ਤਾਜ਼ਾ ਖ਼ਬਰਾਂ
Home / 2016 / July

Monthly Archives: July 2016

ਆਪ ਦੀ ਪਹਿਲੀ ਸੂਚੀ ਸੋਮਵਾਰ ਨੂੰ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੀ ਪੰਜਾਬ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੀ ਪਹਿਲੀ ਲਿਸਟ ਸੋਮਵਾਰ ਨੂੰ ਆਉਣ ਦੀ ਸੰਭਾਵਨਾ ਹੈ। ਪਾਰਟੀ ਦੀ ਪੰਜ ਮੈਂਬਰੀ ਸਕਰੀਨਿੰਗ ਕਮੇਟੀ ਨੇ ਉਮੀਦਵਾਰਾਂ ਦਾ ਨਾਮ ਉੱਤੇ ਮੋਹਰ ਲੱਗਾ ਦਿੱਤੀ ਹੈ ਜਿਸ ਨੂੰ ਅੰਤਿਮ ਰੂਪ ਦਿੱਲੀ ਵਿੱਚ ਪੀਏਸੀ ਦੀ ਮੀਟਿੰਗ ਦੌਰਾਨ ਦਿੱਤਾ ਜਾਵੇਗਾ। ਪਹਿਲੀ …

Read More »

ਆਪ ਨੇ ਮੁੱਖ ਮੰਤਰੀ ਦੇ ਅਹੁਦੇ ‘ਤੇ ਕੈਪਟਨ ਨੂੰ ਘੇਰਿਆ

ਚੰਡੀਗੜ੍ਹ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਐਲਾਨ ਕਰਨ ਦੀ ਹਾਈ ਕਮਾਨ ਨੂੰ ਕੀਤੀ ਗਈ ਅਪੀਲ ਉਤੇ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਘੇਰ ਲਿਆ ਹੈ। ਆਪ ਦੇ ਬੁਲਾਰੇ ਸੁਖਪਾਲ ਖਹਿਰਾ ਨੇ ਦੋਸ਼ ਲਾਇਆ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ …

Read More »

ਸਾਉਦੀ ਅਰਬ ਤੇ ਕੁਵੈਤ ‘ਚ 800 ਭਾਰਤੀ ਫਸੇ, ਰੋਟੀ ਨੂੰ ਵੀ ਤਰਸੇ

ਨਵੀਂ ਦਿੱਲੀ : ਸਾਉਦੀ ਅਰਬ ਵਿੱਚ ਕਰੀਬ 800 ਭਾਰਤੀਆਂ ਦੀ ਨੌਕਰੀ ਚਲੇ ਜਾਣ ਕਾਰਨ ਉਹ ਬੇਰੁਜ਼ਗਾਰ ਹੋ ਗਏ ਹਨ। ਹਾਲਤ ਇਹ ਹੈ ਕਿ ਇਨ੍ਹਾਂ ਕੋਲ ਨਾ ਤਾਂ ਰਹਿਣ ਲਈ ਥਾਂ ਤੇ ਨਾ ਹੀ ਖਾਣ ਲਈ ਭੋਜਨ ਹੈ। ਸਥਿਤੀ ਨੂੰ ਦੇਖਦੇ ਹੋਏ ਭਾਰਤੀ ਵਿਦੇਸ਼ ਮੰਤਰਾਲਾ ਵੀ ਹਰਕਤ ਵਿੱਚ ਆ ਗਿਆ ਹੈ। …

Read More »

ਜਲਿਆਂਵਾਲਾ ਬਾਗ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ

ਅੰਮ੍ਰਿਤਸਰ,   :  ਆਲ ਇੰਡੀਆ ਅੱਤਵਾਦ ਵਿਰੋਧੀ ਸੰਗਠਨ ਵੱਲੋਂ ਸ਼ਹੀਦ ਊਧਮ ਸਿੰਘ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਜਲਿਆਂਵਾਲਾ ਬਾਗ ਵਿਖੇ ਕੀਤਾ ਗਿਆ। ਜਿਸ ਵਿਚ ਮੁੱਖ ਮਹਿਮਾਨ ਪੰਜਾਬ ਦੇ ਸੀਨੀਅਰ ਉਪ ਪ੍ਰਧਾਨ ਮਹਿੰਦਰ ਸਿੰਘ ਸਿੱਧੂ ਸਨ। ਇਸ ਮੌਕੇ ਸਿੱਧੂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼ਹੀਦ ਊਧਮ ਸਿੰਘ …

Read More »

ਹਿੰਸਾ ਨਾਲ ਕਿਸੇ ਸਮੱਸਿਆ ਦਾ ਹਲ ਨਹੀਂ ਹੋ ਸਕਦਾ: ਮਹਿਬੂਬਾ ਮੁਫਤੀ

ਸ਼੍ਰੀਨਗਰ :  ਕਸ਼ਮੀਰ ਘਾਟੀ ‘ਚ ਫੈਲੀ ਅਸ਼ਾਂਤੀ ਦੌਰਾਨ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਅੱਜ ਕਿਹਾ ਕਿ ਹਿੰਸਾ ਨਾਲ ਕਿਸੇ ਮੁੱਦੇ ਦਾ ਹਲ ਨਹੀਂ ਹੋ ਸਕਦਾ ਅਤੇ ਵਾਰਤਾ ਹੀ ਸਿਰਫ ਇਸ ਦਾ ਇਕ ਰਸਤਾ ਹੈ। ਉਸ ਨੇ ਕਿਹਾ ਕਿ ਲੋਕਾਂ ਦੇ ਵਿਚਾਰ ‘ਚ ਇਕ ਮੁੱਦਾ ਹੈ ਅਤੇ ਇਸ ਦਾ …

Read More »

‘ਆਪ’ ਵਿਧਾਇਕ ਨਰੇਸ਼ ਯਾਦਵ ਨੂੰ ਮਿਲੀ ਜ਼ਮਾਨਤ

ਸੰਗਰੂਰ: ਮਲੇਰਕੋਟਲਾ ਬੇਅਦਬੀ ਮਾਮਲੇ ‘ਚ ਸੰਗਰੂਰ ਜੇਲ੍ਹ ‘ਚ ਬੰਦ ‘ਆਪ’ ਵਿਧਾਇਕ ਨਰੇਸ਼ ਯਾਦਵ ਨੂੰ ਜ਼ਮਾਨਤ ਮਿਲ ਗਈ ਹੈ। ਸੰਗਰੂਰ ਜਿਲ੍ਹਾ ਸ਼ੈਸ਼ਨ ਕੋਰਟ ਨੇ ਯਾਦਵ ਦੀ ਜ਼ਮਾਨਤ ‘ਤੇ ਸੁਣਵਾਈ ਮਗਰੋਂ ਫੈਸਲਾ ਸੁਣਾਇਆ ਹੈ। ਅੱਜ ਸਵੇਰੇ ਅਦਾਲਤ ਨੇ ਸੁਣਵਾਈ ਤੋਂ ਬਾਅਦ ਫੈਸਲਾ ਰਾਖਵਾਂ ਰੱਖਿਆ ਸੀ। ਇਸ ਤੋਂ ਪਹਿਲਾਂ ਮਲੇਕਰੋਟਲਾ ਅਦਾਲਤ ਨੇ ਯਾਦਵ …

Read More »

ਨਹੀਂ ਲੱਭ ਰਿਹਾ ਭਰਤੀ ਜਹਾਜ਼, ਅਮਰੀਕਾ ਤੋਂ ਮੰਗੀ ਮਦਦ

ਨਵੀਂ ਦਿੱਲੀ: ਬੰਗਾਲ ਦੀ ਖਾੜੀ ਵਿੱਚੋਂ ਲਾਪਤਾ ਹੋਇਆ ਭਾਰਤੀ ਹਵਾਈ ਸੈਨਾ ਦੇ ਜਹਾਜ਼ ਦਾ ਅਜੇ ਵੀ ਕੋਈ ਥਹੁ-ਪਤਾ ਨਹੀਂ ਲੱਗ ਰਿਹਾ। ਜਹਾਜ਼ ਵਿੱਚ ਅਮਲੇ ਸਮੇਤ 29 ਸੁਰੱਖਿਆ ਬਲਾਂ ਸਵਾਰ ਸਨ। ਇਸ ਦੌਰਾਨ ਭਾਰਤ ਨੇ ਜਹਾਜ਼ ਲੱਭਣ ਲਈ ਹੁਣ ਅਮਰੀਕਾ ਤੋਂ ਮਦਦ ਮੰਗੀ ਹੈ। ਰੱਖਿਆ ਮੰਤਰੀ ਮਨੋਹਰ ਪਰੀਕਰ ਨੇ ਰਾਜ ਸਭਾ …

Read More »

ਦਵਿੰਦਰਪਾਲ ਭੁੱਲਰ ‘ਤੇ ਰਿਹਾਈ ‘ਤੇ ਜੇਲ੍ਹ ਮੰਤਰੀ ਦਾ ਤਰਕ

ਚੰਡੀਗੜ੍ਹ: ਦਵਿੰਦਰਪਾਲ ਸਿੰਘ ਭੁੱਲਰ ਨੂੰ ਕਾਨੂੰਨ ਤੇ ਸੰਵਿਧਾਨ ਮੁਤਾਬਕ 21 ਦਿਨ ਦੀ ਪੈਰੋਲ ਦਿੱਤੀ ਗਈ ਹੈ। ਉਨ੍ਹਾਂ ਨੂੰ ਬੀਤੀ ਰਾਤ ਅੰਮ੍ਰਿਤਸਰ ਜੇਲ੍ਹ ‘ਚੋਂ ਭੇਜਿਆ ਗਿਆ ਹੈ। ਉਨ੍ਹਾਂ ਨੂੰ ਪੈਰੋਲ ਪੰਥਕ ਏਜੰਡੇ ਜਾਂ 2017 ਵਿਧਾਨ ਸਭਾ ਚੋਣਾਂ ‘ਚ ਫਾਇਦਾ ਲੈਣ ਲਈ ਨਹੀਂ ਦਿੱਤੀ ਗਈ ਹੈ।” ਇਹ ਗੱਲ ਪੰਜਾਬ ਦੇ ਜੇਲ੍ਹ ਮੰਤਰੀ …

Read More »

ਡੇਰਾ ਸਿਰਸਾ ਮੁਖੀ ਦੀ ਰੇਪ ਮਾਮਲੇ ‘ਚ ਸੀਬੀਆਈ ਕੋਰਟ ‘ਚ ਪੇਸ਼ੀ ਅੱਜ

ਪੰਚਕੁਲਾ: ਡੇਰਾ ਸਿਰਸਾ ਮੁਖੀ ਦੇ ਖਿਲਾਫ ਚੱਲ ਰਹੇ ਸਾਧਵੀ ਸ਼ਰੀਰਕ ਸ਼ੋਸਣ ਮਾਮਲੇ ‘ਤੇ ਸੀਬੀਆਈ ਕੋਰਟ ‘ਚ ਅੱਜ ਸੁਣਵਾਈ ਹੋਵੇਗੀ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੇਗਾ। ਪਿਛਲੀ ਸੁਣਵਾਈ ਦੌਰਾਨ ਡੇਰਾ ਮੁਖੀ ਦੇ ਵਕੀਲ ਨੇ ਅਦਲਾਤ ‘ਚ ਸੀਬੀਆਈ ਵੱਲੋਂ ਦਾਇਰ ਕੀਤੇ ਜਵਾਬ ‘ਤੇ ਬਹਿਸ ਕੀਤੀ ਸੀ। ਉਨ੍ਹਾਂ ਕਿਹਾ …

Read More »

7ਵਾਂ ਤਨਖਾਹ ਕਮਿਸ਼ਨ ਸਰਕਾਰੀ ਮੁਲਾਜ਼ਮਾਂ ਨੂੰ ਇਕਮੁਸ਼ਤ ਮਿਲੇਗਾ ਬਕਾਏ ਦਾ ਭੁਗਤਾਨ

ਨਵੀਂ ਦਿੱਲੀ— ਕੇਂਦਰੀ ਮੁਲਾਜ਼ਮਾਂ ਲਈ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕੀਤੇ ਜਾਣ ਨੂੰ ਮੁੱਖ ਰਖਦਿਆਂ ਮਿਲਣ ਵਾਲੇ ਬਕਾਏ ਦਾ ਇਕਮੁਸ਼ਤ ਭੁਗਤਾਨ ਅਗਸਤ ਮਹੀਨੇ ਦੀ ਤਨਖਾਹ ਦੇ ਨਾਲ ਕੀਤਾ ਜਾਵੇਗਾ। ਵਿੱਤ ਮੰਤਰਾਲਾ ਨੇ ਸ਼ੁੱਕਰਵਾਰ ਇਸ ਸੰਬੰਧੀ ਜਾਰੀ ਇਕ ਹੁਕਮ ਵਿਚ ਕਿਹਾ ਕਿ ਸਮੁੱਚੇ ਪ੍ਰਾਵੀਡੈਂਟ ਫੰਡ ਅਤੇ ਕੌਮੀ ਪੈਨਸ਼ਨ ਸਕੀਮ …

Read More »