ਤਾਜ਼ਾ ਖ਼ਬਰਾਂ
Home / 2016 / October / 17

Daily Archives: October 17, 2016

ਸੁਵਿਧਾ ਕਰਮੀਆਂ ਨੇ ਪਰਿਵਾਰਕ ਮੈਂਬਰਾਂ ਵੱਲੋਂ ਮੁਕਤਸਰ ਜੇਲ ਦੇ ਬਾਹਰ ਦਿੱਤਾ ਧਰਨਾ

ਸ੍ਰੀ ਮੁਕਤਸਰ ਸਾਹਿਬ   : ਸੁਵਿਧਾ ਮੁਲਾਜਮਾਂ ਤੇ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਝੂਠੇ ਕੇਸਾਂ ਦੇ ਸੰਬੰਧ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਮੁਕਤਸਰ ਜੇਲ ਦੇ ਬਾਹਰ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਅਤੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ| ਸੁਵਿਧਾ ਮੁਲਾਜਮਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਹਿਲਾਂ ਤਾਂ ਪੰਜਾਬ …

Read More »

ਪੀ.ਐੱਮ. ਮੋਦੀ ਤੋਂ ਬਾਅਦ ਪਾਰੀਕਰ ਨੇ ਹੁਣ ਸੰਘ ਨੂੰ ਦਿੱਤਾ ਸਰਜੀਕਲ ਸਟਰਾਈਕ ਦਾ ਸਿਹਰਾ!

ਨਵੀਂ ਦਿੱਲੀ :  ਸਰਜੀਕਲ ਸਟਰਾਈਕ ਦੇ ਸਿਹਰੇ ਨੂੰ ਲੈ ਕੇ ਹੋ ਰਹੀ ਰਾਜਨੀਤੀ ਦਰਮਿਆਨ ਕੇਂਦਰੀ ਰੱਖਿਆ ਮੰਤਰੀ ਮਨੋਹਰ ਪਾਰੀਕਰ ਨੇ ਸੋਮਵਾਰ ਨੂੰ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਆਰ.ਐੱਸ.ਐੱਸ. ਦੀ ਸਿੱਖਿਆ ਨਾਲ ਹੀ ਇਹ ਸਰਜੀਕਲ ਸਟਰਾਈਕ ਸੰਭਵ ਹੋਇਆ ਹੈ। ਪਾਰੀਕਰ ਨੇ ਰੱਖਿਆ ਮੰਤਰਾਲੇ ਅਤੇ ਨਿਰਮਾ ਯੂਨੀਵਰਸਿਟੀ ਦੇ ਇਕ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਦਾ ਅਲੌਕਿਕ ਨਜ਼ਾਰਾ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਲਈ ਐਸ. ਜੀ. ਪੀ. ਸੀ. ਨੇ ਖਾਸ ਤਿਆਰੀਆਂ ਕਰਦੇ ਹੋਏ ਗੁਰੂ ਘਰ ‘ਚ ਫੁੱਲਾਂ ਦੀ ਮਨਮੋਹਕ ਸਜਾਵਟ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ …

Read More »

ਪਾਕਿਸਤਾਨ ਨੂੰ ਪੂਰੀ ਤਰ੍ਹਾਂ ਸਮਝ ਚੁੱਕਿਐ ਭਾਰਤ : ਰਾਜਨਾਥ

ਚੰਡੀਗੜ੍ਹ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਵਲੋਂ ਭਾਰਤ ਨਾਲ ਸ਼ਾਂਤੀ ਵਾਰਤਾ ਸੰਬੰਧੀ ਬਿਆਨ ‘ਤੇ ਭਾਰਤ ਨੇ ਸਖਤ ਪ੍ਰਤੀਕਰਮ ਦਿੱਤਾ ਹੈ। ਇੱਥੇ ਸੋਮਵਾਰ ਨੂੰ ਚੰਡੀਗੜ੍ਹ ਦੇ ਸੈਕਟਰ-10 ਸਥਿਤ ਇਕ ਹੋਟਲ ‘ਚ ਰੀਜਨਲ ਐਡੀਟਰਸ ਕਾਨਫਰੰਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਪਾਕਿਸਤਾਨ ਵਲੋਂ ਗੱਲਬਾਤ ਦੇ ਨਾਲ-ਨਾਲ …

Read More »

ਆਪ’ ਵਲੋਂ ਦੀਨਾਨਗਰ ‘ਚ ਕੱਢਿਆ ਗਿਆ ਰੋਡ ਸ਼ੋਅ

ਪਠਾਨਕੋਟ/ਦੀਨਾਨਗਰ — ਪੰਜਾਬ ਵਿਧਾਨ ਸਭਾ ਲਈ ‘ਆਪ’ ਪਾਰਟੀ ਵਲੋਂ ਚੋਣ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ । ਸੋਮਵਾਰ ਨੂੰ ਆਪ ਪਾਰਟੀ ਵਲੋਂ ਵੋਟਰਾਂ ਨੂੰ ਆਪਣੇ ਨਾਲ ਜੋੜਨ ਲਈ ਵਿਧਾਨ ਸਭਾ ਖੇਤਰ ਦੀਨਾਨਗਰ ‘ਚ ‘ਆਪ’ ਪਾਰਟੀ ਵਲੋਂ ਉਤਾਰੇ ਗਏ ਉਮੀਦਵਾਰ ਜੋਗਿੰਦਰ ਸਿੰਘ ਛੀਨਾ ਦੀ ਅਗਵਾਈ ‘ਚ ਰੋਡ ਸ਼ੋਅ ਕੱਢਿਆ ਗਿਆ। ‘ਆਪ’ …

Read More »

ਸਿਨੇਮਾਘਰਾਂ ‘ਚ ਫਿਲਮ ਤੋਂ ਪਹਿਲਾਂ ਰਾਸ਼ਟਰਗੀਤ ਜ਼ਰੂਰੀ ਕਰਨ ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ

ਨਵੀਂ ਦਿੱਲੀ :  ਸਿਨੇਮਾਘਰਾਂ ‘ਚ ਹਰੇਕ ਫਿਲਮ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰਗੀਤ ਜ਼ਰੂਰੀ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕੀਤੇ। ਚੀਫ ਜਸਟਿਸ ਜੀ ਰੋਹਿਣੀ ਅਤੇ ਜਸਟਿਸ ਸੰਗੀਤਾ ਢੀਂਗਰਾ ਸਹਿਗਲ ਨੇ ਕੇਂਦਰ ਅਤੇ ‘ਆਪ’ ਸਰਕਾਰ ਨੂੰ ਨੋਟਿਸ …

Read More »

ਪੰਜਾਬ ਭਰ ‘ਚ ਕਾਂਗਰਸ ਨੇ ਚਿੱਟੇ ਰਾਵਣ ਨੂੰ ਲਾਈ ਅੱਗ

ਚੰਡੀਗੜ੍ਹ : ਦਸਹਿਰੇ ਮੌਕੇ ਲੁਧਿਆਣਾ ਵਿੱਚ ਕਾਂਗਰਸ ਨੂੰ ਚਿੱਟਾ ਰਾਵਣ ਸਾੜੇ ਨਾ ਜਾਣ ਦੇਣ ਤੋਂ ਬਾਅਦ ਅੱਜ ਪੰਜਾਬ ਭਰ ਵਿੱਚ ਕਾਂਗਰਸ ਨੇ ਚਿੱਟੇ ਰਾਵਣ ਦੇ ਪੁਤਲੇ ਸਾੜੇ। ਇਨ੍ਹਾਂ ਪੁਤਲਿਆਂ ‘ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਸਵੀਰ ਸੀ। ਇਨ੍ਹਾਂ ਪੁਤਲਿਆਂ ‘ਤੇ ਉਪ-ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਤੇ ਕੈਬਿਨੇਟ ਮੰਤਰੀ ਬਿਕਰਮ ਮਜੀਠੀਆ …

Read More »

ਕੱਚੇ ਤੇਲ ਦੀ ਕੀਮਤ ਵਿੱਚ ਮਾਮੂਲੀ ਵਾਧਾ

ਨਵੀਂ ਦਿੱਲੀ  – ਕੌਮਾਂਤਰੀ ਮੰਡੀ ਵਿੱਚ 14  ਅਕਤੂਬਰ  ਨੂੰ  ਭਾਰਤੀ ਬਾਜ਼ਾਰ ਲਈ ਵਿਕਣ ਵਾਲੇ ਕੱਚੇ ਤੇਲ ਦੀ ਕੀਮਤ 49 ਡਾਲਰ 94  ਸੈਂਟ ਫੀ ਬੈਰਲ ਦਰਜ ਕੀਤੀ ਗਈ, ਜਿਹੜੀ ਪਿਛਲੇ ਕਾਰੋਬਾਰੀ ਦਿਨ 13 ਅਕਤੂਬਰ ਨੂੰ  49 ਡਾਲਰ 37 ਸੈਂਟ  ਸੀ। ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਦੇ ਵਿਸ਼ਲੇਸ਼ਣ ਸੈਲੱ ਵੱਲੋਂ ਜਾਰੀ ਅੰਕੜਿਆਂ …

Read More »

ਸੈਲਫ ਰੈਗੂਲੇਟਰੀ ਵਿਵਸਥਾ ਕਰੇ ਮੀਡੀਆ : ਵੀ.ਪੀ ਸਿੰਘ ਬਦਨੌਰ

ਚੰਡੀਗਡ਼੍ਹ —ਪੰਜਾਬ ਦੇ ਰਾਜਪਾਲ ਅਤੇ ਚੰਡੀਗਡ਼੍ਹ ਦੇ ਪ੍ਰਸ਼ਾਸਕ ਸ੍ਰੀ ਵੀ. ਪੀ. ਸਿੰਘ ਬਦਨੌਰ ਨੇ ਕਿਹਾ ਹੈ ਕਿ ਮੀਡੀਆ ਨੂੰ ਆਮ ਲੋਕਾਂ ਦੇ ਮਾਮਲਿਆਂ ਦੀ ਸਹੀ ਤਸਵੀਰ ਸਰਕਾਰ ਸਾਹਮਣੇ ਰੱਖਣ ਲਈ ਇੱਕ ਸੈਲਫ-ਰੈਗੂਲੇਟਰੀ ਵਿਵਸਥਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨਾਲ ਸਬੰਧਤ ਮੁੱਦੇ ਉਠਾਉਣ ਵਿੱਚ ਮੀਡੀਆ ਦੀ ਭੂਮਿਕਾ ਬਹੁਤ …

Read More »