ਤਾਜ਼ਾ ਖ਼ਬਰਾਂ
Home / 2016 / October / 24

Daily Archives: October 24, 2016

ਸਿੱਧੂ ਦੇ ਕਾਂਗਰਸ ‘ਚ ਸ਼ਾਮਿਲ ਹੋਣ ‘ਤੇ ਕੋਈ ਰੋਕ ਨਹੀਂ : ਕੈਪਟਨ ਅਮਰਿੰਦਰ

ਪਟਿਆਲਾ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਤੋਂ ਦੁਹਰਾਇਆ ਹੈ ਕਿ ਨਵਜੋਤ ਸਿੰਘ ਸਿੱਧੂ ਤੇ ਅਵਾਜ਼-ਏ-ਪੰਜਾਬ ਦੇ ਹੋਰਨਾਂ ਆਗੂਆਂ ਦੇ ਕਾਂਗਰਸ ‘ਚ ਸ਼ਾਮਿਲ ਹੋਣ ‘ਤੇ ਕੋਈ ਰੋਕ ਨਹੀਂ ਹੈ। ਇਥੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਹਮੇਸ਼ਾ ਤੋਂ ਕਹਿੰਦੇ …

Read More »

ਮਣੀਪੁਰ: ਸੀ. ਐੱਮ. ਇਬੋਬੀ ‘ਤੇ ਹਮਲਾ, 1 ਪੁਲਸ ਕਰਮਚਾਰੀ ਜ਼ਖਮੀ

ਮਣੀਪੁਰ :  ਮਣੀਪੁਰ ਦੇ ਮੁੱਖ ਮੰਤਰੀ ਅੋਕਰਾਮ ਇਬੋਬੀ ‘ਤੇ ਇਕ ਸ਼ੱਕੀ ਅੱਤਵਾਦੀਆਂ ਨੇ ਗੋਲੀਬਾਰੀ ਕਰ ਦਿੱਤੀ। ਇਬੋਬੀ ਇਸ ਹਮਲੇ ‘ਚ ਬਾਲ-ਬਾਲ ਬੱਚ ਗਏ ਹਨ। ਇਹ ਗੋਲੀਬਾਰੀ ਉਸ ਸਮੇਂ ਕੀਤੀ ਗਈ ਜਦੋਂ ਉਹ ਉਖਰੁਲ ਹੈਲੀਪੈਡ ‘ਤੇ ਆਪਣੇ ਹੈਲੀਕਾਪਟਰ ‘ਚੋਂ ਬਾਹਰ ਆਏ। ਸੀ. ਆਈ. ਡੀ. ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਜਿਸ …

Read More »

ਅਕਾਲੀ ਕੌਂਸਲਰ ਹੱਥੋਂ ਕਤਲ ਹੋਏ ਪੱਤਰਕਾਰ ਦੇ ਘਰ ਪੁੱਜੇ ਕੇਜਰੀਵਾਲ

ਧੂਰੀ: ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਉਸ ਪੱਤਰਕਾਰ ਦੇ ਘਰ ਸੋਗ ਪ੍ਰਗਟ ਕਰਨ ਲਈ ਗਏ, ਜਿਸ ਦੀ ਇੱਕ ਅਕਾਲੀ ਕੌਂਸਲਰ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਕੇਜਰੀਵਾਲ ਨੇ ਇਸ ਮੌਕੇ ਕਿਹਾ,‘‘ਪੰਜਾਬ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਹਾਲਤ ਬਹੁਤ …

Read More »

ਪੰਜਾਬ ‘ਚ ਚੋਣਾਂ ਫਰਵਰੀ-ਮਾਰਚ ’ਚ ਹੋਣ ਦੀ ਸੰਭਾਵਨਾ

ਨਵੀਂ ਦਿੱਲੀ : ਪੰਜਾਬ ਤੇ ਉੱਤਰ ਪ੍ਰਦੇਸ਼ ਸਣੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਅਗਲੇ ਸਾਲ ਪਹਿਲੀ ਫਰਵਰੀ ਨੂੰ ਕੇਂਦਰੀ ਬਜਟ ਪੇਸ਼ ਹੋਣ ਤੋਂ ਫੌਰੀ ਬਾਅਦ ਫਰਵਰੀ-ਮਾਰਚ ਮਹੀਨੇ ਇਕੋ ਸਮੇਂ ਕਰਵਾਏ ਜਾਣ ਦੀ ਸੰਭਾਵਨਾ ਹੈ। ਪੀ ਟੀ ਆਈ ਦੇ ਚੋਣ ਕਮਿਸ਼ਨ ਦੇ ਸੂਤਰਾਂ ਅਨੁਸਾਰ ਪੰਜਾਬ, ਗੋਆ, ਉੱਤਰਾਖੰਡ ਤੇ ਮਨੀਪੁਰ ਵਿੱਚ …

Read More »

ਕੇਜਰੀਵਾਲ ਨੂੰ ਪਾਇਆ ਔਰਤਾਂ ਨੇ ਵਖ਼ਤ

ਸੰਗਰੂਰ: ਮਹਿਲਾ ਕਾਂਗਰਸ ਦਾ ਵਿਰੋਧ ਦੂਜੇ ਦਿਨ ਵੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ਜਾਰੀ ਰਿਹਾ। ਕੇਜਰੀਵਾਲ ਨੇ ਆਪਣੇ ਦੌਰੇ ਦੀ ਪਹਿਲੀ ਰਾਤ ਸੰਗਰੂਰ ਦੇ ਗੈਸਟ ਹਾਊਸ ਵਿੱਚ ਬਤੀਤ ਕੀਤੀ। ਗੈਸਟ ਹਾਊਸ ਨੇੜੇ ਮਹਿਲਾ ਵਰਕਰਾਂ ਨੇ ਇਕੱਠੇ ਹੋ ਕੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਵਾਪਸ ਜਾਣ ਲਈ …

Read More »

ਸੁਪਰੀਮ ਕੋਰਟ ਨੇ ਆਸਾਰਾਮ ਦੀ ਜਮਾਨਤ ਅਰਜ਼ੀ ਫਿਰ ਕੀਤੀ ਖਾਰਿਜ

ਨਵੀਂ ਦਿੱਲੀ :  ਸੁਪਰੀਮ ਕੋਰਟ ਨੇ ਨਬਾਲਿਗ ਨਾਲ ਬਲਾਤਕਾਰ ਦੇ ਦੋਸ਼ ‘ਚ ਜੇਲ ‘ਚ ਬੰਦ ਪ੍ਰਚਾਰਕ ਆਸਾਰਾਮ ਨੂੰ ਅੰਤਰਿਮ ਜਮਾਨਤ ‘ਤੇ ਦੇਣ ਤੋਂ ਸੋਮਵਾਰ ਨੂੰ ਫਿਰ ਇਨਕਾਰ ਕਰ ਦਿੱਤਾ ਹੈ। ਜਸਟਿਸ ਏ. ਕੇ. ਸਿਕਰੀ ਅਤੇ ਜਸਟਿਸ ਐੱਨ. ਵੀ. ਰਮੰਨਾ ਦੀ ਬੈਂਚ ਨੇ ਆਸਾਰਾਮ ਦੀ ਅੰਤਰਿਮ ਜਮਾਨਤ ਪਟੀਸ਼ਨ ਠੁਕਰਾ ਦਿੱਤੀ। ਆਸਾਰਾਮ …

Read More »

ਮੁੱਖ ਮੰਤਰੀ ਵੱਲੋਂ ਸੂਬੇ ਵਿਚ ਕੀਮਤ ਸਥਿਰਤਾ ਫੰਡ ਕਾਇਮ ਕਰਨ ਦਾ ਐਲਾਨ

ਚੰਡੀਗੜ੍ਹ, 24 ਅਕਤੂਬਰ (ਦਵਿੰਦਰਜੀਤ ਸਿੰਘ ਦਰਸ਼ੀ)-ਖੁੱਲ੍ਹੀ ਮੰਡੀ ਵਿਚ ਫਸਲ ਦੀ ਵਿਕਰੀ ਦੌਰਾਨ ਕਿਸਾਨਾਂ ਨੂੰ ਸ਼ੋਸਣ ਤੋਂ ਬਚਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸੂਬੇ ਵਿਚ ਕੀਮਤ ਸਥਿਰਤਾ ਫੰਡ ਕਾਇਮ ਕਰਨ ਨੂੰ ਸਹਿਮਤੀ ਦੇ ਦਿੱਤੀ ਹੈ। ਅੱਜ ਦੁਪਹਿਰ ਪੰਜਾਬ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਦੇ ਇਕ ਵਫਦ …

Read More »