ਤਾਜ਼ਾ ਖ਼ਬਰਾਂ
Home / ਮੁੱਖ ਖਬਰਾਂ / ਆਰ.ਐਸ.ਐਸ ਆਗੂ ਜਗਦੀਸ਼ ਗਗਨੇਜਾ ਦਾ ਦੇਹਾਂਤ

ਆਰ.ਐਸ.ਐਸ ਆਗੂ ਜਗਦੀਸ਼ ਗਗਨੇਜਾ ਦਾ ਦੇਹਾਂਤ

1-copy-copyਲੁਧਿਆਣਾ : ਪੰਜਾਬ ਆਰ.ਐਸ.ਐਸ ਦੇ ਸੀਨੀਅਰ ਆਗੂ ਜਗਦੀਸ਼ ਗਗਨੇਜਾ ਦਾ ਅੱਜ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ਵਿਚ ਦੇਹਾਂਤ ਹੋ ਗਿਆ| ਜ਼ਿਕਰਯੋਗ ਹੈ ਕਿ ਬੀਤੀ 6 ਅਗਸਤ ਨੂੰ ਜਗਦੀਸ਼ ਗਗਨੇਜਾ ਨੂੰ ਮੋਟਰ ਸਵਾਰ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਸੀ| ਉਸ ਤੋਂ ਬਾਅਦ ਉਹਨਾਂ ਨੂੰ ਜਲੰਧਰ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ| ਪਰ ਸਿਹਤ ਵਿਚ ਸੁਧਾਰ ਨਾ ਹੋਣ ਕਾਰਨ ਉਹਨਾਂ ਨੂੰ ਡੀ.ਐਮ.ਸੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਪਰ ਪਿਛਲੇ ਕੁਝ ਦਿਨਾਂ ਤੋਂ ਉਹਨਾਂ ਦੀ ਸਿਹਤ ਵਿਚ ਕੋਈ ਸੁਧਾਰ ਨਹੀਂ ਹੋਇਆ ਅਤੇ ਅੱਜ ਉਹਨਾਂ ਨੇ ਸਵੇਰੇ 9:10 ਮਿੰਟ ‘ਤੇ ਆਖਰੀ ਸਾਹ ਲਏ|
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਆਗੂਆਂ ਨੇ ਜਗਦੀਸ਼ ਗਗਨੇਜਾ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ|

ਏ ਵੀ ਦੇਖੋ

ਬਰਨਾਲਾ, ਬਾਦਲ, ਓਮ ਪੁਰੀ ਤੇ ਹੋਰ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ – ਪਿਛਲੀ ਵਿਧਾਨ ਸਭਾ ਦੇ ਸਮਾਗਮ ਤੋਂ ਲੈ ਕੇ ਅੱਜ ਤੱਕ ਵਿਛੜੀਆਂ ਸਖਸ਼ੀਅਤਾਂ ਨੂੰ …

Leave a Reply

Your email address will not be published.