ਤਾਜ਼ਾ ਖ਼ਬਰਾਂ
Home / 2016 / October / 08

Daily Archives: October 8, 2016

ਅਟਾਰੀ ਵਿਖੇ 8 ਬੰਬ ਮਿਲਣ ਨਾਲ ਫੈਲੀ ਸਨਸਨੀ

ਅਟਾਰੀ : ਭਾਰਤ-ਪਾਕਿਸਤਾਨ ਦੀ ਸਰਹੱਦ ਨਾਲ ਲਗਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਅਟਾਰੀ ਵਿਚ 8 ਅੱਠ ਬੰਬ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਅਧਿਕਾਰੀਆਂ ਅਨੁਸਾਰ ਇਹ ਉਸ ਸਮੇਂ ਬਰਾਮਦ ਹੋਏ ਜਦੋਂ ਅਟਾਰੀ ਰੇਲਵੇ ਲਾਈਨ ਨੇੜੇ ਘਾਹ ਕੱਟੀ ਜਾ ਰਹੀ ਸੀ। ਉਹਨਾਂ ਦੱਸਿਆ ਕਿ ਬੰਬਾਂ ਨੂੰ ਕਬਜ਼ੇ ਵਿਚ ਲੈ ਕੇ ਇਲਾਕੇ ਵਿਚ ਚੌਕਸੀ …

Read More »

ਪਾਕਿਸਤਾਨ ਵਲੋਂ ਜੰਗਬੰਦੀ ਦਾ ਮੁੜ ਉਲੰਘਣ, ਭਾਰਤੀ ਜਵਾਨ ਜ਼ਖ਼ਮੀ

ਸ੍ਰੀਨਗਰ : ਭਾਰਤ ਦੇ ਪੜੌਸੀ ਦੇਸ਼ ਪਾਕਿਸਤਾਨ ਵਲੋਂ ਲਗਾਤਾਰ ਜੰਗਬੰਦੀ ਦਾ ਉਲੰਘਣ ਜਾਰੀ ਹੈ। ਪਾਕਿਸਤਾਨ ਨੇ ਅੱਜ ਮੁੜ ਤੋਂ ਜੰਮੂ ਕਸ਼ਮੀਰ ਦੇ ਪੁੰਛ ਇਲਾਕੇ ਵਿਚ ਗੋਲੀਬਾਰੀ ਕੀਤੀ। ਅਧਿਕਾਰੀਆਂ ਅਨੁਸਾਰ ਇਸ ਗੋਲੀਬਾਰੀ ਵਿਚ ਭਾਰਤੀ ਸੈਨਾ ਦਾ ਇਕ ਜਵਾਨ ਜ਼ਖਮੀ ਹੋ ਗਿਆ।

Read More »

ਪੰਜਾਬ ਨੂੰ ਮਿਲੇ ਦੋ ਨਵੇਂ ਐਸਕਪ੍ਰੈਸ ਹਾਈਵੇਜ਼ ਵਿਕਾਸ ਤੇ ਖੁਸ਼ਹਾਲੀ ਨੂੰ ਦੇਣਗੇ ਨਵੀਂ ਦਿਸ਼ਾ : ਮੁੱਖ ਮੰਤਰੀ

ਤਰਮਾਲਾ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਲਈ ਦੋ ਨਵੇਂ ਐਕਸਪ੍ਰੈਸ ਹਾਈਵੇ ਮੰਜੂਰ ਕਰਨ ਲਈ ਭਾਰਤ ਸਰਕਾਰ ਦੀ ਸਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਹ ਐਕਸਪ੍ਰੈਸ ਹਾਈਵੇ ਲੋਕਾਂ ਨੂੰ ਵਧੀਆ ਸੜਕੀ ਸਹੂਲਤਾਂ ਉਪਲਬੱਧ ਕਰਵਾਉਣ ਦੇ ਨਾਲ-ਨਾਲ ਰਾਜ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਨਵੀਂ …

Read More »

ਇੰਦੌਰ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਕੋਹਲੀ ਨੇ ਜੜਿਆ ਸੈਂਕੜਾ

ਇੰਦੌਰ  : ਵਿਰਾਟ ਕੋਹਲੀ ਦੇ ਸੈਂਕੜੇ ਦੀ ਬਦੌਲਤ ਭਾਰਤੀ ਟੀਮ ਨੇ ਇੰਦੌਰ ਟੈਸਟ ਮੈਚ ਵਿਚ ਆਪਣੀ ਮਜ਼ਬੂਤ ਸ਼ੁਰੂਆਤ ਕੀਤੀ ਹੈ। ਪਹਿਲੇ ਦਿਨ ਦੀ ਖੇਡ ਖ਼ਤਮ ਹੋਣ ਸਮੇਂ ਵਿਰਾਟ ਕੋਹਲੀ 103 ਅਤੇ ਅਜੰਕਿਆ ਰਹਾਨੇ 79 ਦੌੜਾਂ ਬਣਾ ਕੇ ਕ੍ਰੀਜ਼ ‘ਤੇ ਸਨ। ਇਸ ਜੋੜੀ ਨੇ 167 ਦੌੜਾਂ ਦੀ ਭਾਈਵਾਲ ਪਾਰੀ ਖੇਡ ਕੇ …

Read More »

ਭਗੌਡ਼ੇ ਆਗੂਆਂ ਉੱਤੇ ਨਵੇਂ ਲੇਬਲ ਲਾ ਰਹੀ ਹੈ ‘ਆਪ’: ਵਲਟੋਹਾ

ਚੰਡੀਗਡ਼੍ਹ – ਆਮ ਆਦਮੀ ਪਾਰਟੀ ਦੂਜੀਆਂ ਸਿਆਸੀ ਪਾਰਟੀਆਂ ਦੇ ‘ਭਗੌਡ਼ੇ’ ਆਗੂਆਂ ਉੱਪਰ ਨਵੇਂ ਲੇਬਲ ਲਗਾ ਕੇ ਚੋਣ ਮੈਦਾਨ ਵਿਚ ਉਤਾਰ ਰਹੀ ਹੈ। ਇਹ ਸ਼ਬਦ ਸ਼੍ਰੌਮਣੀ ਅਕਾਲੀ ਦਲ ਦੇ ਤਰਜਮਾਨ ਸ਼ ਵਿਰਸਾ ਸਿੰਘ ਵਲਟੋਹਾ ਨੇ ‘ਆਪ’ ਦੁਆਰਾ ਸ਼ੁੱਕਰਵਾਰ ਨੂੰ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ ਉੱਤੇ ਟਿੱਪਣੀ ਕਰਦਿਆਂ ਕਹੇ। ਸ਼ ਵਲਟੋਹਾ …

Read More »

ਪਾਕਿਸਤਾਨ ਨੂੰ ਹੋਰ ਸਖਤ ਟੀਕਾ ਲਗਾਉਣ ਦੀ ਹੈ ਲੋੜ : ਲਾਲੂ

ਪਟਨਾ :  ਰਾਸ਼ਟਰੀ ਜਨਤਾ ਦਲ (ਰਾਜਦ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਲਾਲੂ ਪ੍ਰਸਾਦ ਯਾਦਵ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਫੌਜ ਦੇ ਨਾਂ ‘ਤੇ ਸਿਆਸਤ ਨਾ ਕਰਨ ਦੀ ਨਸੀਹਤ ਦਿੰਦਿਆਂ ਸ਼ੁੱਕਰਵਾਰ ਕਿਹਾ ਕਿ ਪਾਕਿਸਤਾਨ ਨੂੰ ਹੋਰ ਸਖਤ ਟੀਕਾ ਲਗਾਉਣ ਦੀ ਲੋੜ ਹੈ। ਸ਼੍ਰੀ ਯਾਦਵ ਨੇ ਮਾਈਕ੍ਰੋ ਬਲਾਗਿੰਗ ਸਾਈਟ ‘ਤੇ ਲਿਖਿਆ, …

Read More »

ਸੁਵਿਧਾ ਯੂਨੀਅਨ ਨੇ ਹੜਤਾਲ 15 ਅਕਤੂਬਰ ਤੱਕ ਵਧਾਈ

ਚੰਡੀਗੜ੍ਹ  : ਪੰਜਾਬ ਸਟੇਟ ਸੁਵਿਧਾ ਕਰਮਚਾਰੀ ਯੂਨੀਅਨ ਨੇ ਮੁੱਖ ਮੰਤਰੀ ਦੇ ਹਲਕਾ ਲੰਬੀ ਵਿਖੇ ਲਗਾਤਾਰ ਚੱਲ ਰਿਹਾ ਧਰਨਾ ਅੱਜ 32ਵੇਂ ਦਿਨ ਵਿਚ ਪ੍ਰਵੇਸ਼ ਹੋ ਚੁੱਕਾ ਹੈ| ਪ੍ਰਧਾਨ ਸ੍ਰੀ ਹਰਮੀਤ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਸੁਵਿਧਾ ਮੁਲਾਜਮਾਂ ਨੇ ਅੱਜ ਪਿੰਡ ਸਿੰਘਾਵਾਲਾ ਤੋਂ ਸ਼ਰੂ ਹੋ ਕੇ ਲੰਬੀ ਹਲਕੇ ਦੇ …

Read More »

ਜਬਰ-ਜ਼ਨਾਹ ਦੇ ਮੁਲਜ਼ਮ ਰਾਜਦ ਵਿਧਾਇਕ ਨੂੰ ਨੋਟਿਸ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਇਕ ਨਾਬਾਲਾਗ ਲੜਕੀ ਨਾਲ ਜਬਰ-ਜ਼ਨਾਹ ਦੇ ਮਾਮਲੇ ‘ਚ ਜ਼ਮਾਨਤ ‘ਤੇ ਰਿਹਾਅ ਬਿਹਾਰ ਦੇ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਰਾਜਵੱਲਭ ਯਾਦਵ ਨੂੰ ਅੱਜ ਨੋਟਿਸ ਜਾਰੀ ਕਰ ਕੇ ਪੁੱਛਿਆ ਕਿ ਕਿਉਂ ਨਾ ਉਸ ਦੀ ਜ਼ਮਾਨਤ ਖਾਰਿਜ ਕਰ ਦਿੱਤੀ ਜਾਵੇ। ਚੋਟੀ ਦੀ ਅਦਾਲਤ ਨੇ ਬਿਹਾਰ ਸਰਕਾਰ ਦੀ …

Read More »

ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ 10 ਤੋਂ : ਡਾ.ਚੀਮਾ

ਚੰਡੀਗੜ੍ਹ -ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਮਨਾਏ ਜਾ ਰਹੀ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 10 ਅਕਤੂਬਰ ਨੂੰ ਫਤਹਿਗੜ੍ਹ ਸਾਹਿਬ ਵਿਖੇ ਪੰਜਾਬੀ ਸੂਬੇ ਨੂੰ ਸਮਰਪਿਤ ਰਾਜ ਪੱਧਰੀ ਭਾਸ਼ਣ ਮੁਕਾਬਲਿਆਂ ਨਾਲ ਸਮਾਗਮਾਂ ਦੀ ਸ਼ੁਰੂਆਤ ਹੋਵੇਗੀ ਅਤੇ ਸਮਾਗਮਾਂ ਦੀ ਸਮਾਪਤੀ 1 ਨਵੰਬਰ ਨੂੰ …

Read More »