ਤਾਜ਼ਾ ਖ਼ਬਰਾਂ
Home / 2016 / December / 30

Daily Archives: December 30, 2016

ਆਪਣਾ ਪੰਜਾਬ ਪਾਰਟੀ ਵਲੋਂ 18 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ, ਛੋਟੇਪੁਰ ਲੜਣਗੇ ਗੁਰਦਾਸਪੁਰ ਤੋਂ ਚੋਣ

ਚੰਡੀਗੜ੍ਹ : ਆਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਅੱਜ ਵਿਧਾਨ ਸਭਾ ਦੇ 18 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ| ਜਾਰੀ ਸੂਚੀ ਅਨੁਸਾਰ ਸੁੱਚਾ ਸਿੰਘ ਛੋਟੇਪੁਰ ਗੁਰਦਾਸਪੁਰ ਤੋਂ ਚੋਣ ਲੜਣਗੇ, ਭੋਆ ਤੋਂ ਅਨਿਕਾ ਰਾਏ, ਮਜੀਠਾ ਤੋਂ ਐਡ. ਇਕਬਾਲ ਸਿੰਘ ਭਾਗੋਵਾਲੀਆ, ਸੁਲਤਾਨਪੁਰ ਲੋਧੀ ਤੋਂ ਅਮਨਦੀਪ ਸਿੰਘ ਭਿੰਦਰ, …

Read More »

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੌਦੀਆ ਦੇ ਦਫਤਰ ‘ਚ ਚੋਰੀ

ਨਵੀਂ ਦਿੱਲੀ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੌਦੀਆ ਦੇ ਦਫਤਰ ਵਿਚ ਬੀਤੀ ਰਾਤ ਚੋਰੀ ਹੋ ਗਈ| ਦੱਸਿਆ ਜਾ ਰਿਹਾ ਹੈ ਕਿ ਦਫਤਰ ਤੋਂ ਕੰਪਿਊਟਰ ਅਤੇ ਕੁਝ ਦਸਤਾਵੇਜ਼ਾਂ ਤੋਂ ਇਲਾਵਾ ਸੀ.ਸੀ.ਟੀ.ਵੀ ਕੈਮਰੇ ਅਤੇ ਹੋਰ ਸਮਾਨ ਚੋਰੀ ਹੋਇਆ ਹੈ| ਇਸ ਦੌਰਾਨ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ|

Read More »

ਕੇਜਰੀਵਾਲ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਲੋਕਾਂ ਨਾਲ ਝੂਠੇ ਵਾਅਦੇ ਕਰਨ ਦਾ ਲਗਾਇਆ ਦੋਸ਼, ਪੁੱਛੇ ਪੰਜ ਸਵਾਲ

ਅੰਮ੍ਰਿਤਸਰ -ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਕਰਡ਼ੇ ਹੱਥੀਂ ਲੈਂਦਿਆਂ ਕਿਹਾ ਕਿ ਉਨਾਂ ਵੱਲੋਂ ਹਰ ਪਾਸੇ ਜਾ ਕੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਜਾਂਦੇ ਹਨ।  ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਉਨਾਂ ਨੇ …

Read More »

ਪੰਜਾਬ ‘ਚ ਸਰਕਾਰ ਬਣਨ ‘ਤੇ 100 ਦਿਨਾਂ ‘ਚ ਕਰਾਂਗੇ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ : ਕੇਜਰੀਵਾਲ

ਅੰਮ੍ਰਿਤਸਰ- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਤੇ ਕਰਮਚਾਰੀਆਂ ਦਾ ਖਾਸ ਧਿਆਨ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਜਿਸ ਤਰਾਂ ਕੇਂਦਰੀ ਤਨਖਾਹ ਕਮਿਸ਼ਨ ਵੱਲੋਂ ਆਪਣੇ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ …

Read More »

ਝਾਰਖੰਡ ‘ਚ ਵਾਪਰਿਆ ਵੱਡਾ ਹਾਦਸਾ, ਮਿੱਟੀ ਖਿਸਕਣ ਕਾਰਨ 45 ਮਜਦੂਰ ਦਬੇ, 9 ਦੀ ਮੌਤ

ਰਾਏਪੁਰ : ਝਾਰਖੰਡ ਵਿਚ ਵਾਪਰੇ ਵੱਡੇ ਹਾਦਸੇ ਵਿਚ 45 ਮਜਦੂਰ ਖਦਾਨ ਹੇਠਾਂ ਦਬ ਗਏ, ਜਿਹਨਾਂ ਵਿਚੋਂ 9 ਦੀ ਮੌਤ ਹੋ ਗਈ| ਇਹ ਹਾਦਸਾ ਗੋਂਡਾ ਜ਼ਿਲ੍ਹੇ ਵਿਚ ਵਾਪਰਿਆ ਜਿਥੇ ਇਕ ਪ੍ਰਾਜੈਕਟ ਅਧੀਨ ਕੰਮ ਚੱਲ ਰਿਹਾ ਸੀ ਕਿ ਅਚਾਨਕ ਮਿੱਟੀ ਧਸਨ ਕਰਕੇ 45 ਮਜਦੂਰ ਉਸ ਹੇਠਾਂ ਦਬ ਗਏ| ਮੰਨਿਆ ਜਾ ਰਿਹਾ ਹੈ …

Read More »

ਪ੍ਰੇਮ ਮਿੱਤਲ ਨੇ 21 ਜੂਨੀਅਰ ਇੰਜੀਨੀਅਰਾਂ ਸਮੇਤ 30 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਚੰਡੀਗੜ੍ਹ : ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਪ੍ਰੇਮ ਮਿੱਤਲ ਵਿਧਾਇਕ ਮਾਨਸਾ ਨੇ ਅੱਜ ਕਾਰਪੋਰੇਸ਼ਨ ਵਿਚ 21 ਜੂਨੀਅਰ ਇੰਜੀਨੀਅਰਾਂ ਸਮੇਤ 30 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਪ੍ਰਬੰਧਕ ਨਿਰਦੇਸ਼ਕ ਸ੍ਰੀ ਸੁਰਿੰਦਰ ਸਿੰਘ ਵੀ ਉਨ੍ਹਾਂ ਨਾਲ ਸਨ। ਸ੍ਰੀ ਮਿੱਤਲ ਨੇ ਦੱਸਿਆ ਕਿ ਜਿਨ੍ਹਾਂ ਮੁਲਾਜ਼ਮਾਂ ਨੂੰ ਨਿਯੁਕਤੀ …

Read More »

ਹੈਲੀਕਾਪਟਰ ਸੌਦਾ: ਹਾਈ ਕੋਰਟ ਦਾ ਸਾਬਕਾ ਹਵਾਈ ਫੌਜ ਮੁਖੀ ਤਿਆਗੀ ਨੂੰ ਨੋਟਿਸ

ਨਵੀਂ ਦਿੱਲੀ :  ਦਿੱਲੀ ਹਾਈ ਕੋਰਟ ਨੇ ਅਗਸਤਾ ਵੈਸਟਲੈਂਡ ਹੈਲੀਕਾਪਟਰ ਘੁਟਾਲਾ ਮਾਮਲੇ ‘ਚ ਕੇਂਦਰੀ ਜਾਂਚ ਬਿਊਰੋ ਦੀ ਪਟੀਸ਼ਨ ‘ਤੇ ਸਾਬਕਾ ਹਵਾਈ ਫੌਜ ਮੁਖੀ ਐੱਸ.ਪੀ. ਤਿਆਗੀ ਨੂੰ ਨੋਟਿਸ ਜਾਰੀ ਕੀਤਾ। ਜਾਂਚ ਬਿਊਰੋ ਨੇ ਐੱਸ.ਪੀ. ਤਿਆਗੀ ਦੀ ਜ਼ਮਾਨਤ ਨੂੰ ਹਾਈ ਕੋਰਟ ‘ਚ ਚੁਣੌਤੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ ਗ੍ਰਿਫਤਾਰੀ …

Read More »

ਜਥੇਦਾਰ ਨਾਗਰਾ ਨੇ ਪਨਸੀਡ ਦੇ ਉਪ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ -ਸੀਨੀਅਰ ਅਕਾਲੀ ਲੀਡਰ ਜਥੇਦਾਰ ਰਜਿੰਦਰ ਸਿੰਘ ਨਾਗਰਾ ਨੇ ਅੱਜ ਦੁਆਬੇ ਦੀ ਅਕਾਲੀ ਲੀਡਰਸ਼ਿਪ ਦੀ ਹਾਜ਼ਰੀ ਵਿੱਚ ਪਨਸੀਡ ਦੇ ਉਪ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਜਥੇਦਾਰ ਨਾਗਰਾ ਨੂੰ ਵਧਾਈ ਦਿੰਦਿਆਂ ਸੇਠ ਸੱਤਪਾਲ ਮੱਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਰਣਜੀਤ ਸਿੰਘ ਕਾਹਲੋਂ, ਯੂਥ ਅਕਾਲੀ ਦਲ ਦੇ ਦੋਆਬਾ ਜ਼ੋਨ ਦੇ ਪ੍ਰਧਾਨ …

Read More »