ਤਾਜ਼ਾ ਖ਼ਬਰਾਂ
Home / ਮੁੱਖ ਖਬਰਾਂ / ਰਾਜਸਥਾਨ : ਸੜਕ ਹਾਦਸੇ ‘ਚ 15 ਲੋਕਾਂ ਦੀ ਮੌਤ

ਰਾਜਸਥਾਨ : ਸੜਕ ਹਾਦਸੇ ‘ਚ 15 ਲੋਕਾਂ ਦੀ ਮੌਤ

6ਜੈਪੁਰ  : ਰਾਜਸਥਾਨ ਵਿਚ ਇਕ ਸੜਕ ਹਾਦਸੇ ਦੌਰਾਨ 15 ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਭੀਲਵਾੜਾ ਵਿਚ ਵਾਪਰਿਆ, ਜਿਥੇ 40 ਹੋਰ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿਥੇ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਏ ਵੀ ਦੇਖੋ

ਕਾਂਗਰਸ ਤੇ ਆਪ ਨੇ ਜ਼ਿਮਨੀ ਚੋਣ ਦਾ ਨਤੀਜਾ ਰੋਕਣ ਦੀ ਅਪੀਲ ਕਰ ਕੇ ਪਹਿਲਾਂ ਹੀ ਹਾਰ ਕਬੂਲੀ : ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਜੌਰੀ ਗਾਰਡਨ ਹਲਕੇ ਤੋਂ ਉਮੀਦਵਾਰ ਸ੍ਰੀ ਮਨਜਿੰਦਰ ਸਿੰਘ …

Leave a Reply

Your email address will not be published.