ਤਾਜ਼ਾ ਖ਼ਬਰਾਂ
Home / 2016 / December / 05

Daily Archives: December 5, 2016

ਪੰਜਾਬ ਤੋਂ ਬਾਹਰ ਰਹਿੰਦੇ ਪੰਜਾਬੀਆਂ ਲਈ ‘ਆਪ’ ਨੇ ਸ਼ੁਰੂ ਕੀਤੀ ‘ਚਲੋ ਪੰਜਾਬ ਮੁਹਿਮ’

ਚੰਡੀਗਡ਼  -2017 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਦੂਰ ਦੇਸ਼ ਵਿਦੇਸ਼ ਬੈਠੇ ਪੰਜਾਬੀਆਂ ਨੂੰ ਪੰਜਾਬ ਆ ਕੇ ਪੰਜਾਬ ਨੂੰ ਬਚਾਉਣ ਦਾ ਸੱਦਾ ਦਿੰਦਿਆਂ ‘ਚਲੋ ਪੰਜਾਬ ਮੁਹਿੰਮ’ ਸ਼ੁਰੂ ਕੀਤੀ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵਡ਼ੈਚ (ਘੁੱਗੀ) ਨੇ ਸ਼ੋਸ਼ਲ ਮੀਡੀਆ ਰਾਹੀਂ ਸਮੂਹ …

Read More »

ਜੈਲਲਿਤਾ ਦੀ ਹਾਲਤ ਬੇਹੱਦ ਨਾਜ਼ੁਕ

ਚੇਨੱਈ : ਤਾਮਿਲਨਾਡੂ ਦੀ ਮੁੱਖ ਮੰਤਰੀ ਜੈਲਲਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ| ਦਿਲ ਦਾ ਦੌਰਾ ਪੈਣ ਕਾਰਨ ਜੈਲਲਿਤਾ ਨੂੰ ਚੇਨੱਈ ਦੇ ਅਪੋਲੋ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ| ਜੈਲਲਿਤਾ ਨੂੰ ਲਾਈਫ ਸਪੋਰਟ ਸਿਸਟਮ ਤੇ ਰੱਖਿਆ ਗਿਆ ਹੈ| ਇਸ ਸਬੰਧੀ ਹਸਪਤਾਲ ਵਲੋਂ ਜਾਰੀ ਬੁਲੇਟਿਨ ਵਿਚ ਕਿਹਾ ਗਿਆ ਹੈ ਕਿ ਅਗਲੇ …

Read More »

ਲਗਾਤਾਰ ਤੀਜੀ ਵਾਰ ਬਣੇਗੀ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ : ਮਜੀਠੀਆ

ਐਸ.ਏ.ਐਸ.ਨਗਰ -ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਲਗਾਤਾਰ ਤੀਜੀ ਵਾਰ ਸ੍ਰੋਮਣੀ ਅਕਾਲੀ  ਦਲ ਅਤੇ ਭਾਜਪਾ ਦੀ ਸਰਕਾਰ ਬਣੇਗੀ ਕਿਉਂਕਿ ਪੰਜਾਬ ਸਰਕਾਰ ਨੇ ਹਰ ਵਰਗ ਦੀ ਭਲਾਈ ਲਈ ਵੱਡੀ ਪੱਧਰ ਤੇ ਕੰਮ ਕੀਤੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਲ ਤੇ ਮੁੜ ਵਸੇਬਾ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਸਰਦਾਰ ਬਿਕਰਮ ਸਿੰਘ …

Read More »

ਟਾਈਮ ਪਰਸਨ ਆਫ ਦਾ ਈਅਰ ਦੇ ਰੀਡਰਸ ਪੋਲ ਵਿਚ ਜਿੱਤੇ ਨਰਿੰਦਰ ਮੋਦੀ

ਨਵੀਂ ਦਿੱਲੀ  : ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਮੌਜੂਦਾ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਪਛਾੜਦਿਆਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ‘ਟਾਈਮ ਪਰਸਨ ਆਫ ਦਾ ਈਅਰ’ ਦੀ ਆਨਲਾਈਨ ਰੀਡਰਸ ਪੋਲ ਵਿਚ ਜਿੱਤ ਦਰਜ ਕੀਤੀ ਹੈ| ਸ੍ਰੀ ਮੋਦੀ ਨੂੰ 18 ਫੀਸਦੀ ਵੋਟਾਂ ਮਿਲੀਆਂ ਹਨ, ਜਦੋਂ ਕਿ …

Read More »

ਬਠਿੰਡਾ ਡਾਂਸਰ ਹੱਤਿਆਕਾਂਡ ਮਾਮਲੇ ਵਿਚ 2 ਗ੍ਰਿਫਤਾਰ

ਬਠਿੰਡਾ  : ਬਠਿੰਡਾ ਵਿਚ ਆਰਕੈਸਟਰਾ ਨੂੰ ਗੋਲੀ ਮਾਰਨ ਦੇ ਮਾਮਲੇ ਵਿਚ ਪੁਲਿਸ ਨੇ ਹੁਣ ਤੱਕ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ| ਇਹਨਾਂ ਵਿਚ ਲਾੜੇ ਦਾ ਦੋਸਤ ਸੰਜੂ ਗੋਇਲ ਅਤੇ ਪੈਲੇਸ ਦਾ ਮਾਲਿਕ ਸ਼ਾਮਿਲ ਹਨ| ਡਾਂਸਰ ਨੂੰ ਜਿਸ ਬੰਦੂਕ ਨਾਲ ਗੋਲੀ ਮਾਰੀ ਗਈ ਉਹ ਸੰਜੂ ਗੋਇਲ ਦੇ ਨਾਮ ਨਾਲ ਰਜਿਸਟ੍ਰਰ …

Read More »