ਤਾਜ਼ਾ ਖ਼ਬਰਾਂ
Home / ਅੰਤਰਰਾਸ਼ਟਰੀ / ਇਟਲੀ ‘ਚ ਭੂਚਾਲ ਨੇ ਮਚਾਇਆ ਕਹਿਰ, 37 ਮੌਤਾਂ

ਇਟਲੀ ‘ਚ ਭੂਚਾਲ ਨੇ ਮਚਾਇਆ ਕਹਿਰ, 37 ਮੌਤਾਂ

5ਰੋਮ : ਇਟਲੀ ਵਿਚ ਆਏ ਜਬਰਦਸਤ ਭੂਚਾਲ ਦੇ ਝਟਕਿਆਂ ਨੇ ਵੱਡੀ ਪੱਧਰ ਤੇ ਨੁਕਸਾਨ ਪਹੁੰਚਾਇਆ ਹੈ। ਇਟਲੀ ਦੀ ਸਿਵਲ ਪ੍ਰੋਟੈਕਸ਼ਨ ਏਜੰਸੀ ਅਨੁਸਾਰ ਇਸ ਭੂਚਾਲ ਨੇ ਹੁਣ ਤੱਕ 37 ਲੋਕਾਂ ਦੀ ਜਾਲ ਲੈ ਲਈ ਹੈ, ਜਦੋਂ ਕਿ ਕਈ ਲੋਕ ਜ਼ਖ਼ਮੀ ਹੋ ਗਏ। ਭੂਚਾਲ ਕਾਰਨ ਕਈ ਮਕਾਨ ਮਲਬੇ ਵਿਚ ਤਬਦੀਲ ਹੋ ਗਏ ਹਨ। ਇਸ ਦੌਰਾਨ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਭੂਚਾਲ ਦੀ ਤੀਬਰਤਾ 6.2 ਮਾਪੀ ਗਈ।

ਏ ਵੀ ਦੇਖੋ

ਕੱਲ੍ਹ ਸਵੇਰੇ 8 ਵਜੇ ਕੰਮ ਉਤੇ ਪਰਤਣਗੇ ਮਹਾਰਾਸ਼ਟਰ ਦੇ ਡਾਕਟਰ

ਮੁੰਬਈ : ਮਹਾਰਾਸ਼ਟਰ ਡਾਕਟਰ ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਹੜਤਾਲ ਕਰ ਰਹੇ ਡਾਕਟਰ ਕੱਲ੍ਹ …

Leave a Reply

Your email address will not be published.