇ ਕੇਜਰੀਵਾਲ ਨਾਲ ਸਾਰੇ ਰਿਸ਼ਤੇ ਖ਼ਤਮ

ਨਵੀਂ ਦਿੱਲੀ: ਸਮਾਜ ਸੇਵੀ ਅੰਨਾ ਹਜ਼ਾਰੇ ਦਾ ਅਰਵਿੰਦ ਕੇਜਰੀਵਾਲ ਨਾਲ ਕੋਈ ਸਬੰਧ ਨਹੀਂ ਰਿਹਾ। ਇਹ ਗੱਲ ਕਿਸੇ ਹੋਰ ਨੇ ਨਹੀਂ ਬਲਕਿ ਖੁਦ ਅੰਨਾ ਹਜ਼ਾਰੇ ਨੇ ਕਹੀ ਹੈ। ਹਾਲਾਂਕਿ ਕੇਜਰੀਵਾਲ ਅੰਨਾ ਨਾਲ ਆਪਣੇ ਚੰਗੇ ਰਿਸ਼ਤੇ ਦੀ ਗੱਲ ਹਮੇਸ਼ਾ ਦੁਹਰਾਉਂਦੇ ਹਨ। ਹੈਰਾਨੀ ਦੀ ਗੱਲ ਹੈ ਕਿ ਕੋਈ ਵੇਲਾ ਸੀ ਜਦੋਂ ਅੰਨਾ ਅੱਖਾਂ …

Read More »

ਮਗਨਰੇਗਾ ਸਕੀਮ ਅਧੀਨ ਪਿੰਡਾਂ ਚ ਵੱਧ ਕਾਰਜ ਕਾਰਵਾਕੇ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ: ਬੀਬੀ ਬਡਾਲੀ

ਮੋਹਾਲੀ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ ਚ ਮਗਨਰੇਗਾ ਸਕੀਮ ਅਧੀਨ ਪਿੰਡਾਂ ਚ ਵੱਧ ਤੋਂ ਵੱਧ ਕਾਰਜ ਕਰਵਾਕੇ ਲੋੜਬੰਦਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾਣਗੇ । ਇਸ ਗੱਲ ਦੀ ਜਾਣਕਾਰੀ ਚੇਅਰਪਰਸਨ ਜਿਲ੍ਹਾ ਪ੍ਰੀਸ਼ਦ ਬੀਬੀ ਪਰਮਜੀਤ ਕੌਰ ਬਡਾਲੀ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਕਮੇਟੀ ਰੂਮ ਵਿਖੇ ਜਿਲ੍ਹਾ …

Read More »

ਪੰਪੋਰ ਹਮਲੇ ਪਿੱਛੇ ਹਾਫ਼ਿਜ਼ ਦਾ ਜਵਾਈ

ਸ੍ਰੀਨਗਰ:ਸੀਆਰਪੀਐਫ ਦੀ ਟੁਕੜੀ ਉੱਤੇ ਹੋਏ ਦਹਿਸ਼ਤਗਰਦ ਹਮਲੇ ਦੇ ਮਾਸਟਰ ਮਾਇੰਡ ਬਾਰੇ ਵੱਡਾ ਖ਼ੁਲਾਸਾ ਹੋਇਆ ਹੈ। ਸੁਰੱਖਿਆ ਏਜੰਸੀਆਂ ਅਨੁਸਾਰ ਹਮਲੇ ਪਿੱਛੇ ਲਸ਼ਕਰ-ਏ-ਤੋਇਬਾ ਦੇ ਖ਼ਤਰਨਾਕ ਦਹਿਸ਼ਤਗਰਦ ਹਾਫ਼ਿਜ਼ ਸਈਦ ਦੇ ਜਵਾਈ ਖ਼ਾਲਿਦ ਵਲੀਦ ਦਾ ਹੱਥ ਹੈ। 25 ਜੂਨ ਨੂੰ ਹੋਏ ਦਹਿਸ਼ਤਗਰਦੀ ਹਮਲੇ ਵਿੱਚ ਸੀਆਰਪੀਐਫ ਦੇ 8 ਜਵਾਨ ਸ਼ਹੀਦ ਹੋ ਗਏ ਸਨ ਅਤੇ 20 …

Read More »

ਰਾਜਸੀ ਲਾਹਾ ਲੈਣ ਲਈ ਪੰਜਾਬ ਨੂੰ ਨਸ਼ੇੜੀ ਕਹਿਣ ਵਾਲਿਆਂ ਨੂੰ ਲੋਕ ਕਦੇ ਮੁਆਫ ਨਹੀਂ ਕਰਨਗੇ: ਸ਼ਰਮਾ

ਮੋਹਾਲੀ : ਪੰਜਾਬ ਨੂੰ ਨਸੇੜੀ ਕਹਿਕੇ ਵਿਸ਼ਵ ਭਰ ਵਿਚ ਬਦਨਾਮ ਕਰਨ ਲਈ  ਰਾਜਸੀ ਰੋਟੀਆਂ ਸੇਕਣ ਵਾਲਿਆਂ ਨੂੰ ਪੰਜਾਬ ਦੇ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ ਅਜਿਹੇ ਲੋਕਾਂ ਨੂੰ ਸਾਲ 2017 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕ ਮੂੰਹ ਤੋੜਵਾਂ ਜਵਾਬ ਦੇਣਗੇ ਅਤੇ ਪੰਜਾਬ ਨੂੰ ਵਿਕਾਸ ਦੀਆਂ ਬੁਲੰਦੀਆਂ ਤੇ ਲਿਜਾਉਣ …

Read More »

ਆਰਬੀਆਈ ਦੇ ਡਿਪਟੀ ਗਵਰਨਰ ਹੋਣਗੇ ਐਨਐਸ ਵਿਸ਼ਵਨਾਥਨ

ਨਵੀਂ ਦਿੱਲੀ : ਮੰਤਰੀਮੰਡਲ ਦੀ ਨਿਯੁਕਤੀ ਸਮਿਤੀ (ਏਸੀਸੀ) ਨੇ ਐਨਐਸ ਵਿਸ਼ਵਨਾਥਨ ਦੇ ਨਾਂਅ ਨੂੰ ਭਾਰਤੀ ਰਿਜ਼ਰਬ ਬੈਂਕ ਯਾਨੀ ਆਰਬੀਆਈ ਦੇ ਡਿਪਟੀ ਗਵਰਨਰ ਦੇ ਨਾਂਅ ਨੂੰ ਹਰੀ ਝੰਡੀ ਮਿਲ ਗਈ ਹੈ। ਵਿਸ਼ਵਨਾਥਨ ਐਚਆਰ ਖਾਨ ਦੀ ਥਾਂ ‘ਤੇ ਨਿਯੁਕਤ ਹੋਣਗੇ। ਉਨਾਂ ਦਾ ਕਾਰਜਕਾਲ 3 ਜੁਲਾਈ ਨੂੰ ਖ਼ਤਮ ਹੋ ਰਿਹਾ ਹੈ। ਸੂਤਰਾਂ ਨੇ …

Read More »

ਕੁਰਾਨ ਬੇਅਦਬੀ ਮਾਮਲੇ ‘ਚ ਤਿੰਨ ਜਣੇ ਗ੍ਰਿਫ਼ਤਾਰ

ਮਲੇਰਕੋਟਲਾ : ਮਲੇਰਕੋਟਲਾ ਵਿੱਚ ਪਿਛਲੇ ਦਿਨੀਂ ਪਵਿੱਤਰ ਕੁਰਾਨ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪਟਿਆਲਾ ਜ਼ੋਨ ਦੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਦਾਅਵਾ ਕੀਤਾ ਹੈ ਕਿ ਬੇਅਦਬੀ ਕਰਨ ਵਾਲੇ ਨੌਜਵਾਨ ਪਠਾਨਕੋਟ ਦੇ ਰਹਿਣ ਵਾਲੇ ਹਨ। ਉਨ੍ਹਾਂ ਨੇ ਇਹ ਕਾਰਵਾਈ …

Read More »