ਤਾਜ਼ਾ ਖ਼ਬਰਾਂ
Home / 2016 / December / 26

Daily Archives: December 26, 2016

ਧਾਰਮਿਕ ਬੇਅਦਬੀ ਦੇ ਦੋਸ਼ੀਆਂ ਨੂੰ ਜੇਲ੍ਹ ‘ਚ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ

ਫਤਹਿਗਡ਼੍ਹ ਸਾਹਿਬ ; ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਵਾਅਦਾ ਕੀਤਾ ਕਿ ਧਾਰਮਿਕ ਬੇਅਦਬੀਆਂ ਤੇ ਪੰਜਾਬ ਦੇ ਲੋਕਾਂ ਖਿਲਾਫ ਹੋਰ ਅਪਰਾਧਾਂ ਦੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਜੇਲ੍ਹ ਭੇਜਿਆ ਜਾਵੇਗਾ, ਨਾਲ ਹੀ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੇ ਸੱਤਾ ‘ਚ ਆਉਣ ਤੋਂ …

Read More »

ਰਾਹੁਲ ਗਾਂਧੀ ਨੇ ਰਾਜਸਥਾਨ ‘ਚ ਰੈਲੀ ਦੌਰਾਨ ਨਰਿੰਦਰ ਮੋਦੀ ਨੂੰ ਬਣਾਇਆ ਨਿਸ਼ਾਨਾ

ਜੈਪੁਰ  : ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਵਲੋਂ ਅੱਜ ਰਾਜਸਥਾਨ ਵਿਚ ਇਕ ਰੈਲੀ ਕੀਤੀ ਗਈ, ਜਿਸ ਦੌਰਾਨ ਉਹਨਾਂ ਨੇ ਮੁੜ ਤੋਂ ਨੋਟਬੰਦੀ ਮਾਮਲੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਇਆ| ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਨੋਟਬੰਦੀ ਦਾ ਫੈਸਲਾ ਗਰੀਬਾਂ ਦੇ ਖਿਲਾਫ ਹੈ ਤੇ ਇਸ ਨਾਲ …

Read More »

ਪੰਜਾਬ ਸਰਕਾਰ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਵਿਸ਼ੇਸ਼ ਪੁਲਿਸ ਬਲ ਗਠਿਤ ਕਰੇਗੀ : ਸੁਖਬੀਰ ਬਾਦਲ

ਚੰਡੀਗੜ੍ਹ : ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਸੂਬੇ ਵਿਚ ਹੰਗਾਮੀ ਹਾਲਤਾਂ ਜਿਵੇਂ ਕਿ ਅੱਤਵਾਦੀ ਹਮਲਿਆਂ, ਹਾਈਜੈਕਿੰਗ ਅਤੇ ਅਜਿਹੇ ਹੋਰ ਮੌਕਿਆਂ ਸਮੇਂ ਨਜਿੱਠਣ ਲਈ 250 ਪੁਲਿਸ ਮੁਲਾਜ਼ਮਾਂ ਦਾ ਵਿਸ਼ੇਸ਼ ਪੁਲਿਸ ਬਲ ਗਠਿਤ ਕੀਤਾ ਜਾਵੇਗਾ ਜਿਨ੍ਹਾਂ ਨੂੰ ਕਿ ਅਤਿ ਆਧੁਨਿਕ ਤਕਨੀਕਾਂ, ਹਥਿਆਰਾਂ ਅਤੇ …

Read More »

2018 ਤੱਕ ਸੀਲ ਕਰ ਦਿੱਤੀ ਜਾਵੇਗੀ ਭਾਰਤ-ਬੰਗਲਾਦੇਸ਼ ਸਰਹੱਦ : ਰਾਜਨਾਥ ਸਿੰਘ

ਨਵੀਂ ਦਿੱਲੀ  : ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਭਾਰਤ ਤੇ ਬੰਗਲਾਦੇਸ਼ ਦੀ ਸੀਮਾ ਨੂੰ 2018 ਤੱਕ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਜਾਵੇਗਾ| ਇਹ ਸੀਮਾ ਲਗਪਗ 200 ਕਿਲੋਮੀਟਰ ਲੰਬੀ ਹੈ

Read More »

ਵਿਜੇ ਸਾਂਪਲਾ ਵਲੋਂ ਰਾਜ ਖੁਰਾਣਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਵਿਜੇ ਸਾਂਪਲਾ, ਕੌਮੀ ਮੀਤ ਪ੍ਰਧਾਨ ਸ੍ਰੀ ਅਵਿਨਾਸ਼ ਰਾਏ ਖੰਨਾ, ਸੂਬਾ ਜਥੇਬੰਦਕ ਜਨਰਲ ਸਕੱਤਰ ਸ੍ਰੀ ਦਿਨੇਸ਼ ਕੁਮਾਰ, ਸੂਬਾ ਮੀਤ ਪ੍ਰਧਾਨ ਸ੍ਰੀ ਹਰਜੀਤ ਸਿੰਘ ਗਰੇਵਾਲ ਤੇ ਸੂਬਾ ਸਕੱਤਰ ਸ੍ਰੀ ਵਿਨੀਤ ਜੋਸ਼ੀ ਨੇ ਭਾਜਪਾ ਦੇ ਸੀਨੀਅਰ ਨੇਤਾ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਸ੍ਰੀ ਰਾਜ ਖੁਰਾਣਾ ਜੀ …

Read More »

ਭਾਰਤ ਵਲੋਂ ਅਗਨੀ-5 ਮਿਜ਼ਾਇਲ ਦਾ ਸਫਲ ਪ੍ਰੀਖਣ

ਬਾਲੇਸ਼ਵਰ   : ਭਾਰਤ ਨੇ ਰੱਖਿਆ ਖੇਤਰ ਵਿਚ ਇਕ ਵੱਡੀ ਪ੍ਰਾਪਤ ਹਾਸਲ ਕਰਦਿਆਂ ‘ਅਗਨੀ-5’ ਮਿਜ਼ਾਇਲ ਦਾ ਸਫਲ ਪ੍ਰੀਖਣ ਕੀਤਾ| ਇਹ ਮਿਜ਼ਾਇਲ ਨਾ ਕੇਵਲ ਕਿਸੇ ਵੀ ਸੈਟੇਲਾਈਟ ਨੂੰ ਤਬਾਹ ਕਰ ਸਕਦੀ ਹੈ, ਬਲਕਿ ਇਹ ਮਿਜ਼ਾਇਲ ਪ੍ਰਮਾਣੂ ਸਮੱਗਰੀ ਨੂੰ 5000 ਤੋਂ 5500 ਕਿਲੋਮੀਟਰ ਤੱਕ ਲੈ ਜਾ ਕੇ ਮਾਰ ਕਰ ਸਕਦੀ ਹੈ| ਇਸ ਮਿਜ਼ਾਇਲ …

Read More »

ਸਿੱਖਿਆ ਮੰਤਰੀ ਵੱਲੋਂ ਪੰਜਾਬੀ ਭਾਸ਼ਾ ਦੀ ਆਨ ਲਾਈਨ ਸਿਖਲਾਈ ਲਈ ਵੈਬਸਾਈਟ ਲਾਂਚ

ਐਸ.ਏ.ਐਸ.ਨਗਰ – ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਅੱਜ ਪੰਜਾਬੀ ਭਾਸ਼ਾ ਦੀ ਆਨ ਲਾਈਨ ਸਿਖਲਾਈ ਲਈ ਵੈਬਸਾਈਟ ਲਾਂਚ ਕੀਤੀ। ਇਹ ਵੈਬਸਾਈਟ (www.elearnpunjabi.com ਜਾਂwww.elearnpunjabi.in) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਬਣਾਈ ਗਈ ਹੈ। ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਡਾ.ਚੀਮਾ ਨੇ ਕਿਹਾ ਕਿ ਇਹ ਵੈਬਸਾਈਟ ਪੰਜਾਬ ਤੋਂ …

Read More »