ਤਾਜ਼ਾ ਖ਼ਬਰਾਂ
Home / ਅੰਤਰਰਾਸ਼ਟਰੀ / ਤੁਰਕੀ : ਬੰਬ ਧਮਾਕੇ ਵਿਚ 10 ਮੌਤਾਂ

ਤੁਰਕੀ : ਬੰਬ ਧਮਾਕੇ ਵਿਚ 10 ਮੌਤਾਂ

01ਅੰਕਾਰਾ : ਤੁਰਕੀ ਵਿਚ ਅੱਜ ਹੋਏ ਇਕ ਸ਼ਕਤੀਸ਼ਾਲੀ ਬੰਬ ਧਮਾਕੇ ਵਿਚ ਘੱਟੋ ਘੱਟ 10 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 60 ਤੋਂਜ਼ਿਆਦਾ ਲੋਕ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਤੁਰਕੀ ਦੇ ਸਿਜਰੇ ਸ਼ਹਿਰ ਦੇ ਪੁਲਿਸ ਹੈਡਕੁਆਟਰ ਵਿਖੇ ਹੋਇਆ, ਜਿਥੇ ਹਮਲਾਵਰਾਂ ਨੇ ਕਾਰ ਰਾਹੀਂ ਧਮਾਕਾ ਕੀਤਾ।

ਏ ਵੀ ਦੇਖੋ

ਬਰਨਾਲਾ, ਬਾਦਲ, ਓਮ ਪੁਰੀ ਤੇ ਹੋਰ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ – ਪਿਛਲੀ ਵਿਧਾਨ ਸਭਾ ਦੇ ਸਮਾਗਮ ਤੋਂ ਲੈ ਕੇ ਅੱਜ ਤੱਕ ਵਿਛੜੀਆਂ ਸਖਸ਼ੀਅਤਾਂ ਨੂੰ …

Leave a Reply

Your email address will not be published.