ਤਾਜ਼ਾ ਖ਼ਬਰਾਂ
Home / 2016 / December / 29

Daily Archives: December 29, 2016

ਭਾਜਪਾ ਦੀ ‘ਵਿਜੇ ਸੰਕਲਪ ਰਥ ਯਾਤਰਾ’ ਹੁਸੈਨੀਵਾਲਾ ਤੋਂ ਹੋਈ ਸ਼ੁਰੂ

ਚੰਡੀਗੜ੍ਹ – ਸ਼ਹੀਦਾਂ ਦੀ ਧਰਤੀ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੀ ਸ਼ਹੀਦੀ ਯਾਦਗਾਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਦੀ ਅਗਵਾਈ ਵਿਚ ਅੱਜ ‘ਵਿਜੇ ਸੰਕਲਪ ਰਥ ਯਾਤਰਾ’ ਸ਼ੁਰੂ ਹੋ ਗਈ ਹੈ। ਸ਼ਹੀਦੀ ਯਾਦਗਾਰ ਵਿਖੇ ਹਜ਼ਾਰਾਂ ਦੀ ਤਾਦਾਦ …

Read More »

ਡਾ. ਮਨਮੋਹਨ ਸਿੰਘ ਰਿਲੀਜ਼ ਕਰਨਗੇ ਪੰਜਾਬ ਕਾਂਗਰਸ ਦਾ ਮੈਨਿਫੈਸਟੋ

ਨਵੀਂ ਦਿੱਲੀ : ਵਿਸ਼ਵ ਪ੍ਰਸਿੱਧ ਅਰਥ ਸ਼ਾਸਤਰੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜ਼ਲਦੀ ਹੀ ਸੂਬਾ ਵਿਧਾਨ ਸਭਾ ਚੋਣਾਂ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਨਿਫੈਸਟੋ ਨੂੰ ਰਿਲੀਜ਼ ਕਰਨਗੇ। ਇਸ ਲਡ਼ੀ ਹੇਠ ਪੰਜਾਬ ‘ਚ ਸ਼ਾਸਨ ਨੂੰ ਲੈ ਕੇ ਪਾਰਟੀ ਦੀ ਯੋਜਨਾ ਦੀ ਵਿਆਖਿਆ ਕਰਨ ਵਾਲੇ ਮੈਨਿਫੈਸਟੋ ਦੇ ਰਿਲੀਜ਼ ਦੀ …

Read More »

ਕਾਂਗਰਸ ਨੂੰ ਵੋਟ ਦੇ ਕੇ ਮਜੀਠੀਏ ਨੂੰ ਦੁਬਾਰਾ ਜਿੱਤਣ ਦਾ ਮੌਕਾ ਨਾ ਦਿਓ : ਅਰਵਿੰਦ ਕੇਜਰੀਵਾਲ

ਚਵਿੰਡਾ ਦੇਵੀ (ਮਜੀਠਾ), -ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਜੀਠਾ ਹਲਕੇ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਬਿਕਰਮ ਸਿੰਘ ਮਜੀਠੀਆ ਨੂੰ ਹਰਾਉਣ ਲਈ ਸਿਰਫ ਅਤੇ ਸਿਰਫ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾਡ਼ੂ ਦਾ ਬਟਨ ਦਬਾਉਣ। ਪਾਰਟੀ ਦੇ ਉਮੀਦਵਾਰ …

Read More »

ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਇੰਸਪੈਕਟਰ ਰਾਜ ਦਾ ਕਰਾਂਗੇ ਖਾਤਮਾ : ਅਮਰਿੰਦਰ

ਨਵੀਂ ਦਿੱਲੀ  : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ‘ਚ ਉਦਯੋਗਿਕ ਵਿਕਾਸ ਦੀ ਰਾਖੀ ਅਤੇ ਇਸਨੂੰ ਪ੍ਰਮੋਟ ਕਰਨ ਦੇ ਟੀਚੇ ਹੇਠ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ‘ਤੇ ਸਹਿਣ ਨਾ ਕਰਨ ਸਬੰਧੀ ਆਪਣੀ ਨੀਤੀ ਨੂੰ ਦੁਹਰਾਉਂਦਿਆਂ, ਵੀਰਵਾਰ ਨੂੰ ਸੂਬੇ ‘ਚੋਂ ਇੰਸਪੈਕਟਰ ਰਾਜ ਦਾ ਖਾਤਮਾ ਕਰਨ ਦਾ ਵਾਅਦਾ ਕੀਤਾ ਹੈ। …

Read More »

ਬਿਕਰਮਜੀਤ ਸਿੰਘ ਚਹਿਲ ਨੇ ਪਿੰਡ ਧਲੇਵਾਂ ‘ਚ ਵੰਡੀਆਂ 280 ਐਨਕਾਂ

ਮਾਨਸਾ  -ਵੀਰਵਾਰ ਨੂੰ ਚਹਿਲ ਵੈਲਫੇਅਰ ਟਰੱਸਟ ਦੇ ਚੇਅਰਮੈਨ ਬਿਕਰਮਜੀਤ ਇੰਦਰ ਸਿੰਘ ਚਹਿਲ ਵੱਲੋਂ ਪਿੰਡ ਧਲੇਵਾਂ ਵਿਚ ਲੋੜਵੰਦਾਂ ਨੂੰ 280 ਨਜ਼ਰ ਦੀਆਂ ਐਨਕਾਂ ਵੰਡੀਆਂ ਗਈਆਂ। ਇਸ ਲਈ ਕੁੱਝ ਦਿਨ ਪਹਿਲਾਂ ਪਿੰਡ ਵਿਚ ਕੈਂਪ ਲਾ ਕੇ ਲੋਕਾਂ ਦੀ ਨਜ਼ਰ ਚੈਕ ਕੀਤੀ ਗਈ ਸੀ। ਇਸ ਦੇ ਇਲਾਵਾ ਹੋਰਨਾਂ ਪਿੰਡਾਂ ਵਿਚ ਟਰੱਸਟ ਦੇ ਇਹ …

Read More »