ਤਾਜ਼ਾ ਖ਼ਬਰਾਂ
Home / 2016 / October / 26

Daily Archives: October 26, 2016

ਸੁਖਬੀਰ ਵੱਲੋਂ ਕੀਤੇ ਜਾਂਦੇ ਨਿਵੇਸ ਦੇ ਦਾਅਵਿਆਂ ਦੀ ਨਿਕਲੀ ਫੂਕ : ਭਗਵੰਤ ਮਾਨ

ਚੰਡੀਗਡ਼ -ਸੰਗਰੂਰ ਤੋਂ  ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਨੇ ਪੰਜਾਬ ਇਨਵੈਸਟਰਜ਼ ਸਮਿਟ ਵਿੱਚ 1.12 ਲੱਖ ਕਰੋਡ਼ ਰੁਪਏ ਦਾ ਨਿਵੇਸ਼ ਹੋਣ ਦੀ ਦਾਅਵਾ ਕੀਤਾ ਸੀ, ਪਰ ਜੋ ਨਿਵੇਸ ਹੋਇਆ ਹੈ, ਉਸਤੋਂ ਜਾਪਦਾ ਹੈ ਕਿ ਸੁਖਬੀਰ ਬਾਦਲ ਦੇ ਇਹ ਦਾਅਵੇ ਸਿਰਫ ਜੁਮਲੇ ਸਾਬਿਤ ਹੋਏ ਹਨ। ਮਾਨ …

Read More »

ਮੋਦੀ ਸਰਕਾਰ ਨੇ ‘ਪਾਕਿ’ ਕਲਾਕਾਰਾਂ ‘ਤੇ ਨਹੀਂ ਲਾਇਆ ਬੈਨ- ਨਾਇਡੂ

ਨਵੀਂ ਦਿੱਲੀ— ਸੂਚਨਾ ਅਤੇ ਪ੍ਰਸਾਰਣ ਮੰਤਰੀ ਐੱਮ. ਵੈਂਕਈਆ ਨਾਇਡੂ ਨੇ ਕਿਹਾ ਕਿ ਸਰਕਾਰ ਨੇ ਪਾਕਿਸਤਾਨੀ ਕਲਾਕਾਰਾਂ ਦੇ ਭਾਰਤ ‘ਚ ਕੰਮ ਕਰਨ ਨੂੰ ਲੈ ਕੇ ਕੋਈ ਪਾਬੰਦੀ ਨਹੀਂ ਲਾਈ ਹੈ ਪਰ ਫਿਲਮ ਨਿਰਮਾਤਾਵਾਂ ਨੂੰ ਉਨ੍ਹਾਂ ਨੂੰ ਕੰਮ ਦਿੰਦੇ ਸਮੇਂ ਲੋਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਨਾ ਚਾਹੀਦਾ। ਨਾਇਡੂ ਨੂੰ ਇਹ ਵੀ ਲੱਗਦਾ …

Read More »

ਕੈਪਟਨ ਵੱਲੋਂ ਰੱਖਿਆ ਮੰਤਰੀ ‘ਤੇ ਹਮਲਾ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਰੱਖਿਆ ਮੰਤਰੀ ਮਨੋਹਰ ਪਰੀਕਰ ‘ਤੇ ਹਮਲਾ ਕੀਤਾ ਹੈ। ਉਨ੍ਹਾਂ ਨੇ ਪਰੀਕਰ ਦੇ ਅਸਤੀਫੇ ਦੀ ਮੰਗ ਕੀਤੀ ਹੈ। ਮੀਡੀਆ ਵਿੱਚ ਇੱਕ ਸਰਕੂਲਰ ਦੀ ਚਰਚਾ ਹੈ ਜਿਹੜਾ ਫੌਜੀ ਅਧਿਕਾਰੀਆਂ ਦਾ ਰੈਂਕ ਗੈਰ ਫੌਜੀ ਅਧਿਕਾਰੀਆਂ ਤੋਂ ਘੱਟ ਦਰਸਾਉਂਦਾ ਹੈ। ਚਰਚਾ ਹੈ ਕਿ ਫੌਜੀ ਅਫਸਰ ਇਸ ਸਰਕੂਲੇਸ਼ਨ ਤੋਂ …

Read More »

ਪੰਜਾਬੀ ’ਤੇ ਪਾਬੰਦੀ ਤੋਂ ਪਿੱਛੇ ਹਟਿਆ ਪਾਕਿ ਸਕੂਲ

ਲਾਹੌਰ : ਇੱਥੋਂ ਦੇ ਪੰਜਾਬੀਆਂ ਵੱਲੋਂ ਕੀਤੇ ਗਏ ਵਿਰੋਧ ਤੋਂ ਬਾਅਦ ਬੀਕਨਹਾਊਸ ਸਕੂਲ ਸਿਸਟਮ ਸਾਹੀਵਾਲ ਵੱਲੋਂ ਪੰਜਾਬੀ ਭਾਸ਼ਾ ਨੂੰ ਗਲਤ ਤੇ ਖਰਾਬ ਭਾਸ਼ਾ ਦੱਸਣ ਵਾਲਾ ਫੈਸਲਾ ਤੋਂ ਸਕੂਲ ਪ੍ਰਬੰਧਕ ਮੁੱਕਰ ਗਏ। ਸਕੂਲ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਭਾਸ਼ਾ ਉਤੇ ਨਹੀਂ, ਸਗੋਂ ਗਾਲ੍ਹਾਂ ਕੱਢਣ ਉਤੇ ਪਾਬੰਦੀ ਲਾਈ ਸੀ। ਸਕੂਲ ਦੇ …

Read More »

ਅਕਾਲੀ ਦਲ ਤੋਂ ਨਾਰਾਜ਼ ਹੋਏ ਅਵਿਨਾਸ਼ ਚੰਦਰ, ਕਰ ਸਕਦੇ ਨੇ ਘਰ ਵਾਪਸੀ!

ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ 2 ਵਾਰ ਵਿਧਾਇਕ ਬਣੇ ਅਵਿਨਾਸ਼ ਚੰਦਰ ਜਲਦੀ ਹੀ ਘਰ ਵਾਪਸੀ ਕਰ ਸਕਦੇ ਹਨ ਮਤਲਬ ਕਿ ਉਹ ਅਕਾਲੀ ਦਲ ਛੱਡ ਕੇ ਬਹੁਜਨ ਸਮਾਜ ਪਾਰਟੀ (ਬਸਪਾ) ‘ਚ ਜਾਣ ਦਾ ਮਨ ਬਣਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਸੰਬੰਧੀ ਅਵਿਨਾਸ਼ ਚੰਦਰ ਦੀ ਬਸਪਾ …

Read More »

ਰਿਸ਼ਵਤ ਮਾਮਲੇ ‘ਚ ਕਰਨਾਟਕ ਦਾ ਸਾਬਕਾ ਮੁੱਖ ਮੰਤਰੀ ਯੇਦੀਰੱਪਾ ਬਰੀ

ਬੰਗਲੌਰ : ਬਹੁ-ਚਰਚਿਤ 40 ਕਰੋੜੀ ਰਿਸ਼ਵਤ ਮਾਮਲੇ ਵਿਚ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਬੀ.ਐਸ ਯੇਦੀਰੱਪਾ ਨੂੰ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਅੱਜ ਬਰੀ ਕਰ ਦਿੱਤਾ। ਇਸ ਤੋਂ ਇਲਾਵਾ ਉਹਨਾਂ ਦੇ ਦੋਨਾਂ ਬੇਟਿਆਂ ਤੇ ਜਵਾਈ ਵੀ ਬਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ …

Read More »

ਮਿਆਂਮਾਰ ‘ਚ ਭੂਚਾਲ ਦੇ ਝਟਕੇ

ਨਵੀਂ ਦਿੱਲੀ—ਮਿਆਂਮਾਰ ‘ਚ ਅੱਜ ਸਵੇਰੇ ਭੂਚਾਲ ਦੇ ਮਧਿਅਮ ਸ਼੍ਰੇਣੀ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭਾਰਤੀ ਮੌਸਮ ਵਿਭਾਗ ਨੇ ਦੱੱਸਿਆ ਕਿ ਸਵੇਰੇ 7.52 ਵਜੇ ‘ਤੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 5.0 ਮਾਪੀ ਗਈ। ਭੂਚਾਲ ਦਾ ਕੇਂਦਰ 22.8 ਡਿਗਰੀ ਉੱਤਰੀ ਅਤੇ 94.3 ਡਿਗਰੀ ਪੂਰਬੀ ਦੇਸ਼ਾਂਤਰ ‘ਤੇ ਜ਼ਮੀਨ ਤੋਂ 90 …

Read More »

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਾਰਾਣਸੀ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ

ਚੰਡੀਗੜ੍ਹ : ਰੇਲਵੇ ਮੰਤਰਾਲਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ‘ਤੇ ਵਾਰਾਣਸੀ ਜਾਣ ਵਾਲੇ ਸ਼ਰਧਾਲੂਆਂ ਨੂੰ ਕਿਰਾਏ ਵਿਚ 50 ਫੀਸਦੀ ਛੋਟ ਦੇਣ ਲਈ ਸਹਿਮਤ ਹੋ ਗਿਆ ਹੈ। ਰੇਲਵੇ ਵੱਲੋਂ ਇਹ ਫੈਸਲਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਇਸ ਸਬੰਧੀ ਲਗਾਤਾਰ ਰੇਲਵੇ ਮੰਤਰਾਲੇ ਨਾਲ ਰਾਬਤਾ ਰੱਖਣ ਅਤੇ ਰੇਲਵੇ ਮੰਤਰੀ …

Read More »

ਕਾਰਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ

ਐਡੀਲੇਡ— ਐਡੀਲੇਡ ਦੇ ਦੱਖਣੀ ਇਲਾਕੇ ‘ਚ ਬੁੱਧਵਾਰ ਸਵੇਰੇ ਦੋ ਕਾਰਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਹਸਪਤਾਲ ‘ਚ ਭਰਤੀ ਕਰਾਇਆ ਗਿਆ ਹੈ, ਜਿੱਥੇ ਕਿ ਉਸ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਪੁਲਸ ਦਾ …

Read More »