ਤਾਜ਼ਾ ਖ਼ਬਰਾਂ
Home / 2016 / December / 03

Daily Archives: December 3, 2016

ਮੈਂ ਗਰੀਬਾਂ ਦੇ ਹੱਕ ਦੀ ਲੜਾਈ ਲੜ ਰਿਹਾ ਹਾਂ : ਪ੍ਰਧਾਨ ਮੰਤਰੀ

ਮੁਰਾਦਾਬਾਦ  : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਮੈਂ ਗਰੀਬਾਂ ਦੇ ਹੱਕ ਦੀ ਲੜਾਈ ਲੜ ਰਿਹਾ ਹਾਂ| ਅੱਜ ਉਤਰ ਪ੍ਰਦੇਸ ਦੇ ਮੁਰਾਦਾਬਾਦ ਵਿਚ ਪਰਿਵਰਤਨ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਦੇਸ ਵਿਚ ਭ੍ਰਿਸ਼ਟਾਚਾਰ ਨੇ ਗਰੀਬਾਂ ਦਾ ਹੱਕ ਖੋਹ ਲਿਆ ਹੈ| ਉਹਨਾਂ ਕਿਹਾ ਕਿ ਭ੍ਰਿਸ਼ਟਾਚਾਰ …

Read More »

ਹਾਰਟ ਆਫ ਏਸ਼ੀਆ ਸੰਮੇਲਨ : ਅੱਤਵਾਦ ਦੇ ਮੁੱਦੇ ‘ਤੇ ਭਾਰਤ ਘੇਰੇਗਾ ਪਾਕਿਸਤਾਨ ਨੂੰ

ਅੰਮ੍ਰਿਤਸਰ  : ਅੰਮ੍ਰਿਤਸਰ ਵਿਚ ਹੋ ਰਹੇ ਹਾਰਟ ਆਫ ਏਸ਼ੀਆ ਸੰਮੇਲਨ ਵਿਚ ਅੱਤਵਾਦ ਦੇ ਮੁੱਦੇ ‘ਤੇ ਭਾਰਤ ਵਲੋਂ ਪਾਕਿਸਤਾਨ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾਵੇਗੀ| ਇਸ ਕੋਸ਼ਿਸ਼ ਵਿਚ ਭਾਰਤ ਨੂੰ ਅਫਗਾਨਿਸਤਾਨ ਦਾ ਸਾਥ ਵੀ ਮਿਲ ਸਕਦਾ ਹੈ| ਜ਼ਿਕਰਯੋਗ ਹੈ ਕਿ ਇਸ ਸੰਮੇਲਨ ਵਿਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ ਸ਼ਰੀਫ ਦੇ ਸਲਾਹਕਾਰ …

Read More »

ਪੰਜਾਬ ਦੇ ਕਾਂਗਰਸੀ ਉਮੀਦਵਾਰਾਂ ਬਾਰੇ ਫੈਸਲਾ ਹੁਣ 8 ਦਸੰਬਰ ਨੂੰ

ਨਵੀਂ ਦਿੱਲੀ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸੀ ਉਮੀਦਵਾਰਾਂ ਦੀ ਚੋਣ ਬਾਰੇ ਫੈਸਲਾ ਹੁਣ 8 ਦਸੰਬਰ ਨੂੰ ਹੋਵੇਗਾ| ਇਸ ਸਬੰਧੀ ਅੱਜ ਇਥੇ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦੀ ਅਗਵਾਈ ਵਿਚ ਇਕ ਮੀਟਿੰਗ ਹੋਈ, ਜਿਸ ਵਿਚ ਉਮੀਦਵਾਰਾਂ ਬਾਰੇ ਕੋਈ ਫੈਸਲਾ ਨਹੀਂ ਹੋ ਸਕਿਆ| ਹੁਣ 8 ਦਸੰਬਰ ਨੂੰ ਕੇਂਦਰੀ ਚੋਣ ਕਮੇਟੀ …

Read More »

ਲੁਧਿਆਣਾ ਬੇਅਦਬੀ ਮਾਮਲੇ ‘ਚ 6 ਗ੍ਰਿਫਤਾਰ

ਲੁਧਿਆਣਾ  : ਲੁਧਿਆਣਾ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਪੁਲਿਸ ਨੇ 6 ਬੱਚਿਆਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ| ਜਦੋਂ ਕਿ ਇਕ ਫਰਾਰ ਦੱਸਿਆ ਜਾ ਰਿਹਾ ਹੈ| ਪੁਲਿਸ ਅਨੁਸਾਰ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਦੀ ਉਮਰ 11 ਤੋਂ 13 ਸਾਲ ਦੇ ਵਿਚਕਾਰ ਹੈ| ਵਰਣਨਯੋਗ ਹੈ ਕਿ ਬੇਅਦਬੀ …

Read More »

ਭਾਰਤ ਅਤੇ ਕਤਰ ਵਿਚਾਲੇ ਹੋਏ ਚਾਰ ਸਮਝੌਤੇ

ਨਵੀਂ ਦਿੱਲੀ  : ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਅਬਦੁੱਲਾ ਥਨੀ, ਜੋ ਕਿ ਭਾਰਤ ਦੌਰੇ ‘ਤੇ ਆਏ ਹੋਏ ਹਨ, ਨੇ ਅੱਜ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ| ਇਸ ਤੋਂ ਬਾਅਦ ਉਹਨਾਂ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਵੀ ਮੁਲਾਕਾਤ ਕੀਤੀ| ਇਸ ਦੌਰਾਨ ਦੋਨਾਂ ਦੇਸ਼ਾਂ ਵਿਚਾਲੇ ਵੀਜ਼ਾ, ਸਾਈਬਰ …

Read More »

ਸੁਖਬੀਰ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਵਾਸੀ ਵਿੰਗ ਦਾ ਐਲਾਨ

ਚੰਡੀਗਡ਼- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਵਾਸੀ ਵਿੰਗ ਦਾ ਐਲਾਨ ਕਰ ਦਿੱਤਾ। ਸ.ਬਾਦਲ ਨੇ ਸ਼੍ਰੀ ਆਰ.ਸੀ.ਯਾਦਵ ਨੂੰ ਪ੍ਰਵਾਸੀ ਵਿੰਗ ਦਾ ਮੁਡ਼ ਤੋਂ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ …

Read More »