ਤਾਜ਼ਾ ਖ਼ਬਰਾਂ

Daily Archives: September 20, 2016

ਸ਼ੱਕੀ ਬੈਗ ਨੇ ਮਚਾਈ ਤਰਥੱਲੀ

ਪਠਾਨਕੋਟ: ਪਠਾਨਕੋਟ ਦੇ ਸਿੰਬਲ ਚੌਕ ਵਿੱਚ ਆਰਮੀ ਗੇਟ ਦੇ ਬਾਹਰੋਂ ਸ਼ੱਕੀ ਬੈਗ ਮਿਲਣ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਸੀ। ਦਰਅਸਲ ਸਵੇਰੇ ਤਕਰੀਬਨ 11 ਵਜੇ ਸ਼ੱਕੀ ਬੈਗ ਮਿਲਿਆ। ਪੁਲਿਸ ਨੂੰ ਇਸ ਬਾਰੇ ਸੂਚਨਾ ਦਿੱਤੀ ਗਈ ਪਰ ਅੱਧਾ ਘੰਟਾ ਇਤਜ਼ਾਰ ਕਰਨ ਤੋਂ ਬਾਅਦ ਜਦੋਂ ਪੁਲਿਸ ਨੇ ਬੈਗ ਨੂੰ ਕਬਜ਼ੇ ਵਿੱਚ …

Read More »

ਮੈਨਹੈਟਨ ਅਤੇ ਨਿਊਜਰਸੀ ‘ਚ ਧਮਾਕੇ ਕਰਵਾਉਣ ਵਾਲਾ ਦੋਸ਼ੀ ਹੋਇਆ ਗ੍ਰਿਫਤਾਰ

ਨਵੀਂ ਦਿੱਲੀ— ਮੈਨਹੈਟਨ ਅਤੇ ਨਿਊਜਰਸੀ ‘ਚ ਬੰਬ ਧਮਾਕੇ ਕਰਵਾਉਣ ਵਾਲੇ ਸ਼ੱਕੀ ਦੋਸ਼ੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਗ੍ਰਿਫਤਾਰ ਕੀਤੇ ਜਾਣ ਤੋਂ ਪਹਿਲਾਂ ਇਸ ਸ਼ੱਕੀ ਦੋਸ਼ੀ ਨੇ ਪੁਲਸ ‘ਤੇ ਅੰਨੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸੀ। ਇਸ ਦੇ ਜਵਾਬ ‘ਚ ਪੁਲਸ ਨੇ ਵੀ ਉਸ ‘ਤੇ ਗੋਲੀਆਂ ਚਲਾਈਆਂ। …

Read More »

ਬਾਦਲ ਨਾਲ ਮੁਲਕਾਤ ਤੋਂ ਸੰਤੁਸ਼ਟ ਨਹੀਂ ਜਥੇਬੰਦੀਆਂ

ਚੰਡੀਗੜ੍ਹ: ਪੰਜਾਬ ਦੀਆਂ 21 ਜਥੇਬੰਦੀਆਂ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ ਹੈ। ਪੰਜਾਬ ਭਵਨ ਵਿੱਚ ਹੋਈ ਇਸ ਮੁਲਾਕਾਤ ਵਿੱਚ ਠੇਕੇ ‘ਤੇ ਭਰਤੀ ਕੀਤੇ ਗਏ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਗਈ ਪਰ ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਵੀ …

Read More »

ਭਾਰਤੀ ਸਿੱਖ ਪਾਕਿਸਤਾਨੀ ਗੁਰਦੁਆਰੇ ‘ਚ ਪਵਿੱਤਰ ਦਰੱਖਤਾਂ ਦੀਆਂ ਤਸਵੀਰਾਂ ਪ੍ਰਦਰਸ਼ਿਤ ਕਰਨਗੇ

ਲਾਹੌਰ :  ਪਹਿਲੀ ਵਾਰ ਪਾਕਿਸਤਾਨੀ ਅਧਿਕਾਰੀਆਂ ਨੇ ਇਕ ਭਾਰਤੀ ਸਿੱਖ ਨੂੰ ਭਾਰਤ ਅਤੇ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਪਵਿੱਤਰ ਦਰੱਖਤਾਂ ਦੀਆਂ ਤਸਵੀਰਾਂ ਗੁਰਦੁਆਰਾ ਜਨਮ ਸਥਾਨ ਨਨਕਾਣਾ ਸਾਹਿਬ ‘ਚ ਸਥਾਈ ਰੂਪ ਨਾਲ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਦਿੱਤੀ ਹੈ। ਈ. ਟੀ. ਪੀ. ਬੀ. ਬੁਲਾਰੇ ਆਮਿਰ ਹਾਸ਼ਮੀ ਨੇ ਦੱਸਿਆ ਕਿ ਸਾਬਕਾ ਨੌਕਰਸ਼ਾਹ ਅਤੇ ਲੇਖਕ …

Read More »

ਸਿੱਧੂ ਨੇ ਕਪਿਲ ਦਾ ਕਾਮੇਡੀ ਕਾਮੇਡੀ ਸ਼ੋਅ ਛੱਡਣ ਦੀ ਕੀਤੀ ਤਿਆਰੀ

ਚੰਡੀਗੜ੍ਹ : ਬੀਜੇਪੀ ਦੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਸਰਗਰਮ ਸਿਆਸਤ ਵਿੱਚ ਸ਼ਾਮਲ ਹੋਣ ਲਈ ਕਪਿਲ ਸ਼ਰਮਾ ਦਾ ਸ਼ੋਅ ਛੱਡਣ ਦਾ ਫ਼ੈਸਲਾ ਕਰ ਲਿਆ ਹੈ। ਮੀਡੀਆ ਰਿਪੋਰਟ ਅਨੁਸਾਰ ਸਿੱਧੂ ਸਤੰਬਰ ਮਹੀਨੇ ਤੱਕ ਕਪਿਲ ਸ਼ਰਮਾ ਦੇ ਸ਼ੋਅ ਵਿੱਚ ਦੇਖਣਗੇ। ਇਸ ਤੋਂ ਬਾਅਦ ਉਹ ਪੰਜਾਬ ਦੀ ਸਿਆਸਤ ਵਿੱਚ …

Read More »

ਦਿੱਲੀ ‘ਚ ਦਿਨ ਦਿਹਾੜੇ ਲੜਕੀ ਦੀ ਚਾਕੂ ਮਾਰ ਕੇ ਹੱਤਿਆ

ਨਵੀਂ ਦਿੱਲੀ  : ਦੇਸ਼ ਦੀ ਰਾਜਧਾਨੀ ਦਿੱਲੀ ਅੱਜ ਫਿਰ ਤੋਂ ਸ਼ਰਮਸਾਰ ਹੋ ਗਈ, ਜਦੋਂ ਦਿਨ ਦਿਹਾੜੇ ਇਕ ਵਿਅਕਤੀ ਨੇ 21 ਸਾਲਾ ਇਕ ਲੜਕੀ ਤੇ ਚਾਕੂਆਂ ਨਾਲ ਲਗਪਗ 22 ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ| ਇਹ ਘਟਨਾ ਦਿੱਲੀ ਦੇ ਬੁਰਾਰੀ ਇਲਾਕੇ ਦੀ ਹੈ, ਜਿਥੇ ਸ਼ਰ੍ਹੇਆਮ ਇਕ ਵਿਅਕਤੀ ਨੇ ਰਾਹ ਜਾਂਦੀ …

Read More »

ਕੈਪਟਨ ਦਾ ਦਾਅਵਾ ਆਪ ਤੋਂ ਲੋਕਾਂ ਦਾ ਮੋਹ ਹੋਇਆ ਭੰਗ, ਸਰਕਾਰ ਕਾਂਗਰਸ ਦੀ

ਚੰਡੀਗੜ੍ਹ : ਪੰਜਾਬ ਕਾਂਗਰਸ ਨੇ ਦਾਅਵਾ ਕੀਤਾ ਹੈ ਉਹਨਾਂ ਦੀ ਪਾਰਟੀ ਬਾਕੀ ਧਿਰਾਂ ਦੇ ਮੁਕਾਬਲੇ ਅੱਗੇ ਚੱਲ ਰਹੀ ਹੈ। ਪਾਰਟੀ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਇਹ ਦਾਅਵਾ ਤਾਜ਼ਾ ਸਰਵੇ ਦੇ ਆਧਾਰ ਉਤੇ ਕੀਤਾ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਪਾਰਟੀ ਵੱਲੋਂ ਛੇਤੀ …

Read More »

ਸੱਤੀ ‘ਤੇ ਸੁਖਬੀਰ ਦੀ ਮਿਹਰ

ਚੰਡੀਗੜ੍ਹ: ਪੰਜਾਬ ਸਰਕਾਰ ਸਤਿੰਦਰ ਸੱਤੀ ‘ਤੇ ਮਿਹਰਬਾਨ ਹੋਈ ਹੈ। ਗਾਇਕਾ ਤੇ ਟੀ.ਵੀ. ਐਂਕਰ ਸਤਿੰਦਰ ਸੱਤੀ ਪੰਜਾਬ ਕਲਾ ਪ੍ਰੀਸ਼ਦ ਦੀ ਚੇਅਰਪਰਸਨ ਚੁਣੀ ਗਈ ਹੈ। ਸੱਤੀ ਦੀ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨਾਲ ਨੇੜਤਾ ਮੰਨੀ ਜਾਂਦੀ ਹੈ। ਸੂਤਰਾਂ ਮੁਤਾਬਕ ਇਸ ਗੱਲ਼ ਦਾ ਹੀ ਉਨ੍ਹਾਂ ਨੂੰ ਲਾਹਾ ਮਿਲਿਆ ਹੈ। ਉਂਜ ਸੱਤਾ …

Read More »