ਤਾਜ਼ਾ ਖ਼ਬਰਾਂ
Home / ਮੁੱਖ ਖਬਰਾਂ / ਦਿੱਲੀ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਸੋਸ਼ਲ ਮੀਡੀਆ ਦੀ ਟ੍ਰੇਨਿੰਗ ਦੇਣ ਦਾ ਫੈਸਲਾ

ਦਿੱਲੀ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਸੋਸ਼ਲ ਮੀਡੀਆ ਦੀ ਟ੍ਰੇਨਿੰਗ ਦੇਣ ਦਾ ਫੈਸਲਾ

2ਨਵੀਂ ਦਿੱਲੀ  : ਸੋਸ਼ਲ ਮੀਡੀਆ ‘ਤੇ ਸਰਗਰਮ ਦਿੱਲੀ ਸਰਕਾਰ ਖਾਸ ਕਰ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਦੇ ਅਧਿਕਾਰੀਆਂ ਨੂੰ ਟਵਿਟਰ, ਫੇਸਬੁੱਕ ਤੇ ਵਟਸਐਪ ਦੀ ਵਰਤੋਂ ਕਰਨੀ ਸਿਖਾਉਣ ਲਈ ਟ੍ਰੇਨਿੰਗ ਦੇਣ ਦਾ ਫੈਸਲਾ ਕੀਤਾ ਹੈ। ਦਿੱਲੀ ਸਰਕਾਰ ਦਾ ਸੂਚਨਾ ਅਤੇ ਟੈਕਨਾਲੋਜੀ ਵਿਭਾਗ ਸੋਸ਼ਲ ਮੀਡੀਆ ਦੇ ਟ੍ਰੇਨਿੰਗ ਸਿਲੇਬਸ ਦੀ ਰੂਪਰੇਖਾ ਤਿਆਰ ਕਰੇਗਾ। ਇਹ ਜਾਣਕਾਰੀ ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਵੱਲੋਂ ਦਿੱਤੀ ਗਈ।

ਏ ਵੀ ਦੇਖੋ

ਬਰਨਾਲਾ, ਬਾਦਲ, ਓਮ ਪੁਰੀ ਤੇ ਹੋਰ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ – ਪਿਛਲੀ ਵਿਧਾਨ ਸਭਾ ਦੇ ਸਮਾਗਮ ਤੋਂ ਲੈ ਕੇ ਅੱਜ ਤੱਕ ਵਿਛੜੀਆਂ ਸਖਸ਼ੀਅਤਾਂ ਨੂੰ …

Leave a Reply

Your email address will not be published.