ਤਾਜ਼ਾ ਖ਼ਬਰਾਂ
Home / 2016 / November

Monthly Archives: November 2016

ਛੋਟੇਪੁਰ ਨੇ ਐਲਾਨੇ 15 ਹੋਰ ਉਮੀਦਵਾਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਤੋਂ ਵੱਖ ਹੋਏ ਸੁੱਚਾ ਸਿੰਘ ਛੋਟੇਪੁਰ ਦੀ ਆਪਣਾ ਪੰਜਾਬ ਪਾਰਟੀ ਨੇ ਅੱਜ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਮੁਖੀ ਸੁੱਚਾ ਸਿੰਘ ਛੋਟੇਪੁਰ ਵੱਲੋਂ 15 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ। ਇਸ ਤਰ੍ਹਾਂ ਪਾਰਟੀ ਨੇ ਹੁਣ ਤੱਕ 30 ਉਮੀਦਵਾਰ …

Read More »

ਫੌਜ ਦਾ ਹੈਲੀਕਪਟਰ ਡਿੱਗਿਆ, 3 ਅਧਿਕਾਰੀਆਂ ਦੀ ਮੌਤ

ਸਿਲੀਗੁੜੀ: ਫੌਜ ਦਾ ਹੈਲੀਕਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਇਹ ਹਾਦਸਾ ਪੱਛਮੀ ਬੰਗਾਲ ਦੇ ਸਿਲੀਗੁੜੀ ‘ਚ ਵਾਪਰਿਆ ਹੈ। ਇਸ ਹਾਦਸੇ ਦੌਰਾਨ ਫੌਜ ਦੇ 3 ਅਧਿਕਾਰੀਆਂ ਦੀ ਮੌਤ ਹੋ ਗਈ ਹੈ।

Read More »

ਬੈਂਕਾਂ ‘ਚ ਕੈਸ਼ ਦੀ ਕਿੱਲਤ ਦਾ ਅਸਲ ਸੱਚ ਆਇਆ ਸਾਹਮਣੇ

ਮੁਹਾਲੀ:  ਨੋਟਬੰਦੀ ਦਾ ਅੱਜ 22ਵਾਂ ਦਿਨ ਹੈ ਪਰ ਕੈਸ਼ ਦੀ ਕਿੱਲਤ ਨੂੰ ਲੈ ਕੇ ਲੋਕਾਂ ਦੀਆਂ ਮੁਸ਼ਕਲਾਂ ਖਤਮ ਨਹੀਂ ਹੋ ਰਹੀਆਂ। ਬੈਂਕ ‘ਚ ਪਏ ਆਪਣੇ ਹੀ ਪੈਸੇ ਲੈਣ ਲਈ ਲੋਕ ਲਾਈਨਾਂ ‘ਚ ਖੜ੍ਹੇ ਹਨ ਪਰ ਬਾਵਜੂਦ ਇਸ ਦੇ ਕਈ ਘੰਟੇ ਖੜ੍ਹੇ ਰਹਿਣ ਦੇ ਬਾਅਦ ਵੀ ਲੋਕਾਂ ਨੂੰ ਪੈਸੇ ਨਹੀਂ ਮਿਲ …

Read More »

ਐਸ.ਵਾਈ.ਐਲ ਮੁੱਦੇ ‘ਤੇ ਕੇਂਦਰ ਤੇ ਪੰਜਾਬ ਤੋਂ ਜਵਾਬ ਤਲਬ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਐਸ.ਵਾਈ.ਐਲ. ਨਹਿਰ ਦੇ ਮੁੱਦੇ ‘ਤੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕੇਂਦਰੀ ਗ੍ਰਹਿ ਸਕੱਤਰ, ਪੰਜਾਬ ਦੇ ਮੁੱਖ ਸਕੱਤਰ ਤੇ ਪੰਜਾਬ ਦੇ ਪੁਲਿਸ ਮੁਖੀ ਤੋਂ ਨਹਿਰ ਦੀ ਉਸਾਰੀ ਲਈ ਐਕਵਾਇਰ ਕੀਤੀ ਜ਼ਮੀਨ ਤਾਜ਼ਾ ਸਥਿਤੀ ਬਾਰੇ ਰਿਪੋਰਟ ਤਲਬ …

Read More »

ਗੈਂਗਸਟਰ ਪਿੰਦੇ ਨੂੰ 11 ਦਿਨ ਰਗੜੇਗੀ ਨਾਭਾ ਪੁਲਿਸ

ਨਾਭਾ: ਜੇਲ੍ਹ ਬਰੇਕ ਕਾਂਡ ਦਾ ਮਾਸਟਰ ਮਾਇੰਡ ਪਰਵਿੰਦਰ ਸਿੰਘ ਪਿੰਦਾ ਨੂੰ ਅਦਾਲਤ ਨੇ 11 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪਟਿਆਲਾ ਪੁਲਿਸ ਵੱਲੋਂ ਪਰਵਿੰਦਰ ਨੂੰ ਪ੍ਰੋਟਕਸ਼ਨ ਵਰੰਟ ‘ਤੇ ਲਿਆਉਣ ਤੋਂ ਬਾਅਦ ਦੇਰ ਰਾਤ ਨਾਭਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਪੁਲਿਸ ਪਿੰਦਾ ਤੋਂ ਜੇਲ੍ਹ ਬਰੇਕ ਸਾਜਿਸ਼ ‘ਚ …

Read More »

ਡੇਰਾ ਸਿਰਸਾ ਮੁਖੀ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ

ਨਵੀਂ ਦਿੱਲੀ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਡੇਰਾ ਮੁਖੀ ਵੱਲੋਂ ਦਾਇਰ ਪਟੀਸ਼ਨ ਨੂੰ ਰੱਦ ਕਰਦਿਆਂ ਪੰਚਕੁਲਾ ਕੋਰਟ ਨੂੰ ਹਰੀ ਝੰਡੀ ਦਿੰਦਿਆਂ ਕਿਹਾ ਹੈ ਕਿ ਗੁਰਮੀਤ ਰਾਮ ਰਹੀਮ ਖਿਲਾਫ ਚੱਲ ਰਹੇ 1999 ਦੇ ਰੇਪ ਮਾਮਲੇ ‘ਚ ਫੈਸਲਾ ਸੁਣਾਇਆ ਜਾਵੇ। …

Read More »

ਕੇਜਰੀਵਾਲ ਦੀ ਬੜ੍ਹਕ ਸਾਹਮਣੇ ਕਾਂਗਰਸੀ ਵਿਰੋਧ ਫਿੱਕਾ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੰਮ੍ਰਿਤਸਰ ਦੇ ਦੱਖਣੀ ਵਿਧਾਨ ਸਭ ਖੇਤਰ ਵਿੱਚ ਕੀਤੀ ਗਈ। ਰੈਲੀ ਦੌਰਾਨ ਮਹਿਲਾ ਕਾਂਗਰਸ ਵਰਕਰਾਂ ਨੇ ਕੇਜਰੀਵਾਲ ਦਾ ਵਿਰੋਧ ਕੀਤਾ। ਵਿਰੋਧ ਕਰ ਰਹੀਆਂ ਵਰਕਰਾਂ ਨੂੰ ਬਾਅਦ ਵਿੱਚ ਪੁਲਿਸ ਵੱਲੋਂ ਉਥੋਂ ਭਜਾ ਦਿੱਤਾ ਗਿਆ। ਇਸ ਦੌਰਾਨ ਕੇਜਰੀਵਾਲ ਨੇ ਕੈਪਟਨ ਅਮਰਿੰਦਰ ਸਿੰਘ ਤੇ …

Read More »

ਬਟਾਲਾ ਦਾ ਸੁਖਰਾਜ ਦੇਸ਼ ਤੋਂ ਹੋਇਆ ਕੁਰਬਾਨ

ਜੰਮੂ: ਕਸ਼ਮੀਰ ਦੇ ਨਰਗੋਟਾ ‘ਚ ਕੱਲ੍ਹ ਹੋਏ ਅੱਤਵਾਦੀ ਹਮਲੇ ਦੌਰਾਨ ਫੌਜ ਦੇ 7 ਜਵਾਨ ਸ਼ਹੀਦ ਹੋਏ ਹਨ। ਇਸ ਦੌਰਾਨ ਫੌਜ ਨੇ 3 ਅੱਤਵਾਦੀਆਂ ਨੂੰ ਵੀ ਮਾਰ ਮੁਕਾਇਆ ਹੈ। ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋਣ ਵਾਲੇ 7 ਜਵਾਨਾਂ ‘ਚੋਂ ਇੱਕ ਸੁਖਰਾਜ ਸਿੰਘ ਪੰਜਾਬ ਦੇ ਬਟਾਲਾ ਦਾ ਰਹਿਣ ਵਾਲਾ ਸੀ। ਸੁਖਰਾਜ ਦੀ …

Read More »

‘ਆਪ’ ਖਿਲਾਫ ਲੱਗੇ ਤਾਜ਼ਾ ਦੋਸ਼ਾਂ ਦੀ ਉਚ ਪੱਧਰੀ ਜਾਂਚ ਹੋਵੇ : ਅਮਰਿੰਦਰ

ਚੰਡੀਗਡ਼੍ਹ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ ਦੇ ਹੋਰ ਆਗੂਆਂ ਖਿਲਾਫ ਲੱਗੇ ਨਸ਼ਾਖੋਰੀ, ਭ੍ਰਿਸ਼ਟਾਚਾਰ ਤੇ ਅੰਤਰ ਰਾਸ਼ਟਰੀ ਅਪਰਾਧਾਂ ਦੇ ਗੰਭੀਰ ਅਪਰਾਧਾਂ ਦੇ ਮਾਮਲੇ ‘ਚ ਕਿਸੇ ਕੇਂਦਰੀ ਜਾਂਚ ਏਜੰਸੀ ਤੋਂ ਉੱਚ ਪੱਧਰੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ। ਪੰਜਾਬ ਕਾਂਗਰਸ …

Read More »

ਪੰਜਾਬ ਸਰਕਾਰ ਵਲੋਂ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਵੱਡੀ ਰਾਹਤ

ਖਾਲੜਾ (ਤਰਨ ਤਾਰਨ) : ਸੂਬੇ ਦੇ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਭਾਰਤ-ਪਾਕਿ ਸਰਹੱਦ ‘ਤੇ ਕੰਡਿਆਲੀ ਤਾਰ ਤੋਂ ਪਾਰ ਪੈਂਦੀ ਜ਼ਮੀਨ ਦੇ ਮਾਲਕ ਕਿਸਾਨਾਂ ਨੂੰ ਇਕ ਹਫ਼ਤੇ ਵਿਚ ਮੁਆਵਜ਼ਾ ਰਾਸ਼ੀ ਵੰਡਣ ਦੇ ਹੁਕਮ …

Read More »