ਤਾਜ਼ਾ ਖ਼ਬਰਾਂ
Home / 2016 / June / 30

Daily Archives: June 30, 2016

ਔਰਤਾਂ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਮੋਹਰੀ ਭੂਮਿਕਾ ਨਿਭਾਉਣ: ਹਰਸਿਮਰਤ ਬਾਦਲ

ਜੀਰਕਪੁਰ : ਔਰਤਾਂ ਨੂੰ ਨੰਨ੍ਹੀ ਛਾਂ ਦੀ ਸੋਚ ਨਾਲ ਜੁੜ ਕੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਤਾਂ ਜੋ ਅਸੀਂ ਨਵੇਂ ਅਤੇ ਨਿਰੋਏ ਸਮਾਜ ਦੀ ਸਿਰਜਣਾ ਕਰ ਸਕੀਏ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਪਾਮ ਕੋਰਟ ਜੀਰਕਪੁਰ ਵਿਖੇ ਇਸਤਰੀ …

Read More »

ਕਾਬੁਲ: ਪੁਲੀਸ ਕਾਫ਼ਲੇ ‘ਤੇ ਆਤਮਘਾਤੀ ਹਮਲਾ, 40 ਹਲਾਕ

ਕਾਬੁਲ : ਅਫਗਾਨੀਸਤਾਨ ਦੀ ਰਾਜਧਾਨੀ ਕਾਬੁਲ ‘ਚ ਆਤਮਘਾਤੀ ਹਮਲੇ ਦੀ ਸੂਚਨਾ ਮਿਲੀ ਹੈ। ਪੁਲੀਸ ਕਾਫ਼ਲੇ ‘ਤੇ ਦੋ ਸੁਸਾਇਡ ਬਾਂਬਰਜ਼ ਨੇ ਹਮਲਾ ਕੀਤਾ। ਸ਼ੁਰੂਆਤੀ ਖਬਰਾਂ ਮੁਤਾਬਕ ਹਮਲੇ ਵਿਚ 40 ਲੋਕ ਮਾਰੇ ਗਏ। ਹਮਲੇ ਦੀ ਜਿੰਮੇਦਾਰੀ ਤਾਲੀਬਾਨ ਨੇ ਲਈ ਹੈ। ਖਬਰਾਂ ਮੁਤਾਬਕ ਕਾਲਾ ਏ ਹੈਦਰ ਖਾਨ ਪਿੰਡ ਦੇ ਨਜ਼ਦੀਕ ਇਹ ਹਮਲਾ ਹੋਈ। …

Read More »

ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਭੀਖ ਮੰਗਣ ਦੇ ਖਾਤਮੇ ਲਈ ਐਕਸ਼ਨ ਪਲਾਨ ਜਾਰੀ ਕੀਤਾ

ਚੰਡੀਗੜ : ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਪੰਜਾਬ ਵਿੱਚ ਬੱਚਿਆਂ ਵਲੋਂ ਭੀਖ ਮੰਗਣ ਦੇ ਧੰਦੇ ਨੂੰ ਜੜੋਂ ਖਤਮ ਕਰਨ  ਲਈ ਐਕਸ਼ਨ ਪਲਾਨ ਬਣਾਇਆ ਗਿਆ ਹੈ। ਇਸ ਸਬੰਧੀ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ਾਂ ਜਾਰੀ ਕੀਤੇ ਗਏ ਹਨ ਅਤੇ ਇਸ ਐਕਸ਼ਨ ਪਲਾਨ  ਨੂੰ ਯਕੀਨੀ ਤੋਰ ‘ਤੇ ਲਾਗੂ ਕਰਨ ਲਈ ਵੀ …

Read More »

ਮਾਇਆਵਤੀ ਨੂੰ ਇੱਕ ਹੋਰ ਝਟਕਾ

ਲਖਨਊ: ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੀ.ਐਸ.ਪੀ. ਸੁਪਰੀਮੋ ਨੂੰ ਲਗਾਤਾਰ ਝਟਕੇ ਲੱਗ ਰਹੇ ਹਨ। ਪਾਰਟੀਆਂ ਦੀਆਂ ਇੱਕ ਤੋਂ ਬਾਅਦ ਇੱਕ ਵਿਕਟਾਂ ਡਿੱਗਣ ਦਾ ਸਿਲਸਲਾ ਜਾਰੀ ਹੈ। ਇੱਕ ਹਫਤੇ ‘ਚ ਦੋ ਵੱਡੇ ਨਾਮ ਪਾਰਟੀ ਨੂੰ ਅਲਵਿਦਾ ਆਖ ਗਏ ਹਨ। ਪਾਰਟੀ ਦੇ ਜਨਰਲ ਸੈਕਟਰੀ ਤੇ ਬੀ.ਐਸ.ਪੀ. ਸਰਕਾਰ ‘ਚ ਟਰਾਂਸਪੋਰਟ ਮੰਤਰੀ …

Read More »

ਪੰਜਾਬ ਵਿੱਚ ਸਾਰੀਆਂ ਅਦਾਲਤਾਂ ਕੱਲ ਤੋਂ ਖੁੱਲਣਗੀਆਂ

ਜੈਤੋ/ਚੰਡੀਗੜ :   ਪੰਜਾਬ ਦੀਆਂ ਸਮੂਹ ਅਦਾਲਤਾਂ 1 ਜੁਲਾਈ ਤੋਂ ਆਪਣਾ ਕੰਮ ਮੁੜ ਸ਼ੁਰੂ ਕਰ ਦੇਣਗੀਆਂ। ਇਹ ਜਾਣਕਾਰੀ ਜ਼ਿਲਾ ਬਾਰ ਐਸੋਸੀਏਸ਼ਨ ਫਰੀਦਕੋਟ ਦੇ ਮੈਂਬਰ ਉਮਾ ਸ਼ੰਕਰ ਸ਼ਰਮਾ ਨੇ ਅੱਜ ਦਿੰਦਿਆਂ ਦੱਸਿਆ ਕਿ ਸਾਰੀਆਂ ਅਦਾਲਤਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਅਦੇਸ਼ ‘ਤੇ ਗਰਮੀ ਦੀਆਂ ਛੁੱਟੀਆਂ ਦੀ ਵਜਾ ਨਾਲ 1 ਤੋਂ 30 ਜੂਨ …

Read More »

ਕੇਜਰੀਵਾਲ ਦੇ ਕੇਂਦਰ ਨਾਲ ਫਿਰ ਸਿੰਗ ਫਸੇ

ਨਵੀਂ ਦਿੱਲੀ: ਕੇਂਦਰ ਸਰਕਾਰ ਦਿੱਲੀ ਭੂਮੀ ਸੁਧਾਰ ਕਾਨੂੰਨ 1954 ‘ਚ ਸੋਧ ਕਰਨ ‘ਤੇ ਵਿਚਾਰ ਕਰ ਰਹੀ ਹੈ। ਇਸ ਸੋਧ ਤਹਿਤ ਕੇਂਦਰ ਸਰਕਾਰ ਖੇਤੀ ਯੋਗ ਜ਼ਮੀਨ ਦੀ ਵਰਤੋਂ ਰਿਹਾਇਸ਼ੀ ਤੇ ਉਦਯੋਗ ਲਈ ਕਰਨ ਦਾ ਮਨ ਬਣਾ ਰਹੀ ਹੈ। ਇਸ ਫੈਸਲੇ ਤੋਂ ਬਾਅਦ ਦਿੱਲੀ ਦੀ ‘ਆਪ’ ਸਰਕਾਰ ਤੇ ਕੇਂਦਰ ਸਰਕਾਰ ਵਿਚਕਾਰ ਫਿਰ …

Read More »

‘ਆਪ’ ਆਗੂ ਗੁੰਮਰਾਹ ਅਤੇ ਏਜੰਡਾ ਰਹਿਤ: ਸੁਖਬੀਰ ਬਾਦਲ

ਹੁਸ਼ਿਆਰਪੁਰ :  ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਨੇ ਹਮੇਸ਼ਾਂ ਹੀ ਸਾਰੇ ਵਰਗਾਂ ਦੀ ਭਲਾਈ ਨੂੰ ਤਵੱਜੋਂ ਦਿੱਤੀ ਹੈ ਅਤੇ ਪੰਜਾਬ ਵਾਸੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਨਾਲ-ਨਾਲ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣਾ ਸਰਕਾਰ ਦੀ ਪ੍ਰਮੁੱਖ ਪਹਿਲ ਰਹੀ …

Read More »