ਤਾਜ਼ਾ ਖ਼ਬਰਾਂ

Daily Archives: September 10, 2016

ਜਗਮੀਤ ਬਰਾੜ ਨੇ ਸੁਖਬੀਰ ਬਾਦਲ ਤੇ ਕੈਪਟਨ ਅਮਰਿੰਦਰ ‘ਤੇ ਸਾਧਿਆ ਨਿਸ਼ਾਨਾ

ਜਲੰਧਰ/ਚੰਡੀਗੜ੍ਹ  : ਸ. ਜਗਮੀਤ ਬਰਾੜ ਨੇ ਪ੍ਰੈੱਸ ਰਾਹੀਂ ਉਨ੍ਹਾਂ ਵੱਲੋਂ ‘ਆਪ’ ਨੂੰ ਬਗੈਰ ਕਿਸੇ ਸ਼ਰਤ ਸਮਰਥਨ ਦੇਣ ‘ਤੇ ਸੁਖਬੀਰ ਸਿੰਘ ਬਾਦਲ ਦੀ ਟਿੱਪਣੀ ਨੂੰ ਉਨ੍ਹਾਂ ਦੇ ਡਰ ਤੇ ਆਤਮ ਵਿਸ਼ਵਾਸ ਦੀ ਘਾਟ ਦਾ ਪ੍ਰਤੀਕ ਦੱਸਿਆ ਹੈ, ਜਿਹਨਾਂ ਨੇ ਮੌਕੇ ‘ਤੇ ਸੁਖਬੀਰ ਨੂੰ ਜਵਾਬ ਨਹੀਂ ਦਿੱਤਾ ਸੀ। ਇਸ ਲੜੀ ਹੇਠ ਬਰਾੜ …

Read More »

ਕਸ਼ਮੀਰ ‘ਚ ਤਾਜ਼ਾ ਝੜਪਾਂ ਦੌਰਾਨ ਇਕ ਪ੍ਰਦਰਸ਼ਨਕਾਰੀ ਦੀ ਮੌਤ

ਸ੍ਰੀਨਗਰ  : ਕਸ਼ਮੀਰ ਵਿਚ ਅੱਜ ਹੋਈਆਂ ਝੜਪਾਂ ਵਿਚ ਇਕ ਹੋਰ ਪ੍ਰਦਰਸ਼ਨਕਾਰੀ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਲੁਸਾਰ ਇਹ ਝੜਪਾਂ ਸ਼ੋਪੀਆ ਜ਼ਿਲ੍ਹੇ ਵਿਚ ਵਾਪਰੀਆਂ। ਦੱਸਣਯੋਗ ਹੈ ਕਿ ਵਾਦੀ ਵਿਚ ਅੱਜ 64ਵੇਂ ਦਿਨ ਵੀ ਆਮ ਜਨਜੀਵਨ ਪ੍ਰਭਾਵਿਤ ਰਿਹਾ। ਸੁਰੱਖਿਆ ਬਲਾਂ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਖਦੇੜਣ ਲਈ ਪੈਲੇਟ ਗੰਨਾਂ ਤੇ ਅੱਥਰੂ ਗੈਸ …

Read More »

ਲਾਠੀਚਾਰਜ਼ ਖਿਲਾਫ ਪੱਤਰਕਾਰਾਂ ਨੇ ਕੱਢਿਆ ਰੋਸ ਮਾਰਚ, ਏਡੀਸੀ ਨੂੰ ਦਿੱਤਾ ਮੰਗ ਪੱਤਰ

ਬਠਿੰਡਾ : ਆਪਣੀਆਂ ਮੰਗਾਂ ਨੂੰ ਲੈ ਕੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਕੋਠੀ ਅੱਗੇ ਸਾਂਤਮਈ ਰੋਸ਼ ਪ੍ਰਦਰਸ਼ਨ ਕਰਨ ਜਾ ਰਹੇ ਪੱਤਰਕਾਰਾਂ ‘ਤੇ ਸ਼੍ਰੀ ਅ੍ਰੰਮਿਤਸਰ ਸਾਹਿਬ ਵਿਚ ਪੁਲਸ ਵੱਲੋਂ ਕੀਤੇ ਗਏ ਲਾਠੀਚਾਰਜ ਖਿਲਾਫ ਪੱਤਰਕਾਰ ਭਾਈਚਾਰੇ ਨੇ ਅੱਜ ਬਠਿੰਡਾ ਵਿਚ ਰੋਸ ਮਾਰਚ ਕੀਤਾ। ਸਭ ਤੋਂ ਪਹਿਲਾਂ ਵੱਡੀ ਗਿਣਤੀ ਪੱਤਰਕਾਰ ਬਠਿੰਡਾ …

Read More »

ਮਹਾਰਾਸ਼ਟਰ ‘ਚ ਤਿੰਨ ਕਿਸਾਨਾਂ ਵਲੋਂ ਖੁਦਕੁਸ਼ੀ

ਮੁੰਬਈ  : ਸਾਡੇ ਦੇਸ਼ ਦੀਆਂ ਸਰਕਾਰਾਂ ਬਿਨਾਂ ਸ਼ੱਕ ਕਿਸਾਨਾਂ ਨੂੰ ਵੱਖ-ਵੱਖ ਸਹੂਲਤਾਂ ਦੇਣ ਦੇ ਦਾਅਵੇ ਜ਼ਰੂਰ ਕਰਦੀਆਂ ਹਨ, ਪਰ ਇਸ ਦੇ ਬਾਵਜੂਦ ਕਿਸਾਨ ਕਰਜ਼ੇ ਦੇ ਜਾਲ ਵਿਚ ਲਗਾਤਾਰ ਫਸਦੇ ਜਾ ਰਹੇ ਹਨ। ਕੁਦਰਤੀ ਆਫਤਾਂ ਤੇ ਕਰਜ਼ੇ ਦੇ ਜਾਲ ਵਿਚ ਫਸ ਕੇ ਅੰਨਦਾਤਾ ਲਗਾਤਾਰ ਖੁਦਕੁਸ਼ੀਆਂ ਦੇ ਰਾਹ ਤੁਰ ਪਿਆ ਹੈ। ਇਸੇ …

Read More »

ਫੈਸਲੇ ਮੰਤਰੀ ਮੰਡਲ ਦੇ

ਸੈਣੀ ਤੇ ਸਵਰਨਕਾਰ/ਸੁਨਿਆਰ ਭਾਈਚਾਰਿਆਂ ਨੂੰ ਪੱਛੜੀਆਂ ਸ਼੍ਰੇਣੀਆਂ ਦੀ ਸੂਚੀ ਵਿੱਚ ਸ਼ਾਮਲ ਕਰਨ ਦੀ ਪ੍ਰਵਾਨਗੀ ਜੀ.ਐਸ.ਟੀ. ਨੂੰ ਲਾਗੂ ਕਰਨ ਲਈ ਮੈਮੋਰੰਡਮ ਵਿਧਾਨ ਸਭਾ ‘ਚ ਪੇਸ਼ ਕਰਨ ਨੂੰ ਸਹਿਮਤੀ ਪੰਜਾਬ ਆਨੰਦ ਮੈਰਿਜ ਰੂਲਜ਼-2016 ਦੇ ਖਰੜੇ ਨੂੰ ਹਰੀ ਝੰਡੀ ਗਰੀਬ ਤੇ ਕਮਜ਼ੋਰ ਵਰਗਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਕੀਤੇ ਜਾਣਗੇ ਅਲਾਟ ਗੈਰ-ਅਧਿਕਾਰਤ ਕਲੋਨੀਆਂ …

Read More »

ਜੈਪੁਰ ‘ਚ ਮਿਗ-21 ਡਿੱਗਿਆ, ਪਾਇਲਟ ਸੁਰੱਖਿਅਤ

ਜੈਪੁਰ – ਭਾਰਤੀ ਹਵਾਈ ਸੈਨਾ ਦਾ ਮਿਗ-21 ਅੱਜ ਰਾਜਸਥਾਨ ਦੇ ਬਾੜਮੇਰ ਵਿਖੇ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਲਾਂਕਿ ਇਸ ਹਾਦਸੇ ਵਿਚ ਪਾਇਲਟ ਸੁਰੱਖਿਅਤ ਬਚ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮਿਗ-21 ਆਪਣੀ ਨਿਯਮਿਤ ਉਡਾਣ ‘ਤੇ ਸੀ, ਪਰ ਇਹ ਇਥੋਂ ਦੇ ਹਵਾਈ ਅੱਡੇ ਦੇ ਨੇੜੇ ਹੀ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਿਆ। ਡਿੱਗਣ …

Read More »

‘ਆਪ’ ਖਿਲਾਫ ਕੂੜ ਪ੍ਰਚਾਰ ਵਿਰੋਧੀ ਪਾਰਟੀਆਂ ਦੇ ਇਸ਼ਾਰਿਆਂ ‘ਤੇ ਹੋ ਰਿਹੈ : ਸੁਰਿੰਦਰ ਕੌਰ

ਚੰਡੀਗੜ੍ਹ  : ਆਮ ਆਦਮੀ ਪਾਰਟੀ ( ਆਪ ) ਦੀ ਮਹਿਲਾ ਵਿੰਗ ਦੀ ਜਰਨਲ ਸਕੱਤਰ ਸੁਰਿੰਦਰ ਕੌਰ ਨੇ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਲੀਡਰਾਂ ਖਿਲਾਫ ਫੈਲਾਈਆ ਜਾ ਰਹੀਆ ਉਹਨਾਂ ਸਾਰੀਆ ਖਬਰਾਂ ਦੀ ਸਖਤ ਸ਼ਬਦਾ ‘ਚ ਨਿੰਦਾ ਕੀਤੀ , ਜਿਨਾਂ ਮੁਤਾਬਕ ਆਮ ਆਦਮੀ ਪਾਰਟੀ ਦਿੱਲੀ ਤੋਂ ਆਏ …

Read More »