ਤਾਜ਼ਾ ਖ਼ਬਰਾਂ

Daily Archives: September 15, 2016

ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਅੰਡੇਮਾਨ-ਨਿਕੋਬਾਰ ਦੀਪ ਸਮੂਹ

ਨਵੀਂ ਦਿੱਲੀ—ਅੰਡੇਮਾਨ ਨਿਕੋਬਾਰ ਦੀਪ ਸਮੂਹ ‘ਤੇ ਅੱਧੀ ਰਾਤ ਤੋਂ ਬਾਅਦ ਕਰੀਬ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 5.2 ਮਾਪੀ ਗਈ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਜ਼ਿਆਦਾ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਕਿਸੇ ਦੇ ਵੀ ਜਾਨ-ਮਾਲ ਦੀ ਖਬਰ ਨਹੀਂ ਹੈ। ਜ਼ਿਆਦਾਤਰ …

Read More »

ਸੰਜੇ ਤੇ ਪਾਠਕ ਖਿਲਾਫ ਸ਼ਿਕੰਜ਼ਾ ਕੱਸਣ ਦੀ ਤਿਆਰੀ

ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਨੂੰ ਤਲਬ ਕਰਨ ਦੀ ਤਿਆਰੀ ਕਰ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਕਮਿਸ਼ਨ ਕੋਲ ਅਜੇ ਤੱਕ ਕਿਸੇ ਵੀ ਪੀੜਤ ਨੇ ਸ਼ਿਕਾਇਤ ਨਹੀਂ ਕੀਤੀ। ਮਹਿਲਾ ਕਮਿਸ਼ਨ ਕੋਲ ਆਮ ਆਦਮੀ ਪਾਰਟੀ ਦੇ ਹੀ ਲੀਡਰ ਹੀ ਇੱਕ-ਦੂਜੇ …

Read More »

ਰਾਜਧਾਨੀ ‘ਚ ਚਿਕਨਗੁਨੀਆ ਨਾਲ ਮਰਨ ਵਾਲਿਆਂ ਦੀ ਸੰਖਿਆ ਹੋਈ 11

ਨਵੀਂ ਦਿੱਲੀ  :  ਦਿੱਲੀ ਦੇ ਇਕ ਨਿੱਜੀ ਹਸਪਤਾਲ ‘ਚ ਚਿਕਨਗੁਨੀਆ ਨਾਲ ਪੀੜ੍ਹਤ ਪੰਜ ਹੋਰ ਲੋਕਾਂ ਦੀ ਮੌਤ ਹੋ ਗਈ ਜਦ ਕਿ ਏਮਜ਼ ਨੇ ਇਕ ਸ਼ੱਕੀ ਮਾਮਲੇ ਦੀ ਪੁਸ਼ਟੀ ਕੀਤੀ ਹੈ ਜਿਸ ‘ਚ ਰਾਜਧਾਨੀ ‘ਚ ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਸੰਖਿਆ ਵੱਧ ਕੇ 11 ਹੋ ਗਈ ਹੈ। ਇਸ ਰੋਗ ਨੇ …

Read More »

ਸਿੱਖ ਕਤਲੇਆਮ ਪੀੜਤਾਂ ਦਾ ਮੁੱਕਿਆ ਸਬਰ, ਆਰ-ਪਾਰ ਦੀ ਜੰਗ

ਲੁਧਿਆਣਾ: 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ। ਪੰਜਾਬ ਸਰਕਾਰ ‘ਤੇ ਢਿੱਲੀ ਕਾਰਵਾਈ ਕਰਨ ਵਾਲੀ ਅਫਸਰਸ਼ਾਹੀ ਖਿਲਾਫ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫਤਰ ਬਾਹਰ ਪੰਜ ਦੰਗਾ ਪੀੜਤਾਂ ਮਰਨ ਵਰਤ ‘ਤੇ ਬੈਠ ਗਈਆਂ ਹਨ। ਹਾਲਾਂਕਿ ਇਨ੍ਹਾਂ ਦੀ ਭੁੱਖ ਹੜਤਾਲ ਪਿਛਲੇ 4 ਦਿਨ ਤੋਂ ਚੱਲ ਰਹੀ …

Read More »

ਪਾਕਿਸਤਾਨ ‘ਚ ਦੋ ਟਰੇਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, 6 ਲੋਕਾਂ ਦੀ ਮੌਤ

ਇਸਲਾਮਾਬਾਦ— ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਵੀਰਵਾਰ ਦੀ ਸਵੇਰ ਨੂੰ ਦੋ ਟਰੇਨਾਂ ਵਿਚਾਲੇ ਜ਼ਬਰਦਸਤ ਟੱਕਰ ਹੋਈ, ਜਿਸ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 150 ਤੋਂ ਵਧ ਜ਼ਖਮੀ ਹੋ ਗਏ, ਜਿਨ੍ਹਾਂ ‘ਚੋਂ 10 ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਿਓ ਟੀ. ਵੀ. ਦੀ ਰਿਪੋਰਟ ਮੁਤਾਬਕ ਕਰਾਚੀ ਜਾ ਰਹੀ ਆਵਾਮ …

Read More »

ਕਾਂਗਰਸ ਮੰਦਭਾਗੇ ਢੰਗ ਨਾਲ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਤੋਂ ਨਾਕਾਮ ਰਹੀ: ਆਪ

ਚੰਡੀਗੜ੍ਹ – ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ‘ਚ ‘ਧਰਨੇ ਨੂੰ ਨਾਟਕ’ ਦੱਸਦਿਆਂ ਆਮ ਆਦਮੀ ਪਾਰਟੀ (ਆਪ) ਨੇ ਇਸ ਨੂੰ ਲੋਕਤੰਤਰ ਦਾ ਮਖ਼ੌਲ ਕਰਾਰ ਦਿੱਤਾ ਹੈ ਅਤੇ ਦੋਸ਼ ਲਾਇਆ ਹੈ ਕਿ ਮੁੱਖ ਵਿਰੋਧੀ ਪਾਰਟੀ ਸਦਨ ਵਿੱਚ ਆਪਣੀ ਭੂਮਿਕਾ ਨਿਭਾਉਣ ਤੋਂ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ …

Read More »

ਅਰੁਣਾਚਲ ਨੂੰ ਮਿਲੇ ਨਵੇਂ ਰਾਜਪਾਲ

ਈਟਾਨਗਰ: ਅੱਜ ਅਰੁਣਾਚਲ ਪ੍ਰਦੇਸ਼ ਦੇ ਨਵੇਂ ਰਾਜਪਾਲ ਨੇ ਸਹੁੰ ਚੁੱਕ ਲਈ ਹੈ। ਮੇਘਾਲਿਆ ਦੇ ਰਾਜਪਾਲ ਸ਼ਨਮੁਗਨਾਥਨ ਨੂੰ ਅਰੁਣਾਚਲ ਪ੍ਰਦੇਸ਼ ਦੇ ਰਾਜਪਾਲ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਜਯੋਤੀ ਪ੍ਰਸਾਦ ਰਾਜਖੋਵਾ ਨੂੰ 12 ਸਤੰਬਰ ਨੂੰ ਰਾਜਪਾਲ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਸ਼ਨਮੁਗਨਾਥਨ ਨੂੰ ਅਰੁਣਾਚਲ ਪ੍ਰਦੇਸ਼ ਦੇ …

Read More »

ਟਰੇਨਿੰਗ ਦੌਰਾਨ ਵਾਪਰਿਆ ਹਾਦਸਾ, 9 ਕੈਨੇਡੀਅਨ ਫੌਜੀ ਹੋਏ ਜ਼ਖ਼ਮੀ

ਫਰੈਡਰਿਕਟਨ :  ਬੁੱਧਵਾਰ ਨੂੰ 5ਵੇਂ ਕੈਨੇਡੀਅਨ ਡਵੀਜ਼ਨ ਸਪੋਰਟ ਬੇਸ ਗੇਟਨਟਾਊਨ ਵਿਖੇ ਟਰੇਨਿੰਗ ਸ਼ੈਸ਼ਨ ਦੌਰਾਨ 9 ਕੈਨੇਡੀਅਨ ਫੌਜੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ‘ਚੋਂ 4 ਦੀ ਹਾਲਤ ਕਾਫ਼ੀ ਗੰਭੀਰ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜਨਤਕ ਮਾਮਲਿਆਂ ਬਾਰੇ ਅਫਸਰ ਕੈਪਟਨ ਐਵਲਿਨ ਲੀਮਾਇਰ ਨੇ ਦੱਸਿਆ ਸਾਰੇ ਫੌਜੀ ਰਾਇਲ ਕੈਨਡੀਅਨ ਰੈਜੀਮੈਂਟ ਦੀ ਦੂਜੀ ਬਟਾਲੀਅਨ ਦੇ …

Read More »