ਤਾਜ਼ਾ ਖ਼ਬਰਾਂ
Home / 2016 / October / 27

Daily Archives: October 27, 2016

ਪੰਜਾਬ ਕਾਂਗਰਸ ਨੇ ਬਾਦਲ ਸਰਕਾਰ ‘ਤੇ ਅਰਾਜਕਤਾ ਫੈਲ੍ਹਾਉਣ ਤੇ ਦੁਹਰੇ ਮਾਪਦੰਡ ਰੱਖਣ ਦਾ ਲਗਾਇਆ ਦੋਸ਼

ਚੰਡੀਗਡ਼੍ਹ : ਪੰਜਾਬ ਕਾਂਗਰਸ ਨੇ ਬਾਦਲ ਸਰਕਾਰ ਉਪਰ ਅਪਰਾਧੀਆਂ ਨੂੰ ਸ਼ੈਅ ਦੇ ਕੇ ਅਤੇ ਦੁਹਰੇ ਮਾਪਦੰਡ ਅਪਣਾ ਕੇ ਸੂਬੇ ਨੂੰ ਪੂਰੀ ਤਰ੍ਹਾਂ ਅਰਾਜਕਤਾ ਦੀ ਸਥਿਤੀ ‘ਚ ਧਕੇਲਣ ਦਾ ਦੋਸ਼ ਲਗਾਇਆ ਹੈ। ਇਥੇ ਜ਼ਾਰੀ ਬਿਆਨ ‘ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕਿਹਾ ਹੈ ਕਿ ਸੂਬੇ ‘ਚ ਮਾਡ਼ੀ ਕਾਨੂੰਨ ਤੇ ਵਿਵਸਥਾ ਦੀ …

Read More »

ਪਾਕਿਸਤਾਨੀ ਗੋਲੀਬਾਰੀ ‘ਚ ਬੀ.ਐਸ.ਐਫ ਦਾ ਜਵਾਨ ਸ਼ਹੀਦ

ਜੰਮੂ :ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ ਵਿਚ ਬੀ.ਐਸ.ਐਫ ਦਾ ਇਕ ਜਵਾਨ ਸ਼ਹੀਦ ਹੋ ਗਿਆ। ਪਾਕਿਸਤਾਨੀ ਰੇਂਜਰਾਂ ਨੇ ਬੀਤੀ ਰਾਤ ਜੰਗਬੰਦੀ ਦੀ ਉਲੰਘਣਾ ਆਰ.ਐਸ ਪੁਰਾ ਸੈਕਟਰ ਵਿਚ ਗੋਲੀਬਾਰੀ ਕੀਤੀ ਸੀ, ਜਿਸ ਵਿਚ ਬੀ.ਐਸ.ਐਫ ਦਾ ਜਵਾਨ ਜ਼ਖ਼ਮੀ ਹੋ ਗਿਆ ਸੀ, ਜਿਸ ਤੋਂ ਬਾਅਦ ਅੱਜ ਉਸ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਬੀਤੇ …

Read More »

ਅਫਗਾਨ ਜੰਗ ਦੀ ਮੋਨਾਲੀਜ਼ਾ ਗ੍ਰਿਫਤਾਰ

ਇਸਲਾਮਾਬਾਦ :  32 ਸਾਲ ਪਹਿਲਾਂ ਨੈਸ਼ਨਲ ਜੀਓਗ੍ਰਾਫਿਕ ਦੀ ਇੱਕ ਫੋਟੋ ਦੇ ਚੱਲਦੇ ਅਫਗਾਨਿਸਤਾਨ ਦੀ ਜੰਗ ਦੀ ਮੋਨਾਲੀਜ਼ਾ ਕਹੀ ਜਾਣ ਵਾਲੀ ਸ਼ਰਬਤ ਬੀਬੀ ਨੂੰ ਬੁੱਧਵਾਰ ਭ੍ਰਿਸ਼ਟਾਚਾਰ ਦੇ ਇਲਜ਼ਾਮ ਵਿੱਚ ਗ੍ਰਿਫਤਾਰ ਕਰ ਲਿਆ ਹੈ। ਪਾਕਿਸਸਤਾਨ ਦੀ ਫੈਡਰਲ ਇੰਨਵੈਸਟੀਗੇਸ਼ਨ ਏਜੰਸੀ ਨੇ ਬੀਬੀ ਨੂੰ ਪੇਸ਼ਾਵਰ ਤੋਂ ਗ੍ਰਿਫਤਾਰ ਕੀਤਾ। ਪਾਕਿ ਅਖਬਾਰ ਡਾਨ ਮੁਤਾਬਕ ਬੀਬੀ ਖਿਲਾਫ …

Read More »

ਨਕਲੀ ਦੁੱਧ ਤੇ ਮਿਠਾਈਆਂ ਬਣਾਉਣ ਵਾਲੀਆਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ : ਸਿਹਤ ਮੰਤਰੀ

ਚੰਡੀਗੜ੍ਹ -ਲੋਕਾਂ ਨੂੰ ਸਾਫ਼ ਅਤੇ ਸੁਰੱਖਿਅਤ ਫੂਡ ਮੁਹੱਇਆ ਕਰਵਾਇਆ ਜਾਵੇ ਅਤੇ ਤਿਉਹਾਰ ਦੇ ਸੀਜ਼ਨ ਦੇ ਵਿੱਚ  ਖਾਸ ਤੌਰ ਤੇ ਦੁੱਧ ਤੋਂ ਬਣਨ ਵਾਲੇ ਉਤਪਾਦਾਂ ਦੀ ਗੁਣਵੱਤਾ ਤੇ ਪੈਨੀ ਨਜ਼ਰ ਰੱਖੀ ਜਾਵੇ। ਇਹ ਨਿਰਦੇਸ਼ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਡੈਜ਼ੀਗਨੇਟਡ ਅਫ਼ਸਰ ਤੇ ਫੂਡ ਸੈਫਟੀ ਅਫ਼ਸਰਾਂ ਨੂੰ …

Read More »

ਦੀਵਾਲੀ ‘ਤੇ ਪੀ.ਐੱਮ. ਮੋਦੀ ਨੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਦਿੱਤਾ ਇਹ ਵਧੀਆ ਤੋਹਫਾ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੀਵਾਲੀ ਦੇ ਇਸ ਖਾਸ ਮੌਕੇ ਜੰਮੂ-ਕਸ਼ਮੀਰ ਦੇ ਹੜ੍ਹ ਪੀੜਤਾਂ ਨੂੰ ਇਕ ਵਧੀਆ ਤੋਹਫਾ ਦੇਣ ਦਾ ਐਲਾਨ ਕੀਤਾ ਹੈ। ਮੋਦੀ ਕੈਬਨਿਟ ਨੇ 500 ਕਰੋੜ ਦੇ ਪ੍ਰਧਾਨ ਮੰਤਰੀ ਬਾਗਵਾਨੀ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਹੈ। 2014-15 ‘ਚ ਆਏ ਜੰਮੂ-ਕਸ਼ਮੀਰ ‘ਚ ਭਿਆਨਕ ਹੜ੍ਹ ਕਾਰਨ ਇਹ ਕਦਮ …

Read More »

ਚੋਣ ਕਮਿਸ਼ਨ ਲਈ ਪੰਜਾਬ ਵਿਧਾਨ ਸਭਾ ਚੋਣਾਂ ਵੱਡੀ ਚੁਣੌਤੀ

ਚੰਡੀਗੜ੍ਹ: ਚੋਣ ਕਮਿਸ਼ਨ ਲਈ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਕਰਾਉਣੀਆਂ ਵੱਡੀ ਚੁਣੌਤੀ ਹੈ। ਪੰਜਾਬ ਵਿੱਚ ਪਹਿਲੀ ਵਾਰ ਹੈ ਕਿ ਸਿਆਸੀ ਪਾਰਟੀਆਂ ਵਿਚਾਲੇ ਤਿੱਖੇ ਟਕਰਾਅ ਵਾਲੇ ਹਾਲਾਤ ਹਨ। ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਦੀ ਬਿਆਨਬਾਜ਼ੀ ਨੂੰ ਚੋਣ ਕਮਿਸ਼ਨ ਨੇੜਿਓਂ ਵਾਚ ਰਿਹਾ ਹੈ। ਚੋਣ ਕਮਿਸ਼ਨ ਕੋਲ ਕਈ ਸ਼ਿਕਾਇਤਾਂ ਵੀ ਪੁੱਜੀਆਂ ਹਨ। …

Read More »

ਸੁਪਰੀਮ ਕੋਰਟ ਵੱਲੋਂ ਸੋਨੀਆ ਗਾਂਧੀ ਖਿਲਾਫ ਪਟੀਸ਼ਨ ‘ਤੇ ਸੁਣਵਾਈ ਮੁਅੱਤਲੀ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਨਾਗਰਿਕਾ ਅਤੇ 2014 ਦੀਆਂ ਚੋਣਾਂ ‘ਚ ਫਿਰਕੂ ਕਾਰਡ ਖੇਡਣ ਨੂੰ ਲੈ ਕੇ ਰਾਏਬਰੇਲੀ ਲੋਕ ਸਭਾ ਸੀਟ ‘ਤੇ ਉਨ੍ਹਾਂ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਵੀਰਵਾਰ ਨੂੰ ਮੁਅੱਤਲੀ ਕਰ ਦਿੱਤੀ ਗਈ। ਜਸਟਿਸ ਏ. ਆਰ. ਦਵੇ ਦੀ ਪ੍ਰਧਾਨਗੀ ਵਾਲੀ …

Read More »

ਗੁਰੂ ਨਗਰੀ ‘ਚ ਇਕੱਠੇ ਹੋਣਗੇ ਦੁਨੀਆ ਭਰ ਦੇ 2000 ਕਾਮਯਾਬ ਪੰਜਾਬੀ

ਅੰਮ੍ਰਿਤਸਰ: ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮੌਕੇ ਪੰਜਾਬ ਸਰਕਾਰ ਵੱਲੋਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ 1 ਨਵੰਬਰ ਨੂੰ ਕਰਵਾਏ ਜਾ ਰਹੇ ਵਿਸ਼ਾਲ ਸਮਾਗਮ ਵਿੱਚ ਪੂਰੇ ਸੰਸਾਰ ਵਿੱਚ ਵੱਖ-ਵੱਖ ਕਿੱਤਿਆਂ ਵਿੱਚ ਆਪਣਾ ਨਾਮ ਬਣਾ ਚੁੱਕੇ 2000 ਪੰਜਾਬੀਆਂ ਨੂੰ ਇੱਕ ਮੰਚ ‘ਤੇ ਇਕੱਠਾ ਕੀਤਾ ਜਾਵੇਗਾ। ਇਸ ਸਮਾਗਮ ਦੇ ਮੁੱਖ ਮਹਿਮਾਨ ਵਿੱਤ ਮੰਤਰੀ ਅਰੁਣ …

Read More »