ਤਾਜ਼ਾ ਖ਼ਬਰਾਂ
Home / ਪੰਜਾਬ / ਪ੍ਰਗਟ ਸਿੰਘ ਦੀ ‘ਆਪ’ ਨਾਲ ਬਣੀ ਗੱਲ

ਪ੍ਰਗਟ ਸਿੰਘ ਦੀ ‘ਆਪ’ ਨਾਲ ਬਣੀ ਗੱਲ

3ਚੰਡੀਗੜ੍ਹ: ਅਕਾਲੀ ਦਲ ‘ਚੋਂ ਮੁਅੱਤਲ ਜਲੰਧਰ ਛਾਉਣੀ ਦੇ ਵਿਧਾਇਕ ਤੇ ਸਾਬਕਾ ਹਾਕੀ ਉਲੰਪੀਅਨ ਪ੍ਰਗਟ ਸਿੰਘ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਮੁਤਾਬਕ ਉਹ ਅਗਲੇ ਮਹੀਨੇ ‘ਆਪ’ ‘ਚ ਸ਼ਾਮਲ ਹੋਣ ਦਾ ਐਲਾਨ ਕਰਨਗੇ। ਆਮ ਆਦਮੀ ਪਾਰਟੀ ਵੱਲੋਂ ਵੀ ਇਸ ਮਾਮਲੇ ‘ਤੇ ਹਾਮੀ ਭਰੀ ਗਈ ਹੈ। ਹਾਲਾਂਕਿ ਪ੍ਰਗਟ ਸਿੰਘ ਨੇ ਇਸ ਬਾਰੇ ਕੁੱਝ ਵੀ ਨਹੀਂ ਕਿਹਾ ਹੈ। ਉਨ੍ਹਾਂ ਮੁਤਾਬਕ ਸਮਾਂ ਆਉਣ ‘ਤੇ ਉਹ ਇਸ ਬਾਰੇ ਫੈਸਲਾ ਲੈਣਗੇ।

ਏ ਵੀ ਦੇਖੋ

ਕੱਲ੍ਹ ਸਵੇਰੇ 8 ਵਜੇ ਕੰਮ ਉਤੇ ਪਰਤਣਗੇ ਮਹਾਰਾਸ਼ਟਰ ਦੇ ਡਾਕਟਰ

ਮੁੰਬਈ : ਮਹਾਰਾਸ਼ਟਰ ਡਾਕਟਰ ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਹੜਤਾਲ ਕਰ ਰਹੇ ਡਾਕਟਰ ਕੱਲ੍ਹ …

Leave a Reply

Your email address will not be published.