ਤਾਜ਼ਾ ਖ਼ਬਰਾਂ
Home / 2016 / December / 31

Daily Archives: December 31, 2016

ਆਪ ਆਗੂਆਂ ਨੂੰ ਡਰਾਉਣ ਲਈ ਮੋਦੀ ਕਰ ਰਹੇ ਹਨ ਸੀਬੀਆਈ ਦਾ ਇਸਤੇਮਾਲ : ਸਤਿੰਦਰ ਜੈਨ

ਅੰਮ੍ਰਿਤਸਰ :  ਸਤਿੰਦਰ ਜੈਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਬਾਦਲ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਪੰਜਾਬ ਵਿੱਚ ਕਿਸਾਨ ਬਹੁਤ ਦੁਖੀ ਹਨ। ਉਨਾਂ ਕਿਹਾ ਕਿ ਖਰਾਬ ਹੋਈਆਂ ਫਸਲਾਂ ਦੇ ਮੁਆਵਜੇ ਲਈ ਕੋਈ ਠੋਸ ਨੀਤੀ ਨਹੀਂ ਬਣਾਈ ਗਈ, ਜਦਕਿ ਦਿੱਲੀ ਸਰਕਾਰ ਵੱਲੋਂ ਖਰਾਬ ਹੋਈਆਂ ਫਸਲਾਂ ਦੇ 50 ਹਜਾਰ …

Read More »

ਬੈਜਲ ਨਾਲ ਮਿਲ ਕੇ ਦਿੱਲੀ ਦੇ ਵਿਕਾਸ ਕੰਮ ‘ਚ ਤੇਜ਼ੀ ਦੀ ਆਸ- ਕੇਜਰੀਵਾਲ

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼੍ਰੀ ਅਨਿਲ ਬੈਜਲ ਦੇ ਉਪ ਰਾਜਪਾਲ ਬਣਨ ਦਾ ਸਵਾਗਤ ਕਰਦੇ ਹੋਏ ਆਸ ਜ਼ਾਹਰ ਕੀਤੀ ਹੈ ਕਿ ਆਉਣ ਵਾਲੇ ਸਮੇਂ ‘ਚ ਰਾਜਧਾਨੀ ਦੇ ਵਿਕਾਸ ਦੇ ਰੁਕੇ ਹੋਏ ਕੰਮਾਂ ‘ਚ ਤੇਜ਼ੀ ਆਏਗੀ। ਸ਼੍ਰੀ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਿੱਲੀ ਵਿਧਾਨ ਸਭਾ ‘ਚ ਸਰਕਾਰ ਦੇ …

Read More »

ਪ੍ਰਕਾਸ ਸਿੰਘ ਬਾਦਲ ਦੀ ਨਕਲ ਕਰਨ ਬਾਰੇ ਸੋਚ ਰਹੇ ਹਨ ਕੇਜਰੀਵਾਲ : ਸੁਖਬੀਰ ਬਾਦਲ

ਅੰਮ੍ਰਿਤਸਰ-  ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਾਸੀਆਂ ਨੂੰ ਨਵੇਂ ਵਰ੍ਹੇ ਦੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਲ 2017 ਸਾਰੇ ਪੰਜਾਬ ਵਾਸੀਆਂ ਲਈ ਖੁਸ਼ੀਆਂ-ਖੇੜੇ ਲੈ ਕੇ ਆਵੇ ਅਤੇ ਹਰੇਕ ਦੇ ਘਰ …

Read More »

ਰਿਟਾਇਰਡ ਹੋਏ ਜਨਰਲ ਦਲਬੀਰ ਸਿੰਘ ਸੁਹਾਗ, ਖੁਲ੍ਹੀ ਛੋਟ ਲਈ ਸਰਕਾਰ ਦਾ ਕੀਤਾ ਧੰਨਵਾਦ

ਨਵੀਂ ਦਿੱਲੀ — ਫੌਜ ਪ੍ਰਮੁੱਖ ਜਨਰਲ ਦਲਬੀਰ ਸਿੰਘ ਸੁਹਾਗ ਸ਼ਨੀਵਾਰ ਨੂੰ 43 ਸਾਲ ਦੀ ਸਰਵਿਸ ਤੋਂ ਬਾਅਦ ਰਿਟਾਇਰਡ ਹੋ ਗਏ। ਬਤੌਰ ਫੌਜ ਪ੍ਰਮੁੱਖ ਆਖਰੀ ਦਿਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਹਾਗ ਨੇ ਕਿਹਾ ਕਿ ਭਾਰਤੀ ਫੌਜ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾ ਸਮਰਥ ਅਤੇ ਤਿਆਰ ਹੈ। ਉਨ੍ਹਾਂ …

Read More »

ਲੰਬੀ ਦੇ ਪਿੰਡ ਸਿੰਘੇਵਾਲ ‘ਚ ਬਾਦਲਾਂ ਨੇ ਕੀਤਾ 28 ਲੱਖ ਰੁਪਏ ਤੋਂ ਵੱਧ ਦਾ ਘੋਟਾਲਾ : ਜਰਨੈਲ ਸਿੰਘ

ਚੰਡੀਗਡ਼੍ਹ -ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੋ-ਇੰਚਾਰਜ ਅਤੇ ਹਲਕਾ ਲੰਬੀ ਤੋਂ ਪਾਰਟੀ ਉਮੀਦਵਾਰ ਜਰਨੈਲ ਸਿੰਘ ਨੇ ਬਾਦਲਾਂ ਉਤੇ ਸੂਬੇ ਦੇ ਖਜਾਨੇ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਹੈ।  ਚੰਡੀਗਡ਼੍ਹ ਤੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਜਰਨੈਲ ਸਿੰਘ ਨੇ ਕਿਹਾ ਕਿ ਵੋਟਰਾਂ ਨੂੰ ਭਰਮਾਉਣ ਲਈ ਇਸ ਵੇਲੇ ਬਾਦਲਾਂ ਵੱਲੋਂ ਹਰ …

Read More »

ਪੁਰਾਣੇ ਨੋਟ ਜਮ੍ਹਾ ਕਰਵਾਉਣ ਦੀ 50 ਦਿਨਾਂ ਦੀ ਮਿਆਦ ਹੋਈ ਖਤਮ

ਨਵੀਂ ਦਿੱਲੀ— 500 ਤੇ 1000 ਰੁਪਏ ਦੇ ਪੁਰਾਣੇ ਨੋਟ ਜਮ੍ਹਾ ਕਰਵਾਉਣ ਦੀ 50 ਦਿਨ ਦੀ ਮਿਆਦ ਸ਼ੁੱਕਰਵਾਰ ਨੂੰ ਖਤਮ ਹੋ ਗਈ। ਹਾਲਾਂਕਿ, ਸਰਕਾਰ ਵਲੋਂ ਬੈਕ ‘ਚੋਂ ਨਕਦੀ ਕਢਵਾਉਣ ‘ਤੇ ਲੱਗੀ ਹਫਤੇਵਾਰ 24,000 ਰੁਪਏ ਦੀ ਲਿਮਟ ਨੂੰ ਹਟਾਉਣ ਬਾਰੇ ਕੋਈ ਸੰਕੇਤ ਨਹੀਂ ਦਿੱਤਾ। ਨੋਟਬੰਦੀ ਦੇ 50ਵੇਂ ਦਿਨ ਵੀ ਏ. ਟੀ. ਐੱਮ. …

Read More »

ਕੇਜਰੀਵਾਲ ਨੂੰ ਅਮਰਿੰਦਰ ਸਿੰਘ ਦੀ ਇਮਾਨਦਾਰੀ ‘ਤੇ ਸਵਾਲ ਕਰਨ ਦਾ ਕੋਈ ਅਧਿਕਾਰ ਨਹੀਂ : ਮਨਪ੍ਰੀਤ ਬਾਦਲ

ਚੰਡੀਗਡ਼੍ਹ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਭਰੋਸੇਮੰਦੀ ‘ਤੇ ਸਵਾਲ ਕਰਨ ਵਾਲੇ ਅਰਵਿੰਦ ਕੇਜਰੀਵਾਲ ਦੀ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਇਕ ਬਾਹਰੀ ਵਿਅਕਤੀ ਹੋਣ ਕਾਰਨ ਪੰਜਾਬ ਦੀ ਕੋਈ ਜਾਣਕਾਰੀ ਨਾ ਰੱਖਣ ਵਾਲੇ ਆਪ ਆਗੂ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਦੀ ਇਮਾਨਦਾਰੀ …

Read More »