ਤਾਜ਼ਾ ਖ਼ਬਰਾਂ
Home / 2016 / October / 18

Daily Archives: October 18, 2016

ਨਵੀਂ ਦਿੱਲੀ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ

ਅਕਾਲੀ ਦਲ ਦੇ ਦੋ ਮੌਜੂਦਾ ਗੁਰਦੁਆਰਾ ਕਮੇਟੀ ਮੈਂਬਰ ਸਰਨਾ ਧੜੇ ‘ਚ ਸ਼ਾਮਲ ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸੱਤਾਧਾਰੀ ਧਿਰ ਸ਼੍ਰੋਮਣੀ ਅਕਾਲੀ ਦਲ ਦੇ ਦੋ ਮੌਜੂਦਾ ਮੈਂਬਰ ਪਾਰਟੀ ਛੱਡ ਕੇ ਪਰਮਜੀਤ ਸਿੰਘ ਸਰਨਾ ਦੇ ਧੜੇ ਵਿੱਚ ਸ਼ਾਮਲ ਹੋ ਗਏ ਹਨ। ਗੁਰਦੁਆਰਾ ਚੋਣ ਹਲਕਾ ਪ੍ਰੀਤ ਵਿਹਾਰ ਤੋਂ ਮੈਂਬਰ ਦਰਸ਼ਨ …

Read More »

ਚਿੱਟੇ ‘ਤੇ ਬੀਬੀ ਜਗੀਰ ਕੌਰ ਨੇ ਕਾਂਗਰਸ ਨੂੰ ਘੇਰਿਆ

ਜਲੰਧਰ : ਕਾਂਗਰਸ ਵੱਲੋਂ ਲੁਧਿਆਣਾ ਵਿੱਚ ਸਾੜੇ ਗਏ ਚਿੱਟੇ ਰਾਵਣ ਨੂੰ ਲੈ ਕੇ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਲਟਵਾਰ ਕੀਤਾ ਹੈ। ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਆਖਿਆ ਕਿ ਜਿਹੜੇ ਚਿੱਟਾ ਖਾਂਦੇ ਹਨ ਉਨ੍ਹਾਂਨੂੰ ਹੀ ਇਹ ਨਜ਼ਰ ਆਉਂਦਾ ਹੈ। ਉਨ੍ਹਾਂ …

Read More »

ਅੱਤਵਾਦੀ ਹਮਲੇ ਦਾ ਖਦਸ਼ਾ, ਅਲਰਟ ਜਾਰੀ

ਰਿਫ਼ਾਈਨਰੀ ਨੂੰ ਨਿਸ਼ਾਨਾ ਬਣਾਉਣ ਦੀ ਤਾਕ ਵਿਚ ਹਨ ਅੱਤਵਾਦੀ ਨਵੀਂ ਦਿੱਲੀ : ਦੇਸ਼ ਵਿਚ ਅੱਤਵਾਦੀ ਹਮਲੇ ਦੇ ਖਤਰੇ ਨੂੰ ਦੇਖਦਿਆਂ ਸੁਰੱਖਿਆ ਸਖਤ ਕਰ ਦਿੱਤੀ ਹੈ ਅਤੇ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਅੱਤਵਾਦੀ ਦੇਸ਼ ਵਿੱਚ ਆਇਲ ਰਿਫ਼ਾਈਨਰੀ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਹਨ। ਇਸ ਸਾਜ਼ਿਸ਼ ਦਾ ਖ਼ੁਲਾਸਾ …

Read More »

ਕੈਪਟਨ ਅਮਰਿੰਦਰ ਨੇ ਲਾਇਆ ਦੋਸ਼

ਕਿਹਾ, ਬਾਦਲ ਕਾਰਨ ਉਦਯੋਗ ਪੰਜਾਬ ਤੋਂ ਬਾਹਰ ਗਏ ਫਰੀਦਕੋਟ : ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਪੰਜਾਬ ਦੇ ਉਦਯੋਗਾਂਨੂੰ ਬਾਹਰ ਜਾਣ ਲਈ ਮਜਬੂਰ ਕਰਨ ਦਾ ਦੋਸ਼ ਲਗਾਇਆ ਹੈ। ਜਿਸ ਕਾਰਨ ਸੂਬਾ ਕਈ ਗੰਭੀਰ ਸਮੱਸਿਆਵਾਂ’ਚ ਘਰ ਚੁੱਕਿਆ ਹੈ। ਕੈਪਟਨ ਅਮਰਿੰਦਰ ਨੇ ਸੱਤਾ ਵਿਚ ਆਉਣ ‘ਤੇ ਸੂਬੇ …

Read More »

ਇਰੋਮ ਸ਼ਰਮੀਲਾ ਨੇ ਰਾਜਨੀਤਿਕ ਪਾਰਟੀ ਦਾ ਕੀਤਾ ਐਲਾਨ

ਪਾਰਟੀ ਦਾ ਨਾਂ ‘ਪੀਪਲਜ਼ ਰੀਸਜੈਸ ਐਂਡ ਜਸਟਿਸ ਅਲਾਇੰਸ’ ਰੱਖਿਆ ਨਵੀਂ ਦਿੱਲੀ : 16 ਸਾਲ ਤੱਕ ਭੁੱਖ-ਹੜਤਾਲ ਉੱਤੇ ਰਹਿਣ ਵਾਲੀ ਇਰੋਮ ਸ਼ਰਮੀਲਾ ਨੇ ਆਪਣੀ ਰਾਜਨੀਤਕ ਪਾਰਟੀ ਬਣਾ ਲਈ ਹੈ। ਸ਼ਰਮੀਲਾ ਨੇ ਆਪਣੀ ਪਾਰਟੀ ਦਾ ਨਾਂ ‘ਪੀਪਲਜ਼ ਰੀਸਜੈਸ ਐਂਡ ਜਸਟਿਸ ਅਲਾਇੰਸ’ ਰੱਖਿਆ ਹੈ। ਇਸ ਗੱਲ ਦੀ ਜਾਣਕਾਰੀ ਇਰੋਮ ਨੇ ਦਿੱਲੀ ਵਿਖੇ ਖ਼ੁਦ …

Read More »

ਫ਼ਰਜ਼ੀ ਡਿਗਰੀ ਮਾਮਲੇ ‘ਚ ਸਮ੍ਰਿਤੀ ਨੂੰ ਵੱਡੀ ਰਾਹਤ

ਅਦਾਲਤ ਨੇ ਫਰਜ਼ੀ ਡਿਗਰੀ ਦੇ ਦੋਸ਼ਾਂ ਵਾਲੀ ਅਰਜ਼ੀ ਕੀਤੀ ਖਾਰਜ ਨਵੀਂ ਦਿੱਲੀ : ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਕੇਂਦਰੀ ਕੱਪੜਾ ਮੰਤਰੀ ਸਮ੍ਰਿਤੀ ਈਰਾਨੀ ਖ਼ਿਲਾਫ਼ ਕਥਿਤ ਫ਼ਰਜ਼ੀ ਡਿਗਰੀ ਦੇ ਦੋਸ਼ਾਂ ਵਾਲੀ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਨਾ ਸਿਰਫ਼ ਅਰਜ਼ੀ ਖ਼ਾਰਜ ਕਰ ਦਿੱਤੀ, ਸਗੋਂ ਇਹ ਵੀ ਕਿਹਾ ਕਿ ਇਹ …

Read More »

ਪਾਕਿ ਨੂੰ ਜਵਾਬ ਦੇਣ ਲਈ ਤਿਆਰ ਹਨ ਭਾਰਤੀ ਸੈਨਿਕ

ਫੌਜ ਨੇ ਘੁਸਪੈਠ ਦੀਆਂ ਕਈ ਕੋਸ਼ਿਸ਼ਾਂ ਨੂੰ ਕੀਤਾ ਨਾਕਾਮ ਬੋਨਿਯਾਰ : ਭਾਰਤੀ ਫੌਜ ਨੇ ਅੱਜ ਕਿਹਾ ਕਿ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਅੱਤਵਾਦੀ ਕੈਂਪਾਂ ‘ਤੇ ਸਰਜੀਕਲ ਸਟ੍ਰਾਈਕ ਦੇ ਮੱਦੇਨਜ਼ਰ ਪਾਕਿਸਤਾਨੀ ਸੈਨਿਕਾਂ ਜਾਂ ਅੱਤਵਾਦੀਆਂ ਦੀ ਕਿਸੇ ਵੀ ਕੋਸ਼ਿਸ਼ ਦਾ ਜਵਾਬ ਦੇਣ ਦੇ ਲਈ ਉਹ ਤਿਆਰ ਹਨ। ਸ੍ਰੀਨਗਰ ਵਿਖੇ 15 ਕੋਰ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਲੁਧਿਆਣਾ

ਲੁਧਿਆਣਾ  : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲੁਧਿਆਣਾ ਪਹੁੰਚੇ, ਜਿਥੇ ਉਹਨਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ| ਪ੍ਰਧਾਨ ਮੰਤਰੀ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ| ਇਥੇ ਇਕ ਸਮਾਗਮ ਵਿਚ ਸ੍ਰੀ ਮੋਦੀ ਨੇ ਔਰਤਾਂ ਨੂੰ ਚਰਖੇ ਵੰਡੇ ਅਤੇ ਖੁਦ ਵੀ ਉਹਨਾਂ ਨਾਲ ਚਰਖਾ ਚਲਾਇਆ| ਇਸ ਤੋਂ ਬਾਅਦ ਉਹਨਾਂ ਨੇ ਰਾਸ਼ਟਰੀ ਐਮ.ਐਸ.ਐਮ.ਈ …

Read More »

ਕੈਲਗਰੀ ਦੀ ਮਸਜਿਦ ‘ਚ ਕੀਤੀ ਗਈ ਭੰਨ-ਤੋੜ, ਮੁਸਲਿਮ ਭਾਈਚਾਰੇ ‘ਚ ਰੋਹ ਦੀ ਲਹਿਰ

ਕੈਲਗਰੀ — ਇੱਥੋਂ ਦੀ ਇਕ ਮਸਜਿਦ ਵਿਚ ਸ਼ੁੱਕਰਵਾਰ ਨੂੰ ਭੰਨ-ਤੋੜ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉੱਤਰੀ-ਪੱਛਮੀ ਕੈਲਗਰੀ ਵਿਖੇ ਸਥਿਤ ਰਾਂਚਲੈਂਡਸ ਮਸਜਿਦ ਦੇ ਦਰਵਾਜ਼ੇ ‘ਤੇ ਲੱਗੇ ਕੱਚ ਨੂੰ ਕੁਝ ਸ਼ਰਾਰਤੀ ਅਨਸਰਾਂ ਨੇ ਤੋੜ ਦਿੱਤਾ। ਸ਼ਨੀਵਾਰ ਸਵੇਰ ਨੂੰ ਕੈਲਗਰੀ ਦੀ ਇਸਲਾਮਿਕ ਐਸੋਸੀਏਸ਼ਨ ਨੇ ਇਸ ਨੂੰ ਦੇਖਿਆ। ਮਸਜਿਦ ਵਿਚ ਲੱਗੇ ਸਾਈਨ …

Read More »

ਸ਼ਹੀਦ ਦੀ ਪਤਨੀ ਵੱਲੋਂ ਮੈਡਲ ਵਾਪਿਸ ਕਰਨ ਦਾ ਫੈਸਲਾ ਮੋਦੀ ਤੇ ਬਾਦਲ ਦੇ ਚਿਹਰੇ ‘ਤੇ ਥੱਪਡ਼ – ਕਾਂਗਰਸ

ਚੰਡੀਗਡ਼੍ਹ : ਪੰਜਾਬ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੁਧਿਆਣਾ ਫੇਰੀ ਤੋਂ ਇੱਕ ਦਿਨ ਪਹਿਲਾਂ ਸ਼ਹੀਦ ਦੀ ਪਤਨੀ ਵੱਲੋਂ ਆਪਣੇ ਪਤੀ ਦੇ ਸੈਨਾ ਮੈਡਲ ਨੂੰ ਵਾਪਿਸ ਕਰਨ ‘ਤੇ ਅਫਸੋਸ ਜ਼ਾਹਿਰ ਕਰਦੇ ਹੋਏ ਇਸ ਨੂੰ ਪ੍ਰਧਾਨ ਮੰਤਰੀ ਦੇ ਨਾਲ-ਨਾਲ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਿਹਰੇ ‘ਤੇ ਥੱਪਡ਼ ਕਰਾਰ ਦਿੱਤਾ …

Read More »