ਤਾਜ਼ਾ ਖ਼ਬਰਾਂ
Home / ਮੁੱਖ ਖਬਰਾਂ / ਅਰਵਿੰਦ ਕੇਜਰੀਵਾਲ ਨੇ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

ਅਰਵਿੰਦ ਕੇਜਰੀਵਾਲ ਨੇ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

2ਪਟਨਾ  : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ|
ਵਰਣਨਯੋਗ ਹੈ ਕਿ ਸ੍ਰੀ ਪਟਨਾ ਸਾਹਿਬ ਗੁਰਦੁਆਰਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਜਨਮ ਦਿਹਾੜੇ ਸਬੰਧੀ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਹੀ ਸ਼ਰਧਾਲੂ ਪਹੁੰਚ ਰਹੇ ਹਨ|

ਏ ਵੀ ਦੇਖੋ

ਕੱਲ੍ਹ ਸਵੇਰੇ 8 ਵਜੇ ਕੰਮ ਉਤੇ ਪਰਤਣਗੇ ਮਹਾਰਾਸ਼ਟਰ ਦੇ ਡਾਕਟਰ

ਮੁੰਬਈ : ਮਹਾਰਾਸ਼ਟਰ ਡਾਕਟਰ ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਹੜਤਾਲ ਕਰ ਰਹੇ ਡਾਕਟਰ ਕੱਲ੍ਹ …

Leave a Reply

Your email address will not be published.